news

Jagga Chopra

Articles by this Author

ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕਰਨਾ ਸਰਕਾਰ ਦਾ ਮੁੱਖ ਮੰਤਵ ਹੈ : ਡਾ. ਬਲਵੀਰ ਸਿੰਘ
  • ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ
  • ਸਰਾਲਾ ਕਲਾਂ ਦੀਆਂ ਸੜਕਾਂ ਦੀ ਮੁਰੰਮਤ ਇਕ ਹਫ਼ਤੇ 'ਚ ਮੁਕੰਮਲ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ

ਪਟਿਆਲਾ, 19 ਜਨਵਰੀ 2025 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ

ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਮਾਤਰਾ 'ਚ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਕੀਤੀ ਬਰਾਮਦ

ਮਹਿਤਪੁਰ, 19 ਜਨਵਰੀ, 2025 : ਜਲੰਧਰ ਦਿਹਾਤੀ ਪੁਲਿਸ ਨੇ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ

ਕੇਂਦਰ ਨੇ ਕਿਸਾਨਾਂ ਨੂੰ ਦਿੱਤਾ ਮੀਟਿੰਗ ਲਈ ਸੱਦਾ, ਡੱਲੇਵਾਲ ਨੂੰ ਲਗਾਇਆ ਗਿਆ ਗਲੂਕੋਜ਼
  • ਡੱਲੇਵਾਲ ਦੇ ਮਰਨ ਵਰਤ ਦਾ ਅੱਜ ਹੈ 55ਵਾਂ ਦਿਨ

ਖਨੌਰੀ, 19 ਜਨਵਰੀ 2025 : ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ

ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
  • ਸੂਚੀ ਵਿੱਚ ਚਰਨਜੀਤ ਸਿੰਘ ਚੰਨੀ ਤੇ ਰਾਜਾ ਵੜਿੰਗ ਦਾ ਨਾਂ ਸ਼ਾਮਲ

ਚੰਡੀਗੜ੍ਹ, 19 ਜਨਵਰੀ 2024 :  ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਵੱਡੇ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਤੋਂ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ 

ਸ੍ਰੀ ਫਤਿਹਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਚੀਮਾ ਦੀ ਅਗਵਾਈ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਛੋੜੀਆਂ ਸਾਬਕਾ ਸਰਪੰਚ ਅਤੇ ਹਲਕਾ ਸਮਰਾਲਾ ਦੇ ਪ੍ਰਧਾਨ ਹਰਵਿੰਦਰ

'ਏਮਜ਼ ਦੇ ਬਾਹਰ ਨਰਕ! ਦੇਸ਼ ਭਰ ਦੇ ਮਰੀਜ਼ ਗੰਦਗੀ 'ਚ ਸੌਣ ਲਈ ਮਜਬੂਰ : ਰਾਹੁਲ ਗਾਂਧੀ 

ਨਵੀਂ ਦਿੱਲੀ, 18 ਜਨਵਰੀ 2025 : ਕਾਂਗਰਸ ਨੇਤਾ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਰਾਹੁਲ ਗਾਂਧੀ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਵੀਰਵਾਰ ਦੇਰ ਰਾਤ ਦਿੱਲੀ ਏਮਜ਼ ਦਾ ਦੌਰਾ ਕੀਤਾ। ਉਨ੍ਹਾਂ ਕੇਂਦਰ ਅਤੇ ਦਿੱਲੀ ਸਰਕਾਰ 'ਤੇ ਮਰੀਜ਼ਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਇਆ ਸੀ। ਹੁਣ ਉਨ੍ਹਾਂ ਨੇ ਐਕਸ 'ਤੇ ਪੋਸਟ ਏਮਜ਼ ਦੀ

ਪੰਜਾਬ ਵਿੱਚ ਸੀਤ ਲਹਿਰ ਤੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ  

ਚੰਡੀਗੜ੍ਹ, 18 ਜਨਵਰੀ 2025 : ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ

ਰੁੜੇਕੇ ਕਲਾਂ 'ਚ ਖੜ੍ਹੇ ਟਰੱਕ ਨੂੰ ਲੱਗੀ ਅੱਗ, ਦੋ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ

ਰੁੜੇਕੇ ਕਲਾਂ, 18 ਜਨਵਰੀ 2025 : ਬੀਤੀ ਰਾਤ ਇੱਕ ਟਰੱਕ ਨੂੰ ਅੱਗ ਲੱਗਣ ਕਾਰਨ ਵਿੱਚ ਸੁੱਤੇ ਪਏ ਦੋ ਵਿਅਕਤੀਆਂ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਨੇੜਲੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ – ਮਾਨਸਾ ਮਾਰਗ ਤੇ ਸਥਿਤ ਟ੍ਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ‘ਚ ਰਾਤ ਸਮੇਂ ਖੜ੍ਹੇ ਇੱਕ ਟਰੱਕ ਨੂੰ ਅੱਗ ਲੱਗ ਗਈ

ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ : ਖੁੱਡੀਆਂ
  • ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
  • ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 18 ਜਨਵਰੀ 2025 :  ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ