news

Jagga Chopra

Articles by this Author

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ 
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 18 ਜਨਵਰੀ  2025 : ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ

ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਘੋਸ਼ਿਤ

ਚੰਡੀਗੜ੍ਹ, 17 ਜਨਵਰੀ 2025 : ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਘੋਸ਼ਿਤ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਇਸ ਸੀਟ ਤੋਂ ਵਿਧਾਇਕ ਸਨ, ਜਿਨ੍ਹਾਂ ਦਾ 10

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ 

ਫ਼ਿਰੋਜ਼ਪੁਰ, 17 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 3 ਜਨਵਰੀ 2025 ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਗਏ ਸਨ ਪਰ

ਅਫਰੀਕੀ ਤੱਟ ਨੇੜੇ ਕਿਸ਼ਤੀ ਪਲਟਣ ਕਾਰਨ 40 ਤੋਂ ਵੱਧ ਪਾਕਿਸਤਾਨੀਆਂ ਦੇ ਡੁੱਬਣ ਦਾ ਖ਼ਦਸ਼ਾ

ਮੋਰੱਕੋ, 17 ਜਨਵਰੀ 2025 : ਪਾਕਿਸਤਾਨੀਆਂ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਅਫ਼ਰੀਕੀ ਤੱਟ ਨੇੜੇ ਇੱਕ ਕਿਸ਼ਤੀ ਪਲਟਣ ਕਾਰਨ 40 ਤੋਂ ਵੱਧ ਪਾਕਿਸਤਾਨੀਆਂ ਦੇ ਡੁੱਬਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਮੁਤਾਬਕ ਮੋਰੱਕੋ ਦੇ ਕੋਲ ਸਪੇਨ ਪਹੁੰਚਣ ਦੀ ਕੋਸ਼ਿਸ਼ ਕਰ ਰਹੇ 80 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟ ਜਾਣ ਕਾਰਨ 40 ਤੋਂ ਵੱਧ ਪਾਕਿਸਤਾਨੀਆਂ ਦੇ ਮਾਰੇ ਜਾਣ ਦਾ

ਅਕਾਲੀ ਦਲ ਗੁਰਦੁਆਰਾ ਚੋਣ ਕਮਿਸ਼ਨ ਕੋਲ ਸਬੂਤਾਂ ਸਹਿਤ ਗਲਤ ਵੋਟਾਂ ਰੱਦ ਕਰਵਾਉਣ ਲਈ ਆਵਾਜ਼ ਉਠਾਏਗਾ : ਡਾ. ਚੀਮਾਂ
  • ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ SGPC ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਬੁਲਾਈ: ਭੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ
  • ਐਸ.ਜੀ.ਪੀ.ਸੀ ਦੀਆਂ ਵੋਟਰ ਲਿਸਟਾਂ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਰੋਕਣ ਲਈ ਗੰਭੀਰ ਵਿਚਾਰ ਵਟਾਂਦਰੇ ਕੀਤੇ ਜਾਣਗੇ : ਡਾ. ਚੀਮਾ
  • ਬਲਵਿੰਦਰ ਸਿੰਘ ਭੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ
  • ਹਰਜਿੰਦਰ ਸਿੰਘ ਧਾਮੀ ਅਤੇ ਸੁਖਬੀਰ ਸਿੰਘ
ਇਮਾਨਦਾਰੀ ਰਵਾਇਤੀ ਪਾਰਟੀਆਂ ਲਈ ਖ਼ਤਰਾ ਹੈ ਜੋ ਲੋਕਾਂ ਦੀ ਭਲਾਈ ਨਾਲੋਂ ਆਪਣੀ ਸ਼ਕਤੀ ਨੂੰ ਤਰਜੀਹ ਦਿੰਦੀਆਂ ਹਨ : ਭਗਵੰਤ ਮਾਨ 
  • ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸ਼ੋਅ
  • ਨਫਰਤ ਦੀ ਰਾਜਨੀਤੀ ਨੂੰ ਰੱਦ ਕਰੋ, 'ਆਪ' ਕੰਮ ਦੀ ਰਾਜਨੀਤੀ ਕਰਨ ਆਈ ਹੈ: ਮਾਨ
  • ਕਾਂਗਰਸ ਜ਼ੀਰੋ ਸੀਟਾਂ ਦਾ ਰਿਕਾਰਡ ਕਾਇਮ ਰੱਖੇਗੀ, ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਮਾਨ

ਦਿੱਲੀ, 17 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ

ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਕੰਨਿਆ ਸਕੂਲ ਰਾਂਹੋ ਵਿਖੇ ਲਗਾਇਆ ਟ੍ਰੇਨਿੰਗ ਕੈਂਪ

ਨਵਾਂਸ਼ਹਿਰ, 17 ਜਨਵਰੀ 2025 : ਐਨ.ਡੀ.ਆਰ.ਐਫ ਟੀਮ ਬਠਿੰਡਾ ਵੱਲੋਂ ਸਬ ਇੰਸਪੈਕਟਰ ਦਵਿੰਦਰ ਸਿੰਘ ਰਾਠੌਰ ਦੀ ਅਗਵਾਈ ਹੇਠ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਂਹੋ ਵਿਖੇ ਸਮੂਹ ਵਿਦਿਆਰਥਣਾਂ ਅਤੇ ਸਟਾਫ ਮੈਂਬਰਾਂ ਲਈ ਵੱਖ-ਵੱਖ ਤਰੀਕਿਆਂ ਰਾਂਹੀ ਕੁਦਰਤੀ ਆਫ਼ਤਾਂ ਜਾਂ ਹੰਗਾਮੀ ਸਥਿਤੀ ਮੌਕੇ ਬਚਾਅ ਵਾਸਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਉਨ੍ਹਾਂ ਵੱਲੋਂ

ਸੇਵਾ ਕੇਂਦਰਾਂ ਵਿਚ ਅਸਲਾ-ਮੁਕਤ ਖੇਤਰ, ਈ-ਸ਼੍ਰਮ ਅਤੇ ਅਸ਼ਟਾਮ ਲਾਇਸੰਸ ਦੀਆਂ ਨਵੀਆਂ ਸੇਵਾਵਾਂ ਸ਼ੁਰੂ 

ਨਵਾਂਸ਼ਹਿਰ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਅਸਲਾ-ਮੁਕਤ ਖੇਤਰ, ਈ-ਸ਼੍ਰਮ ਅਤੇ ਅਸ਼ਟਾਮ ਲਾਇਸੰਸ ਸਬੰਧੀ ਤਿੰਨ ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਕੁਝ ਖੇਤਰ (ਜਿਨ੍ਹਾਂ ਵਿਚ ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ

ਪੁਲਿਸ ਨੇ ਲੰਗੜੋਆ ਬਾਈਪਾਸ 'ਤੇ 200 ਦੇ ਕਰੀਬ ਵਾਹਨਾਂ 'ਤੇ ਰਿਫਲੈਕਟਰ ਲਗਾਏ
  • ਸੰਘਣੀ ਧੁੰਦ ਦੇ ਮੱਦੇਨਜ਼ਰ ਮੁਹਿੰਮ ਇਸੇ ਤਰ੍ਹਾਂ ਰਹੇਗੀ ਜਾਰੀ - ਡੀ.ਐਸ.ਪੀ  ਲਖਵੀਰ ਸਿੰਘ 

ਨਵਾਂਸ਼ਹਿਰ, 17 ਜਨਵਰੀ 2025 : ਹਨੇਰੀਆਂ ਰਾਤਾਂ ਅਤੇ ਸੰਘਣੀ ਧੁੰਦ  ਦੇ ਮੱਦੇਨਜ਼ਰ ਵਾਹਨਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਪ੍ਰਵਾਸੀ ਭਾਰਤੀ ਜਸਪਾਲ ਸਿੰਘ ਵਿਰਕ ਯੂ

ਨਸ਼ਿਆਂ ਦੇ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਰਾਜੇਸ਼ ਧੀਮਾਨ 
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ 

ਨਵਾਂਸ਼ਹਿਰ, 17 ਜਨਵਰੀ 2025 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ