news

Jagga Chopra

Articles by this Author

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ
  • ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ

ਲੁਧਿਆਣਾ, 19 ਜਨਵਰੀ 2025 : ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ

ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ 

ਜਲੰਧਰ, 19 ਜਨਵਰੀ 2025 : ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਗੈਂਗਸਟਰ ਵਿੱਕੀ ਗੌਂਡਰ ਦੇ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ ਕੀਤੀ ਹੈ। ਇਸ ਮੁਕਾਬਲੇ ਵਿਚ ਇਕ ਗੈਂਗਸਟਰ ਜਖਮੀ ਹੋ ਗਿਆ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਦੀ ਲੱਤ ‘ਤੇ ਸੱਟ ਲੱਗੀ ਹੈ। ਇਹ ਮੁਕਾਬਲਾ ਅੱਜ

ਅਸਥੀਆਂ ਪਾਉਣ ਲਈ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਦੋ ਲੋਕਾਂ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ 2025 : ਮ੍ਰਿਤਕ ਔਰਤ ਦੀਆਂ ਅਸਥੀਆਂ ਪਾਉਣ ਲਈ ਜਾ ਰਹੀ ਗੱਡੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਫਾਜ਼ਿਲਕਾ ਦੇ ਪਿੰਡ ਲੱਖਾ ਕੜਾਈਆਂ ਨੇੜੇ ਟਰਾਲੇ ਅਤੇ ਪਿਕਅਪ ਗੱਡੀ ਦੀ ਹੋਈ ਆਹਮੋ ਸਾਹਮਣੇ ਟੱਕਰ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7

ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਮਾਨ 

ਮੋਗਾ, 19 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਇਸ ਲਈ ਪ੍ਰਬੰਧ ਕੀਤਾ ਜਾਵੇਗਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਹਰ ਵਾਅਦੇ ਪੂਰੇ ਹੋ ਰਹੇ ਹਨ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਭੁੱਲਰ
  • ਵਧੀ ਹੋਈ ਤਨਖਾਹ ਨਾਲ ਖਿੜੇ 1148 ਪੀ.ਆਰ.ਟੀ.ਸੀ. ਮੁਲਾਜ਼ਮਾਂ ਦੇ ਚਿਹਰੇ

ਪਟਿਆਲਾ, 19 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ

ਕਿਸਾਨ ਆਗੂ ਡੱਲੇਵਾਲ ਦੀ ਜਾਨ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਕੀਮਤੀ ਹੈ : ਹਰਪਾਲ ਸਿੰਘ ਚੀਮਾਂ
  • ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ : ਹਰਪਾਲ ਸਿੰਘ ਚੀਮਾਂ

ਬਰਨਾਲਾ, 19 ਜਨਵਰੀ 2025 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਕੀਮਤੀ ਹੈ। ਇੰਨ੍ਹਾਂ ਸ਼ਬਦਾਂ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ

ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ ਹੈ : ਫ਼ਖਰ ਜ਼ਮਾਨ 
  • ਲਾਹੌਰ ਸ਼ਹਿਰ ਨੇ ਪੰਜਾਬੀ ਬੋਲੀ, ਤਹਿਜ਼ੀਬ ਤੇ ਭਾਸ਼ਾ ਨੂੰ ਸਾਂਭ ਕੇ ਰੱਖਿਆ ਹੈ : ਚੇਅਰਮੈਨ
  • ਗੁਰਭਜਨ ਸਿੰਘ ਗਿੱਲ ਨੇ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਤੋਂ ਲੈ ਕੇ ਇਸ ਨੂੰ ਕਾਮਯਾਬ ਕਰਨ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਯਾਦ ਕੀਤਾ 
  • ਲਾਹੌਰ ਵਿਖੇ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਹੋਈ ਸ਼ੁਰੂ
  • ਲਾਹੌਰ ਵਿਖੇ ਕਾਨਫਰੰਸ ਵਿੱਚ ਹਿੱਸਾ ਲੈਣ ਲਈ
ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ : ਜ਼ਿਲ੍ਹਾ ਭਾਸ਼ਾ ਅਫ਼ਸਰ
  • ਰਸਾਲਾ ਲਗਵਾਉਣ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ

ਬਰਨਾਲਾ, 19 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ

ਸੇਵਾ ਸਿੰਘ ਠੀਕਰੀਵਾਲਾ ਦੀ ਹਵੇਲੀ ਨੂੰ ਯਾਦਗਾਰ ਵਜੋਂ ਸਾਂਭਿਆ ਜਾਵੇਗਾ : ਹਰਪਾਲ ਸਿੰਘ ਚੀਮਾ 
  • ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦਾ ਬਰਸੀ ਸਮਾਗਮ 
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ
  • ਵਿੱਤ ਮੰਤਰੀ ਵਲੋਂ ਸਕੂਲ ਆਫ ਹੈਪੀਨੈਸ ਲਈ 1 ਕਰੋੜ ਅਤੇ ਸੀਨੀਅਰ ਸੈਕੰਡਰੀ ਸਕੂਲ ਨੂੰ 92 ਲੱਖ ਰੁਪਏ ਦੇਣ ਦਾ ਐਲਾਨ
  • ਕਿਹਾ, ਪਿੰਡ ਦੇ ਨਰਸਿੰਗ ਕਾਲਜ ਦਾ ਕੰਮ ਮੌਜੂਦਾ ਸਾਲ ਦੇ ਅੰਦਰ ਕੀਤਾ
ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦਾ ਸਮਾਂ ਬਦਲਿਆ 
  • ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ

ਚੰਡੀਗੜ੍ਹ, 19 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਵੱਡੀ ਗਿਣਤੀ ਵਿਚ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਦੇ ਮਾਮਲੇ ’ਤੇ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ 21 ਜਨਵਰੀ ਨੂੰ ਸੱਦੀ ਮੀਟਿੰਗ ਹੁਣ 22 ਜਨਵਰੀ ਨੂੰ ਸੱਦ ਲਈ ਹੈ।ਇਸ ਗੱਲ ਦੀ