news

Jagga Chopra

Articles by this Author

ਰੋਪੜ-ਬਲਾਚੌਰ ਹਾਈਵੇ 'ਤੇ ਖੜ੍ਹੇ ਟਰੱਕ ’ਚ ਲੱਗੀ ਮੋਟਰਸਾਈਕਲ, ਪਤੀ-ਪਤਨੀ ਦੀ ਮੌਤ

ਰੋਪੜ, 17 ਜਨਵਰੀ, 2025 : ਰੋਪੜ - ਬਲਾਚੌਰ ਨੈਸ਼ਨਲ ਹਾਈਵੇ ’ਤੇ ਸੈਂਟਰੀਏਟ ਫੈਕਟਰੀ ਦੇ ਸਾਹਮਣੇ ਖਰਾਬ ਖੜ੍ਹੇ ਟਰੱਕ ਵਿਚ ਪਿਛਿਉਂ ਵੱਜੇ ਮੋਟਰਸਾਈਕਲ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਜੈਮਲ ਉਰਫ਼ ਜੰਮੂ ਪੁੱਤਰ ਧਰਮ ਪਾਲ (32 ਸਾਲ) ਤੇ ਪ੍ਰੀਤੋ ਦੇਵੀ ਵਜੋਂ ਹੋਈ ਹੈ। ਮ੍ਰਿਤਕ ਪਿੰਡ ਡਾਲੋ ਮਾਜਰਾ ਬਾਜ਼ੀਗਰ ਬਸਤੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਰਹਿਣ

ਪੁਣੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਲੋਕਾਂ ਦੀ ਮੌਤ 

ਪੁਣੇ, 17 ਜਨਵਰੀ 2025 : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੰਨਾ ਵੱਡਾ ਹਾਦਸਾ ਇੱਕ ਟੈਂਪੂ ਅਤੇ ਮਿਨੀਵੈਨ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਚਾਰ ਔਰਤਾਂ, ਚਾਰ ਪੁਰਸ਼ ਅਤੇ ਇੱਕ ਬੱਚਾ ਸ਼ਾਮਲ ਹੈ। ਇਸ ਸੜਕ ਹਾਦਸੇ ਵਿੱਚ ਤਿੰਨ ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਨੂੰ ਲੈ ਕੇ ਮੁੱਖ

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ : ਕੈਬਨਿਟ ਮੰਤਰੀ ਅਰੋੜਾ
  • ਸਾਨੂੰ ਨਾਮਧਾਰੀ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚੱਲਦੇ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ  : ਕੈਬਨਿਟ ਮੰਤਰੀ ਮੁੰਡੀਆਂ
  • ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ 

ਮਾਲੇਰਕੋਟਲਾ, 17 ਜਨਵਰੀ 2025 : ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ

ਪੀਐਸਪੀਸੀਐਲ ਦਾ ਜੇਈ ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ

ਚੰਡੀਗੜ੍ਹ 17 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ

ਸੂਬਾ ਸਰਕਾਰ ਕੇਂਦਰ ਦੀ ਨਵੀਂ ਮੰਡੀਕਰਣ ਨੀਤੀ ਨੂੰ ਪੰਜਾਬ ਚ ਲਾਗੂ ਨਹੀਂ ਕਰੇਗੀ : ਗੁਰਮੀਤ ਸਿੰਘ ਖੁੱਡੀਆਂ 
  • ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਸਨੇਟਾ (ਮੋਹਾਲੀ) ਵਿਖੇ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ
  • ਢਾਈ ਕਰੋੜ ਦੀ ਲਾਗਤ ਨਾਲ 5 ਏਕੜ ਚ ਬਣੇਗੀ ਮੰਡੀ
  • ਆਲੇ ਦੁਆਲੇ ਦੇ 20 ਤੋਂ ਵਧੇਰੇ ਪਿੰਡਾਂ ਦੇ ਕਿਸਾਨਾਂ ਨੂੰ ਦਿੱਤੀ ਮੰਡੀ ਦਾ ਮਿਲੇਗਾ ਫ਼ਾਇਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2025 : ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ

ਪੰਜਾਬ ਵਿੱਚ ਦੋ ਸੰਘਣੀ ਧੁੰਦ ਪੈਣ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ

ਲੁਧਿਆਣਾ, 17 ਜਨਵਰੀ 2025 : ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵੀਰਵਾਰ ਸਵੇਰੇ ਜ਼ਿਆਦਾਤਰ ਜ਼ਿਲਿਆਂ 'ਚ ਧੁੰਦ ਛਾਈ ਰਹੀ। ਸਵੇਰ ਵੇਲੇ ਵਿਜ਼ੀਬਿਲਟੀ ਬਹੁਤ ਘੱਟ ਸੀ। ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਸਭ ਤੋਂ ਘੱਟ ਰਿਹਾ। ਜਿੱਥੇ ਘੱਟੋ-ਘੱਟ

ਪੁਲਿਸ-ਪਬਲਿਕ ਦੇ ਸਬੰਧ ਹੋਰ ਸੁਖਾਵੇਂ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਸੰਪਰਕ ਦੇ ਆ ਨੇ ਰਹੇ ਸਾਰਥਕ ਨਤੀਜੇ : ਡੀਆਈਜੀ ਭੁੱਲਰ

ਸ੍ਰੀ ਫਤਿਹਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨੂੰ ਪੂਰਾ ਕਰਨ ਲਈ ਐਂਟੀ ਡਰੱਗ ਹੈਲਪ ਲਾਇਨ 9779-100-200 ਅਤੇ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ। ਸਰਕਾਰ ਦੀ ਇਹ ਪਹਿਲ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਪੁਲਿਸ ਦੀ ਮਦਦ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸ ਹੈਲਪ ਲਾਇਨ ਤੇ ਚੈਟਬੋਟ

ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ : ਦੀਦਾਰ ਸਿੰਘ ਮਾਂਗਟ

ਸ੍ਰੀ ਫਤਿਹਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ, ਪਰਮਾਤਮਾ ਵੱਲੋਂ ਹਰ ਇਨਸਾਨ ਨੂੰ ਦੋ ਅੱਖਾਂ ਦਿੱਤੀਆਂ ਜਾਂਦੀਆਂ ਹਨ। ਅਜਿਹੇ ਵਿੱਚ ਵਿਦਿਆਰਥੀ ਲਗਨ ਨਾਲ ਪੜ੍ਹਾਈ ਕਰਕੇ ਚੰਗਾ ਮੁਕਾਮ ਹਾਸਲ ਕਰਦੇ ਹਨ। ਉਹਨਾਂ ਦੀ ਸਫਲਤਾ ਦੇ ਵਿੱਚ ਸਿੱਖਿਆ ਮਨੁੱਖ ਦੇ ਤੀਜੇ ਨੇਤਰ ਵਜੋਂ ਕੰਮ ਕਰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਇਹ

ਤਾਮਿਲਨਾਡੂ 'ਚ ਜਲੀਕੱਟੂ, ਮੰਜੂਵਿਰੱਤੂ ਸਮਾਗਮਾਂ 'ਚ 7 ਲੋਕਾਂ ਦੀ ਮੌਤ, ਕਈ ਜ਼ਖਮੀ

ਸ਼ਿਵਗੰਗਾ, 17 ਜਨਵਰੀ 2025 : ਤਾਮਿਲਨਾਡੂ 'ਚ ਕਾਨੁਮ ਪੋਂਗਲ 'ਤੇ ਕਰਵਾਏ ਜਾਂਦੇ ਜਲੀਕੱਟੂ ਤੇ ਮੰਜੂਵਿਰੱਟੂ ਸਮਾਗਮਾਂ 'ਚ ਸੱਤ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚੋਂ ਜ਼ਿਆਦਾਤਰ ਦਰਸ਼ਕ ਤੇ ਇਕ ਬਲਦ ਮਾਲਕ ਸੀ। ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਨੂਮ ਪੋਂਗਲ ਵਾਲੇ ਦਿਨ ਤਾਮਿਲਨਾਡੂ ਵਿੱਚ ਜਲੀਕੱਟੂ ਅਤੇ ਮੰਜੂਵੀਰੱਟੂ ਸਮਾਗਮਾਂ ਵਿੱਚ ਸੱਤ ਵਿਅਕਤੀਆਂ, ਜ਼ਿਆਦਾਤਰ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਸਜ਼ਾ, ਪਤਨੀ ਬੁਸ਼ਰਾ ਨੂੰ ਵੀ ਸੁਣਾਈ 7 ਸਾਲ ਦੀ ਸਜ਼ਾ 

ਇਸਲਾਮਾਬਾਦ, 17 ਜਨਵਰੀ 2025 : ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜ਼ਾ ਦਾ ਐਲਾਨ ਕੀਤਾ ਹੈ। ਇਮਰਾਨ ਨੂੰ 14 ਸਾਲ ਅਤੇ ਬੁਸ਼ਰਾ ਬੀਬੀ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ ‘ਤੇ ਰਾਸ਼ਟਰੀ ਖਜ਼ਾਨੇ ਨੂੰ 50 ਅਰਬ