news

Jagga Chopra

Articles by this Author

ਪੁਲਿਸ ਦੀ ਹੋਈ ਮੁੱਠਭੇੜ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਨਾਜਾਇਜ਼ ਹਥਿਆਰਾਂ, ਇੱਕ ਗੱਡੀ ਸਮੇਤ ਕੀਤਾ ਗ੍ਰਿਫਤਾਰ 

ਜਲੰਧਰ, 15 ਜਨਵਰੀ, 2025 : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਡਾਲਾ ਚੌਕ ਨੇੜੇ ਹੋਈ ਮੁੱਠਭੇੜ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੂੰ ਚਾਰ ਨਾਜਾਇਜ਼ ਹਥਿਆਰਾਂ, ਜ਼ਿੰਦਾ ਕਾਰਤੂਸਾਂ ਅਤੇ ਇੱਕ ਗੱਡੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਤਾਂ ਉਨ੍ਹਾਂ ਪੁਲੀਸ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਸਾਡੀ ਸਰਕਾਰ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ : ਪੀਐਮ ਮੋਦੀ
  • ਪੀਐਮ ਮੋਦੀ ਨੇ ਖਾਰਘਰ 'ਚ ਇਸਕਾਨ ਮੰਦਰ ਦਾ ਕੀਤਾ ਉਦਘਾਟਨ  

ਮੁੰਬਈ, 15 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਮੁੰਬਈ ਦੇ ਖਾਰਘਰ ਵਿੱਚ ਇਸਕਾਨ ਮੰਦਰ ਦਾ ਉਦਘਾਟਨ ਕੀਤਾ। ਇਸ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ, ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਵੀ ਮੌਜੂਦ ਸਨ

ਮਹਿੰਦੀਪੁਰ ਬਾਲਾਜੀ ਦੇ ਰਾਮਕ੍ਰਿਸ਼ਨ ਆਸ਼ਰਮ 'ਚੋਂ ਮਿਲੀਆਂ 4 ਲਾਸ਼ਾਂ, ਸਾਰੇ ਇਕ ਹੀ ਪਰਿਵਾਰ ਦੀਆਂ... 

ਕਰੌਲੀ, 15 ਜਨਵਰੀ 2025 : ਰਾਜਸਥਾਨ ਦੇ ਕਰੌਲੀ ਦੇ ਮਹਿੰਦੀਪੁਰ ਬਾਲਾਜੀ ਮੰਦਰ ਦੇ ਦਰਸ਼ਨਾਂ ਲਈ ਆਏ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਸਾਰਿਆਂ ਦੀਆਂ ਲਾਸ਼ਾਂ ਮਹਿੰਦੀਪੁਰ ਬਾਲਾਜੀ ਮੰਦਿਰ ਨੇੜੇ ਰਾਮਕ੍ਰਿਸ਼ਨ ਆਸ਼ਰਮ ਦੇ ਇੱਕ ਕਮਰੇ ਵਿੱਚੋਂ ਮਿਲੀਆਂ। ਪੂਰਾ ਪਰਿਵਾਰ 12 ਜਨਵਰੀ ਨੂੰ ਇੱਥੇ ਦਰਸ਼ਨਾਂ ਲਈ ਇਕੱਠੇ ਹੋਇਆ ਸੀ ਅਤੇ ਬੁੱਧਵਾਰ ਸਵੇਰੇ ਉਨ੍ਹਾਂ ਦੀ

ਸੁਪਰੀਮ ਕੋਰਟ ਨੇ ਮੰਗੀਆਂ ਡੱਲੇਵਾਲ ਦੀਆਂ ਮੈਡੀਕਲ ਰਿਪੋਰਟਾਂ, ਡੱਲੇਵਾਲ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ 
  • ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ

ਚੰਡੀਗੜ੍ਹ,15 ਜਨਵਰੀ 2025 : ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ, ਜਿਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 51 ਦਿਨਾਂ ਤੋਂ ਭੁੱਖ ਹੜਤਾਲ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ

“ਮੈਂ ਤੇਰਾ ਬੰਦਾ” ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ : ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2025 : ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ ” ਨਾਟਕ ਯਾਦਗਾਰੀ ਹੋ ਨਿਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸੰਸਾ ਕੀਤੀ। ਇਸ ਨਾਟਕ ਦੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
  • ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਨਵੇਂ ਸਿਖਰ 'ਤੇ ਲੈ ਜਾਣ ਦਾ ਪ੍ਰਣ ਲਿਆ
  • ਸਿਆਸੀ ਪਾਰਟੀ ਬਣਾਉਣ ਲਈ ਹਰ ਕੋਈ ਆਜ਼ਾਦ ਪਰ ਇਸ ਦੀ ਕਿਸਮਤ ਦਾ ਫੈਸਲਾ ਲੋਕਾਂ ਦੇ ਹੱਥ
  • ਪੰਜਾਬ ਦੀ ਪਵਿੱਤਰ ਧਰਤੀ 'ਤੇ ਕਦੇ ਨਹੀਂ ਉੱਗ ਸਕੇਗਾ ਨਫ਼ਰਤ ਦਾ ਬੀਜ

ਪਟਿਆਲਾ, 15 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
  • ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 15 ਜਨਵਰੀ 2025 : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
  • ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 15 ਜਨਵਰੀ 2025 : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ