- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਬੰਗਾ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਬੰਗਾ/ਨਵਾਂਸ਼ਹਿਰ, 16 ਜਨਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਨੇ ਅੱਜ ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ