news

Jagga Chopra

Articles by this Author

ਜਦੋਂ ਪ੍ਰਸ਼ਾਸਨ ਨੇ ਅੱਤ ਦੀ ਠੰਢ ਵਿਚ ਜ਼ਿਲ੍ਹਾ ਵਾਸੀਆਂ ਨੂੰ ਕਰਾਇਆ ਨਿੱਘ ਦਾ ਅਹਿਸਾਸ

ਨਵਾਂਸ਼ਹਿਰ, 17 ਜਨਵਰੀ 2025 : ਇਸ ਸਾਲ ਹੱਡ ਚੀਰਵੀਂ ਠੰਢ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਇਕ ਪ੍ਰੇਰਨਾਦਾਇਕ ਪਹਿਲਕਦਮੀ ਵਿਚ, ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ  ਠੰਢ ਦੇ ਪ੍ਰਭਾਵ ਨੂੰ ਘਟਾਉਣ ਲਈ ਇਕ ਅਗਾਂਹਵਧੂ ਕਦਮ ਚੁੱਕਿਆ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ  ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ

ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ
  • ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਦਿੱਤੀ ਜਾਣਕਾਰੀ

ਬਟਾਲਾ, 17 ਜਨਵਰੀ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ
  • ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ
  • ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 17 ਜਨਵਰੀ 2025 : ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ,  ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ

21 ਜਨਵਰੀ ਨੂੰ ਗੁਰਦਾਸਪੁਰ ਦੇ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ - ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ

ਡੇਅਰੀ ਕਿੱਤੇ ਦੀ ਸਿਖਲਾਈ ਲਈ 20 ਜਨਵਰੀ ਤੱਕ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿੱਚ ਦਿੱਤੀ ਜਾ ਸਕਦੀ ਹੈ ਅਰਜ਼ੀ
  • ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਦਿਵਾਏ ਜਾਣਗੇ ਕਰਜ਼ੇ

ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ

ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ : ਜਗਰੂਪ ਸਿੰਘ ਸੇਖਵਾਂ
  • 15947 ਖਾਲ਼ਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ

ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
  • 14 ਯੋਗ ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ

26 ਜਨਵਰੀ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ 26 ਜਨਵਰੀ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ
  • ਪਲਾਸਟਿਕ ਤੋਂ ਬਣੀਆਂ ਵਸਤਾਂ ਵਰਤਣ ਤੋਂ ਕਰਨਾ ਚਾਹੀਦਾ ਹੈ ਗੁਰੇਜ- ਏ.ਡੀ.ਸੀ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ

ਜੰਮੂ ਦੇ ਇੱਕ ਪਿੰਡ ਵਿੱਚ ਰਹੱਸਮਈ ਬਿਮਾਰੀ ਨੇ 16 ਲੋਕਾਂ ਦੀ ਲਈ ਜਾਨ, ਅਧਿਕਾਰੀ ਹੈਰਾਨ

ਜੰਮੂ, 17 ਜਨਵਰੀ, 2025 : ਜੰਮੂ ਡਿਵੀਜ਼ਨ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ ਇੱਕ ਰਹੱਸਮਈ ਬਿਮਾਰੀ ਨੇ 16 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਅਧਿਕਾਰੀ ਹੈਰਾਨ ਰਹਿ ਗਏ ਹਨ ਅਤੇ ਪਹਿਲੀ ਮੌਤ ਦੇ ਦੋ ਮਹੀਨੇ ਬਾਅਦ ਵੀ ਇਸ ਦਾ ਕਾਰਨ ਦੱਸਣ ਵਿੱਚ ਅਸਮਰੱਥ ਹਨ। ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੱਟੀ ਬੇਗਮ (60) ਨਾਂ ਦੀ ਬਜ਼ੁਰਗ ਔਰਤ ਦੀ ਅਣਪਛਾਤੇ ਕਾਰਨਾਂ ਕਾਰਨ ਮੌਤ