news

Jagga Chopra

Articles by this Author

ਵਾਰਡਨ ਸਰਵਿਸ ਸਬੰਧੀ ਹੋਈਆਂ ਵੀਚਾਰਾਂ

ਬਟਾਲਾ, 16 ਜਨਵਰੀ 2025 : ਸਥਾਨਕ ਜ਼ਿਲਾ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਵਿਖੇ ਰਵੇਲ ਸਿੰਘ ਕਮਾਂਡੈਂਟ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਸਬੰਧੀ ਵੀਚਾਰਾਂ ਹੋਈਆਂ ਜਿਸ ਵਿਚ ਹਰਬਖਸ਼ ਸਿੰਘ ਪੋਸਟ ਵਾਰਡਨ ਬਟਾਲਾ, ਰਮੇਸ਼, ਸਟੋਰ ਸੁਪਰਡੈਂਟ ਸਿਵਲ ਡਿਫੈਂਸ ਗੁਰਦਾਸਪੁਰ, ਨਵਨੀਤ ਸ਼ਰਮਾਂ (ਮੈਗਸੀਪਾ) ਕਾਰਤਿਕ ਸ਼ਰਮਾਂ (ਚੰਡੀਗੜ)

ਸੇਵਾ ਕੇਂਦਰ 'ਚ ਸ਼ੁਰੂ ਹੋਈਆਂ ਨਵੀਆਂ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ- ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ

ਬਟਾਲਾ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿਚ ਵਾਧਾ ਕਰਨ ਲਈ ਸੇਵਾ ਕੇਂਦਰ ਵਿਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ

ਵਿਸ਼ਵ ਪੱਧਰ ’ਤੇ ਲੜਕੀਆਂ ਨੇ ਨਾਮਣਾ ਖੱਟਿਆ -ਸ੍ਰੀਮਤੀ ਰਾਜਬੀਰ ਕੌਰ ਕਲਸੀ
  • ‘ਧੀਆਂ ਦੀ ਲੋਹੜੀ’ ਲਈ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ
  • ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ

ਬਟਾਲਾ, 16 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਵਿਖੇ ‘ਧੀਆਂ ਦੀ ਲੋਹੜੀ’ ਮਨਾਉਣ

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ-ਨਾਕਾਬੰਦੀ ਦੌਰਾਨ ਪੁਲਿਸ ਮੁਕਾਬਲੇ ਵਿਚ ਇਕ ਗੈਂਗਸਟਰ ਹਲਾਕ, ਜਦ ਕਿ ਇਕ ਪੁਲਿਸ ਜਵਾਨ ਹੋਇਆ ਜਖ਼ਮੀ
  • ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਨੇ ਪੁਲਿਸ ਲਾਈਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ

ਬਟਾਲਾ, 16 ਜਨਵਰੀ 2025 : ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ), ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ

ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2025 : ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸਰਪੰਚਾ ਨੂੰ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸਰਪੰਚਾ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ, ਐਨ.ਆਈ.ਸੀ., ਸ੍ਰੀਮਤੀ ਅਨੂਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਪਹਿਲੀ ਰਿਹਰਸਲ
  • ਜ਼ਿਲ੍ਹਾ ਮਾਲ ਅਫ਼ਸਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼

ਮਾਲੇਰਕੋਟਲਾ 16 ਜਨਵਰੀ 2025 : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਗਈ । ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਜਾਇਜ਼ਾ ਜ਼ਿਲ੍ਹਾ

ਸ੍ਰੀ ਗਊਸ਼ਾਲਾ ਕਮੇਟੀ ਧੂਰੀ ਰੋਡ ਵਿਖੇ ਗਊ ਭਲਾਈ ਕੈਂਪ ਦਾ ਆਯੋਜਨ,ਕੀਤਾ ਪਸ਼ੂਆਂ ਦਾ ਚੈਕਅੱਪ
  • ਪੰਜਾਬ ਗਊ ਸੇਵਾ ਕਮਿਸ਼ਨ ਵਲੋਂ 25 ਹਜਾਰ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ

ਮਾਲੇਰਕੋਟਲਾ 16 ਜਨਵਰੀ 2025 : ਪਸ਼ੂ ਪਾਲਣ ਵਿਭਾਗ ਜ਼ਿਲਾ ਮਾਲੇਰਕੋਟਲਾ ਵੱਲੋਂ ਸਥਾਨਕ ਸ੍ਰੀ ਗਊਸ਼ਾਲਾ ਕਮੇਟੀ,ਧੂਰੀ ਰੋਡ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਊ ਭਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ

ਸਿਹਤ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ - ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹਦਾਇਤਾਂ ਜਾਰੀ

ਨਵਾਂਸ਼ਹਿਰ, 16 ਜਨਵਰੀ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ

ਬਕਾਇਆ ਕੇਸਾਂ ਦੇ ਨਿਪਟਾਰੇ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ - ਰਾਜੇਸ਼ ਧੀਮਾਨ 
  • ਡਿਪਟੀ ਕਮਿਸ਼ਨਰ ਨੇ ਮਾਲ ਅਤੇ ਹੋਰਨਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 16 ਜਨਵਰੀ 2025 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ