news

Jagga Chopra

Articles by this Author

ਪਟਿਆਲਾ ਪੁਲਿਸ ਨੇ ਅੰਤਰਰਾਜੀ ਡਰੱਗ ਡੀਲਰ ਨੂੰ 3.50 ਕਿਲੋਗ੍ਰਾਮ ਸਮੈਕ, 6.50 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪਟਿਆਲਾ, 20 ਜਨਵਰੀ 2025 : ਥਾਣਾ ਸਿਵਲ ਲਾਈਨਜ਼ ਪੁਲਿਸ ਦੀ ਟੀਮ ਨੇ ਇੱਕ ਵੱਡੇ ਅੰਤਰਰਾਜੀ ਡਰੱਗ ਡੀਲਰ ਨੂੰ ਗ੍ਰਿਫਤਾਰ ਕੀਤਾ ਅਤੇ 3.50 ਕਿਲੋਗ੍ਰਾਮ ਸਮੈਕ ਦੇ ਨਾਲ 6.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਪਹਿਲਾ ਵੀ NDPS ਕੇਸ ਵਿੱਚ ਵੀ ਲੋੜੀਂਦਾ ਸੀ। ਹਰਿਆਣਾ ਦੇ ਕਰੁਕਸੇਤਰ ਜਿਲ੍ਹੇ ਦੇ ਪਿੰਡ ਸਲਪਾਨੀ ਦਾ ਰਹਿਣ ਵਾਲਾ ਓਕਾਰ ਸਿੰਘ ਅਪਰਾਧੀ ਪਿਛੋਕੜ ਦਾ

ਅਮਰੀਕਾ ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚਾਰ ਵਾਸ਼ਿੰਗ ਮਸ਼ੀਨਾਂ ਭੇਟ

ਅੰਮ੍ਰਿਤਸਰ 20 ਜਨਵਰੀ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ

ਹਰਿਆਣਾ ਕਮੇਟੀ ਦੇ ਨਤੀਜਿਆਂ ਨੇ ਸਰਕਾਰੀ ਹੱਥਠੋਕਿਆਂ ਨੂੰ ਦਖਾਇਆ ਸ਼ੀਸ਼ਾ : ਐਡਵੋਕੇਟ ਧਾਮੀ
  • ਐਡਵੋਕੇਟ ਧਾਮੀ ਨੇ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ

ਅੰਮ੍ਰਿਤਸਰ 20 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ

ਸੋਪੋਰ, 20 ਜਨਵਰੀ 2025 : ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ 'ਚ ਰਾਤ ਭਰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਜਾਲੁਰਾ ਗੁਜਰਪਤੀ 'ਚ ਦੋ ਦਿਨਾਂ ਤੋਂ ਗੋਲੀਬਾਰੀ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਅੱਤਵਾਦੀਆਂ ਨੇ

ਪਿੰਡ ਜੱਸੋ ਮਾਜਰਾ ਵਿਖੇ 51 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ : ਗੁਰਦੀਪ ਸਿੰਘ ਕੰਗ 

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਵੱਲੋਂ ਪਿੰਡ ਜੱਸੋ ਮਾਜਰਾ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 51 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਸ ਦੀ ਜਾਣਕਾਰੀ ਦਿੰਦਿਆਂ

ਪੰਜਾਬ ਵਿੱਚ 21 ਤੋਂ 23 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਵਿੱਚ ਮੀਂਹ ਸਬੰਧੀ ਇੱਕ ਨਵਾਂ ਅਪਡੇਟ ਆਇਆ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ 22 ਜਨਵਰੀ ਨੂੰ ਪੰਜਾਬ ਵਿੱਚ ਮਹਿਸੂਸ ਕੀਤਾ ਜਾਵੇਗਾ, ਇਸ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੱਛਮੀ ਗੜਬੜੀ 20 ਜਨਵਰੀ ਤੋਂ ਸਰਗਰਮ ਹੋ ਰਹੀ ਹੈ।

ਕੇਜਰੀਵਾਲ ਦੇ ਸਾਬਕਾ ਓਐਸਡੀ ਵੈਭਵ ਕੁਮਾਰ ਨੂੰ ਦਿੱਤੀ ਜੈੱਡ ਪਲੱਸ ਸਕਿਊਰਿਟੀ ਵਾਪਸ ਲਈ ਜਾਵੇ : ਮਜੀਠੀਆ
  • ਸਰਕਾਰ ਗੈਂਗਸਟਰਾਂ ’ਤੇ ਨਕੇਲ ਪਾਉਣ ਵਿਚ ਅਸਫਲ : ਮਜੀਠੀਆ

ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਦੇ ਦਿਨ ਬਦਿਨ ਵਿਗੜ ਰਹੇ ਹਲਾਤਾਂ ਵੱਲ ਧਿਆਨ ਦੇਣ ਦੀ ਬਜਾਏ ਸੂਬਾ ਸਰਕਾਰ ਆਪਣੇ ਆਕਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਓਐਸਡੀ ਵੈਭਵ ਕੁਮਾਰ ਨੂੰ ਦਿੱਤੀ ਜੈੱਡ ਪਲੱਸ ਸਕਿਊਰਿਟੀ ਨੂੰ ਵਾਪਸ ਲੈਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਹੋਈ ਸ਼ੁਰੂਆਤ, ਸੁਖਬੀਰ ਸਿੰਘ ਬਾਦਲ ਫਾਰਮ ਭਰ ਬਣੇ ਮੈਂਬਰ
  • ਪਿੰਡ ਬਾਦਲ ਤੋਂ ਮੈਂਬਰਸ਼ਿਪ ਫਾਰਮ ਭਰਨ ਦੀ ਹੋਈ ਸ਼ੁਰੂਆਤ
  • ਮੈਨੂੰ ਵਿਸ਼ਵਾਸ ਹੈ ਕਿ ਇਸ ਇਕ ਮਹੀਨੇ ਦੀ ਭਰਤੀ ਮੁਹਿੰਮ ਦੌਰਾਨ 50 ਲੱਖ ਤੋਂ ਜ਼ਿਆਦਾ ਮੈਂਬਰ ਭਰਤੀ ਕਰ ਲਵਾਂਗੇ :  ਸੁਖਬੀਰ ਬਾਦਲ

ਚੰਡੀਗੜ੍ਹ, 20 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਫਾਰਮ ਭਰ ਕੇ

ਪੀਐਸਪੀਸੀਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ : ਈਟੀਓ
  • ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ

ਚੰਡੀਗੜ੍ਹ, 20 ਜਨਵਰੀ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਸਾਲ

ਗੈਂਗਸਟਰ ਲਖਵੀਰ ਸਿੰਘ ਲੰਡਾ ਅਤੇ ਗੁਰਦੇਵ ਸਿੰਘ ਉਰਫ ਜੈਸਲ ਦੇ 2 ਗੁਰਗੇ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ
  • ਐੱਸਏਐੱਸ ਨਗਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 

ਐੱਸਏਐੱਸ ਨਗਰ 20 ਜਨਵਰੀ 2025 : ਐੱਸਐੱਸਪੀ ਦੀਪਕ ਪਾਰਿਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਗੌਰਵ ਯਾਦਵ ਡੀਜੀਪੀ ਪੰਜਾਬ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ