ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਸਮੂਹ ਸਟਾਫ ਮੈਂਬਰਾਂ ਦੇ ਸਹਿਯੋਗ ਨਾਲ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਕਾਲਜ ਦੇ ਮੇਨ ਗੇਟ ਤੇ ਸਵੇਰ ਤੋਂ ਸ਼ਾਮ ਤੱਕ ਚਾਹ, ਕੌਫ਼ੀ, ਗਜਰੇਲਾ, ਬਿਸਕੁਟ, ਮੱਠੀਆਂ ਦਾ ਲੰਗਰ ਲਗਾਇਆ ਗਿਆ। ਜਿਸ ਦੀ
news
Articles by this Author

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ

- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 51 ਨਵ-ਜੰਮੀਆਂ ਬੱਚੀਆਂ, ਮੈਰੀਟੋਰੀਅਸ ਸਕੂਲਾਂ ਦੀਆਂ 80 ਵਿਦਿਆਰਥਣਾਂ ਸਮੇਤ 80 ਖਿਡਾਰਨਾਂ ਦਾ ਕੀਤਾ ਸਨਮਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੇਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਨਪ੍ਰੀਤ ਕੌਰ ਦੀ ਅਗਵਾਈ ਹੇਠ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਰਲ ਕੇ ਸਮੂਹ ਸਟਾਫ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਡਾ

ਬਰਨਾਲਾ, 14 ਜਨਵਰੀ (ਭੁਪਿੰਦਰ ਸਿੰਘ ਧਨੇਰ) : ਮਰਹੂਮ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਵੱਲੋਂ ਕਰਵਾਇਆ ਗਿਆ। ਤਰਕਸ਼ੀਲ ਭਵਨ ਬਰਨਾਲਾ 'ਚ ਹੋਏ ਇਸ ਨਿਵੇਕਲੇ ਸਮਾਗਮ ਵਿੱਚ ਲੋਕ ਹੱਕਾਂ ਦੀ ਲਹਿਰ ਦੇ ਸਰਗਰਮ ਕਾਰਕੁੰਨਾਂ ਤੇ ਲੋਕ ਪੱਖੀ ਸਾਹਿਤਕਾਰਾਂ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ

ਚੰਡੀਗੜ੍ਹ, 14 ਜਨਵਰੀ 2025 : ਅੱਜ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ 50

ਨਵੀਂ ਦਿੱਲੀ, 14 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਰਮਡ ਫੋਰਸਿਜ਼ ਐਕਸ-ਸਰਵਿਸਮੈਨ ਦਿਵਸ ਦੇ ਮੌਕੇ 'ਤੇ ਸਾਬਕਾ ਸੈਨਿਕਾਂ ਦੇ ਯੋਗਦਾਨ ਅਤੇ ਸਮਰਪਣ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਕੇਂਦਰ ਵਿੱਚ ਸਰਕਾਰ ਹੈ ਜਿਸ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਦੌਰਾਨ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੁਣੇ

- ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 14 ਜਨਵਰੀ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਪ੍ਰੋਗਰਾਮ ਦੀ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ

- ਕਿਹਾ ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਖੇਡਾਂ ਦੇ ਖੇਤਰ ’ਚ ਮੱਲਾਂ ਮਾਰ ਰਹੇ ਨੇ ਪੰਜਾਬ ਦੇ ਨੌਜਵਾਨ
- ਪਿੰਡ ਸੰਘੇ ਖਾਲਸਾ ਦੇ ਖੇਡ ਤੇ ਸੱਭਿਆਚਾਰਕ ਮੇਲੇ ‘ਚ ਕੀਤੀ ਸ਼ਿਰਕਤ
ਨਕੋਦਰ 14 ਜਨਵਰੀ 2025 : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਸੰਘੇ ਖਾਲਸਾ ਵਿਖੇ 30ਵੇਂ ਸਲਾਨਾ ਬਾਬਾ ਸ਼ਹੀਦਾਂ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਤੀਜੇ ਤੇ ਆਖਰੀ

ਜ਼ਮਫਾਰਾ, 14 ਜਨਵਰੀ 2025 : ਜ਼ਮਫਾਰਾ ਰਾਜ ਵਿੱਚ ਨਾਈਜੀਰੀਆਈ ਫੌਜ ਦੁਆਰਾ ਗਲਤੀ ਨਾਲ ਕੀਤੇ ਗਏ ਹਵਾਈ ਹਮਲੇ ਵਿੱਚ 16 ਨਾਗਰਿਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਫੌਜੀ ਹਮਲਾ ਜ਼ੁਰਮੀ ਅਤੇ ਮਾਰਾਦੁਨ ਖੇਤਰਾਂ ਵਿੱਚ ਹੋਇਆ, ਜਿੱਥੇ ਸਥਾਨਕ ਲੋਕਾਂ ਨੂੰ ਡਾਕੂਆਂ ਦਾ ਇੱਕ ਗਿਰੋਹ ਸਮਝ ਲਿਆ ਗਿਆ। ਇਸ ਦੁਖਾਂਤ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਹਾਦਸੇ