- ਕਿਸਾਨਾਂ ਵੱਲੋਂ ਗਣਤੰਤਰ ਦਿਵਸ ਦੇ ਮੌਕੇ 'ਤੇ ਦੇਸ਼ ਭਰ ਵਿੱਚ ਕੱਢਿਆ ਜਾਵੇਗਾ ਟਰੈਕਟਰ ਮਾਰਚ : ਸਰਵਣ ਪੰਧੇਰ
ਖਨੌਰੀ, 16 ਜਨਵਰੀ 2025 : ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਇਸ ਵਿੱਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ