news

Jagga Chopra

Articles by this Author

ਪਰਜਾ ਮੰਡਲ ਲਹਿਰ ਦੇ ਬਾਨੀ, ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੂੰ ਇਨਕਲਾਬੀ ਕੇਂਦਰ,ਪੰਜਾਬ ਵੱਲੋਂ ਸਿਜਦਾ

ਠੀਕਰੀਵਾਲਾ 20 ਜਨਵਰੀ (ਭੁਪਿੰਦਰ ਸਿੰਘ ਧਨੇਰ) : ਪਰਜਾ ਮੰਡਲ ਲਹਿਰ ਦੇ ਬਾਨੀ, ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 80 ਵੇਂ ਬਰਸੀ ਸਮਾਗਮ ਸਮੇਂ ਇਨਕਲਾਬੀ ਕੇਂਦਰ, ਪੰਜਾਬ ਦੇ ਆਗੂਆਂ ਵੱਲੋਂ ਕਾਫਲੇ ਸਮੇਤ ਸ਼ਾਮਿਲ ਹੋਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਨਕਲਾਬੀ ਕੇਂਦਰ, ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਜੀ ਨੂੰ

ਮਾਤਾ ਗੁਜਰੀ ਕਾਲਜ ਵਿਖੇ ਇਕ ਹਫ਼ਤੇ ਦੇ ਪਰਸਨੈਲਿਟੀ ਡਿਵੈੱਲਪਮੈਂਟ ਅਤੇ ਕਾਰਪੋਰੇਟ ਕਲਚਰ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਸੁਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਸ਼ਕਤ ਬਣਾਉਣ ਲਈ ਇਕ ਹਫ਼ਤੇ ਦੇ ਪਰਸਨੈਲਿਟੀ

ਡਾਕਟਰਾਂ ਦੀ ਹੜਤਾਲ ਚਾਰ ਦਿਨਾਂ ਲਈ ਟਲੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਗਾਂ ਦੇ ਨਿਪਟਾਰੇ ਦਾ ਭਰੋਸਾ ਮਿਲਣ ਉਪਰੰਤ ਐਸੋਸੀਏਸ਼ਨ ਨੇ ਲਿਆ ਫੈਸਲਾ  

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸ ਐਸੋਸੀਏਸ਼ਨ ਪੰਜਾਬ ਵੱਲੋਂ ਜੋ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਤੇ ਤਰੱਕੀਆਂ ਦੇ ਮੁੱਦਿਆਂ ਤੇ ਕੀਤੀ ਜਾ ਰਹੀ ਢਿੱਲ ਮੱਠ ਸਬੰਧੀ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ ਨੂੰ ਐਸੋਸੀਏਸ਼ਨ ਵੱਲੋਂ ਚਾਰ ਦਿਨਾਂ ਲਈ ਟਾਲ ਦਿੱਤਾ ਗਿਆ ।

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ -ਗੀਤਿਕਾ ਸਿੰਘ
  • ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਖੇਡ ਸਟੇਡੀਅਮ ਵਿਖੇ ਕੀਤੀ ਮੀਟਿੰਗ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : 26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਡਿਪਟੀ

  ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ , ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਅਤੇ ਸਮਾਜ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਦੀ ਜਿਲ੍ਹਾ ਐਡਵਾਇਜਰੀ ਕਮੇਟੀ

ਬੀਡੀਪੀਓ ਦਫਤਰ ਸਰਹਿੰਦ  ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਬੀਡੀਪੀਓ ਦਫਤਰ ਸਰਹਿੰਦ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਮਾਸ ਕੌਸਲਿੰਗ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲ੍ਹਾ ਕਾਨੂੰਨੀ

ਗਾਜ਼ੀਆਬਾਦ ਵਿੱਚ ਘਰ ’ਚ ਲੱਗੀ ਭਿਆਨਕ ਅੱਗ, 3 ਮਾਸੂਮਾਂ ਸਮੇਤ ਔਰਤ ਦੀ ਮੌਤ

ਗਾਜ਼ੀਆਬਾਦ, 19 ਜਨਵਰੀ 2025 : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਲੋਨੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਘਰ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਸੜ ਗਏ ਹਨ। ਚਾਰ ਮੌਤਾਂ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੈਂ ਸੰਵਿਧਾਨ ਸਭਾ ਦੀਆਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸਾਨੂੰ ਸਾਡਾ ਪਵਿੱਤਰ ਸੰਵਿਧਾਨ ਦਿੱਤਾ ਹੈ : ਪੀਐਮ ਮੋਦੀ 

ਨਵੀਂ ਦਿੱਲੀ, 19 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ 118ਵੇਂ ਐਪੀਸੋਡ 'ਚ ਪੀਐਮ ਮੋਦੀ ਨੇ ਲੋਕਾਂ ਨਾਲ ਕਈ ਅਹਿਮ ਗੱਲਾਂ ਬਾਰੇ ਗੱਲਬਾਤ ਕੀਤੀ। ਪੀਐਮ ਮੋਦੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਰਾਜੇਂਦਰ ਪ੍ਰਸਾਦ ਅਤੇ ਸਿਆਮਾ ਪ੍ਰਸਾਦ ਮੁਖਰਜੀ ਦੇ ਪੁਰਾਣੇ

ਨਾਈਜੀਰੀਆ 'ਚ ਗੈਸੋਲੀਨ ਟੈਂਕਰ ਦੇ ਧਮਾਕੇ 'ਚ 70 ਲੋਕਾਂ ਦੀ ਮੌਤ, 56 ਜ਼ਖ਼ਮੀ

ਨਾਈਜੀਰੀਆ, 19 ਜਨਵਰੀ 2025 : ਉੱਤਰੀ ਨਾਈਜੀਰੀਆ ਵਿੱਚ ਇੱਕ ਗੈਸੋਲੀਨ ਟੈਂਕਰ ਟਰੱਕ ਪਲਟ ਗਿਆ, ਜਿਸ ਕਾਰਨ ਤੇਲ ਡੁੱਲ੍ਹ ਗਿਆ ਅਤੇ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ 70 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਕ ਰਿਪੋਰਟ ਦੇ ਅਨੁਸਾਰ, 70 ਤੋਂ ਵੱਧ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, 56 ਵਿਅਕਤੀ ਜ਼ਖ਼ਮੀ ਹੋਏ ਹਨ ਅਤੇ 15 ਤੋਂ ਵੱਧ ਦੁਕਾਨਾਂ ਤਬਾਹ ਹੋ ਗਈਆਂ ਹਨ।

ਕਟਿਹਾਰ 'ਚ ਗੰਗਾ ਨਦੀ 'ਚ ਕਿਸ਼ਤੀ ਡੁੱਬੀ, 3 ਲਾਸ਼ਾਂ ਬਰਾਮਦ, 10 ਲੋਕ ਲਾਪਤਾ

ਕਟਿਹਾਰ, 19 ਜਨਵਰੀ 2025 : ਜ਼ਿਲ੍ਹੇ ਦੇ ਮਨਿਹਾਰੀ ਵਿਖੇ ਗੰਗਾ ਨਦੀ ਵਿੱਚ ਇੱਕ ਵੱਡਾ ਕਿਸ਼ਤੀ ਹਾਦਸਾ ਵਾਪਰ ਗਿਆ ਹੈ। ਸਵੇਰੇ ਕਰੀਬ 8.30 ਵਜੇ ਅਹਿਮਦਾਬਾਦ ਬਲਾਕ ਦੇ ਮੇਘੂ ਘਾਟ ਤੋਂ ਇੱਕ ਕਿਸ਼ਤੀ ਝਾਰਖੰਡ ਜਾ ਰਹੀ ਸੀ। ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਤੇਜ਼ ਲਹਿਰਾਂ ਕਾਰਨ ਕਿਸ਼ਤੀ ਡੁੱਬ ਗਈ। ਇਸ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ