news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਕੋਟਕਪੂਰਾ 17 ਜਨਵਰੀ, 2025 : ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਬੱਚਿਆਂ ਨੂੰ  ਟਰੈਫਿਕ ਨਿਯਮਾਂ ਦੀ ਪਾਲਣਾ

26 ਜਨਵਰੀ ਨੂੰ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ

ਫ਼ਰੀਦਕੋਟ 17 ਜਨਵਰੀ, 2025 : 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਝਾਕੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਸਾਂਝੀ

ਮੋਦੀ ਸਰਕਾਰ ਨੇ ਨਵੇਂ ਸਾਲ 'ਚ ਕੇਂਦਰੀ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ

ਨਵੀਂ ਦਿੱਲੀ, 16 ਜਨਵਰੀ 2025 : ਮੋਦੀ ਸਰਕਾਰ ਨੇ ਨਵੇਂ ਸਾਲ 'ਚ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਨੇ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸੱਤਵੇਂ ਤਨਖਾਹ ਕਮਿਸ਼ਨ ਦੀ ਮਿਆਦ ਸਾਲ 2026 ਵਿੱਚ ਖਤਮ ਹੋ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਦਿੱਲੀ ਦੀ ਘੋਂਡਾ ਵਿਧਾਨ ਸਭਾ 'ਚ 'ਆਪ' ਉਮੀਦਵਾਰ ਦੇ ਸਮਰਥਨ 'ਚ ਕੀਤਾ ਰੋਡ ਸ਼ੋਅ
  • ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ, ਕਿਹਾ- ਕੇਜਰੀਵਾਲ ਨੇ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਦੀ ਕਾਇਆ ਕਲਪ ਕੀਤੀ, ਮੁਫ਼ਤ ਬਿਜਲੀ ਤੇ ਪਾਣੀ ਦਿੱਤਾ
  • ਗਾਲ੍ਹਾਂ ਕੱਢਣ ਵਾਲਿਆਂ ਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਾ ਦਿਓ, ਉਹ ਕਦੇ ਵੀ ਤੁਹਾਡਾ ਭਲਾ ਨਹੀਂ ਕਰ ਸਕਦੇ - ਮਾਨ

ਚੰਡੀਗੜ੍ਹ, 16 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ

ਲੋਕਾਂ ਦੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ : ਮਾਨ
  • ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਸ਼ਮੂਲੀਅਤ
  • 5 ਤਰੀਕ ਨੂੰ ਤੁਹਾਡੇ ਪਰਿਵਾਰ ਅਤੇ ਤੁਹਾਡੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ, ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰੇ ਅਤੇ ਨਫਰਤ ਦੀ ਰਾਜਨੀਤੀ ਨਾ ਕਰੇ - ਮਾਨ

ਦਿੱਲੀ, 16 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਓਪਨ ਵਰਕ ਪਰਮਿਟ ਨਿਯਮਾਂ ਵਿੱਚ ਕੀਤੀਆਂ ਮਹੱਤਵਪੂਰਨ ਸੋਧਾਂ 

ਕੈਲਗਰੀ, 16 ਜਨਵਰੀ 2025 : ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਨਿਯਮਾਂ ਵਿੱਚ ਮਹੱਤਵਪੂਰਨ ਸੋਧਾਂ ਕੀਤੀਆਂ ਹਨ, ਜੋ ਕਿ 21 ਜਨਵਰੀ, 2025 ਤੋਂ ਲਾਗੂ ਹੋਣਗੀਆਂ। ਇਸ ਨਵੇਂ ਨਿਯਮ ਦੇ ਤਹਿਤ, ਉੱਚ-ਮੰਗ ਵਾਲੇ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਜੀਵਨ ਸਾਥੀ ਲਈ ਅਧਿਐਨ ਪ੍ਰੋਗਰਾਮਾਂ ਦੀ

ਅਦਾਕਾਰ ਸੈਫ ਅਲੀ ਖਾਨ ਤੇ ਇੱਕ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ, ਹਸਪਤਾਲ 'ਚ ਦਾਖਿਲ, ਦੋਸ਼ੀ ਦੀ ਹੋਈ ਪਛਾਣ

ਮੁੰਬਈ, 16 ਜਨਵਰੀ 2025 : 90 ਦੇ ਦਹਾਕੇ ਦੇ ਦਿੱਗਜ ਫਿਲਮ ਅਦਾਕਾਰ ਸੈਫ ਅਲੀ ਖਾਨ ਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ਵਿੱਚ ਦਾਖਿਲ ਹੋਕੇ ਹੀ ਇੱਕ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਹਮਲੇ ਮਗਰੋਂ ਸੈਫ ਅਲੀ ਖਾਨ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਅੰਦਰ ਦਾਖਿਲ ਵੀ ਕਰਵਾਇਆ

ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਧਾਰਾਵਾਂ 'ਚ ਕੀਤਾ ਵਾਧਾ, 307 ਲਗਾਈ 

ਚੰਡੀਗੜ੍ਹ, 16 ਜਨਵਰੀ 2025 : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਜਿਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ
  • ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਵੱਲੋਂ 42.07 ਕਰੋੜ ਰੁਪਏ ਦੀ ਲਾਗਤ ਨਾਲ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰਨ ਨੂੰ ਪ੍ਰਵਾਨਗੀ
  • ਕੈਬਨਿਟ ਮੰਤਰੀ ਨੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ
  • ਸੇਵਾਵਾਂ ਦੀ ਸੁਚਾਰੂ ਤੇ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ ਲਈ
ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਐਮਰਜੈਂਸੀ ਫਿਲਮ ਬੰਦ ਕਰਵਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 16 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਪੰਜਾਬ ਵਿੱਚ ਬੰਦ ਕਰਵਾਉਣ ਸਬੰਧੀ ਪੱਤਰ ਲਿਖਿਆ ਹੈ। ਪੱਤਰ ਵਿੱਚ ਧਾਮੀ ਨੇ ਲਿਖਿਆ ਕਿ ਧਿਆਨ ਵਿੱਚ ਆਇਆ ਹੈ ਕਿ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ 'ਐਮਰਜੈਂਸੀ ਫ਼ਿਲਮ ਪੰਜਾਬ