news

Jagga Chopra

Articles by this Author

ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਇੱਕ ਨਸ਼ਾ ਤਸਕਰ ਨੂੰ 1 ਕਿੱਲੋ 20 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਲੁਧਿਆਣਾ, 14 ਜਨਵਰੀ 2025 : ਲੁਧਿਆਣਾ ਜ਼ਿਲ੍ਹੇ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਦੇ ਕਬਜ਼ੇ ਵਿੱਚੋਂ 1 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਾਬੂ ਕੀਤੇ ਗਏ ਤਸਕਰ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਟੀਟੂ ਦੇ ਰੂਪ ਵਿੱਚ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ

ਮੌਸਮ ਵਿਭਾਗ ਵੱਲੋਂ ਅਗਲੇ 3 ਦਿਨਾਂ ਲਈ ਧੁੰਦ ਦੀ ਭਵਿੱਖਬਾਣੀ, ਤੂਫਾਨ ਅਤੇ ਮੀਂਹ ਦੀ ਵੀ ਸੰਭਾਵਨਾ 

ਚੰਡੀਗੜ੍ਹ, 14 ਜਨਵਰੀ 2025 : ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਅਲਰਟ ਦੇ ਅਨੁਸਾਰ, ਮੰਗਲਵਾਰ ਨੂੰ ਇੱਕ ਸੰਤਰੀ ਅਲਰਟ ਰਹੇਗਾ ਜਦੋਂ ਕਿ ਬੁੱਧਵਾਰ ਨੂੰ ਤੂਫਾਨ ਅਤੇ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ, ਪੀਲਾ ਅਲਰਟ ਅੱਗੇ ਵੀ ਜਾਰੀ ਰਹੇਗਾ ਜਿਸ ਕਾਰਨ ਮੌਸਮ ਵਿੱਚ

ਪੰਜਾਬ ਪੁਲਿਸ ਨੇ ਸਾਰੇ ਰਾਜ ਕਰਮਚਾਰੀਆਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ 

ਚੰਡੀਗੜ੍ਹ, 14 ਜਨਵਰੀ 2025 : ਗਣਤੰਤਰ ਦਿਵਸ ਦੇ ਜਸ਼ਨਾਂ ਕਾਰਨ, ਪੰਜਾਬ ਪੁਲਿਸ ਨੇ ਸਾਰੇ ਰਾਜ ਕਰਮਚਾਰੀਆਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸੋਮਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਤਰੀਕਾਂ ਦੌਰਾਨ ਜੀਓਐਸਐਨਜੀਓ ਅਤੇ ਈਪੀਓਐਸ ਕੋਈ ਛੁੱਟੀ ਮਨਜ਼ੂਰ ਨਹੀਂ

ਮੁੱਖ ਮੰਤਰੀ ਮਾਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਬਣਾਉਣ ਦਾ ਐਲਾਨ
  • ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਹੋਵੇਗਾ ਹਰ ਸਾਲ ਸੁਰਜੀਤ ਪਾਤਰ ਐਵਾਰਡ ਤੇ ਯਾਦਗਾਰੀ ਸਮਾਗਮ
  • ਪੰਜ ਸੌ ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸੁਰਜੀਤ ਪਾਤਰ ਕਲਾ ਤੇ ਸਭਿਆਚਾਰ ਕੇਂਦਰ

ਅੰਮ੍ਰਿਤਸਰ 14 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਥੇ ਪੰਜਾਬੀ ਦੇ ਸ਼੍ਰੋਮਣੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਇਸ ਸਦੀ ਦੇ ਮਹਾਨ ਕਵੀ ਗਰਦਾਨਦਿਆਂ ਉਨ੍ਹਾਂ ਦੀ ਯਾਦ

ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਸਿਆਸੀ ਪਾਰਟੀ ਦਾ ਐਲਾਨ 

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2025 : ਮਾਘੀ ਮੇਲੇ 'ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੇਲੇ 'ਤੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ'

ਚਾਲੀ ਮੁਕਤਿਆਂ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸ਼ੋ੍ਰਤ ਹੈ : ਅਮਨ ਅਰੋੜਾ 
  • ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਦੁਨੀਆ ਵਿੱਚ ਵਸਦੀਆਂ ਸੰਗਤਾਂ ਹੋਈਆਂ ਨਤਮਸਤਕ 
  • ਗੁਰੂਘਰ ਦੀ ਪ੍ਰਾਪਤ ਕੀਤੀਆਂ ਖੁਸ਼ੀਆਂ
  • ਅਰੋੜਾ ਨੇ ਪੰਜਾਬ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਭਾਈਚਾਰਕ ਸਾਂਝ ਦੀ ਸਲਾਮਤੀ ਦੀ ਵੀ ਅਰਦਾਸ ਕੀਤੀ

ਸ਼੍ਰੀ ਮੁਕਤਸਰ ਸਹਿਬ 14 ਜਨਵਰੀ 2025 : ਗੁਰੁਦੁਆਰਾ ਟੁੱਟੀ ਗੰਢੀ ਸਹਿਬ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ

ਵਿਰੋਧੀ ਅਕਾਲ ਤਖ਼ਤ ਅੱਗੇ ਨਹੀਂ, ਏਜੰਸੀਆਂ ਅੱਗੇ ਝੁਕੇ : ਸੁਖਬੀਰ ਬਾਦਲ 

ਸ੍ਰੀ ਮੁਕਤਸਰ ਸਾਹਿਬ 14 ਜਨਵਰੀ,2025 : ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਵੱਡੇ ਹਮਲੇ ਬੋਲੇ। ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਮਾਘੀ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਗਰਜੇ। ਉਨ੍ਹਾਂ ਨੇ ਅੰਮ੍ਰਿਤਪਾਲ ਧੜੇ ਦਾ ਨਾਮ

ਨਾਸਿਕ ਵਿੱਚ ਟੈਂਪੂ ਅਤੇ ਟਰੱਕ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ 

ਨਾਸਿਕ, 13 ਜਨਵਰੀ 2024 : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਨਾਸਿਕ ਦੇ ਦਵਾਰਕਾ ਸਰਕਲ 'ਤੇ ਇੱਕ ਟੈਂਪੂ ਅਤੇ ਟਰੱਕ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸ਼ਾਮ 7.30 ਵਜੇ ਅਯੱਪਾ ਮੰਦਰ ਨੇੜੇ ਵਾਪਰਿਆ। ਟੈਂਪੂ ਵਿੱਚ 16 ਯਾਤਰੀ ਸਨ। ਹਾਦਸੇ ਬਾਰੇ ਨਾਸਿਕ ਪੁਲਿਸ ਦੇ

ਲੋਹੜੀ ਵਾਲੇੇ ਦਿਨ ਚਾਈਨਾ ਡੋਰ ਨੌਜਵਾਨ ਲਈ ਬਣੀ ਕਾਲ

ਅਜਨਾਲਾ, 13 ਜਨਵਰੀ 2024 : ਅੰਮ੍ਰਿਤਸਰ ਵਿਚ ਲੋਹੜੀ ਵਾਲੇੇ ਦਿਨ ਚਾਈਨਾ ਡੋਰ ਇਕ ਨੌਜਵਾਨ ਲਈ ਕਾਲ ਬਣ ਗਈ। ਅਜਨਾਲਾ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਦੇ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਨੇ ਉਸ ਨੂੰ

'ਕੈਨੇਡਾ ਵਿਕਣ ਲਈ ਨਹੀਂ'ਹੈ..' ਟਰੂਡੋ ਦੇ ਸਾਬਕਾ ਸਹਿਯੋਗੀ ਜਗਮੀਤ ਸਿੰਘ ਨੇ ਡੋਨਾਲਡ ਟਰੰਪ ਨੂੰ ਦਿੱਤੀ ਚੇਤਾਵਨੀ

ਲਾਸ ਏਂਜਲਸ, 13 ਜਨਵਰੀ 2024 : ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਅਤੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਬਕਾ ਸਹਿਯੋਗੀ ਜਗਮੀਤ ਸਿੰਘ ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡੀਅਨ ਟੈਰਿਫ ਵਧਾਉਣ ਅਤੇ ਕੈਨੇਡਾ ਨੂੰ ਅਮਰੀਕਾ ਵਿੱਚ ਰਲੇਵੇਂ ਕਰਨ ਦੇ ਵਾਰ-ਵਾਰ ਪ੍ਰਸਤਾਵ ਬਾਰੇ ਚੇਤਾਵਨੀ ਦਿੱਤੀ ਹੈ। ਨਿਊ