- ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ-
ਫਾਜ਼ਿਲਕਾ, 17 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ