ਬਟਾਲਾ, 13 ਜਨਵਰੀ 2025 : ਪੰਜਾਬ ਸਰਕਾਰ ਦੁਆਰਾ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਸੀ.ਐਮ ਦੀ ਯੋਗਸ਼ਾਲਾ ਦੇ ਅੰਤਰਗਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲੱਗ ਰਹੇ ਹਨ। ਇਸ ਸਬੰਧੀ ਲਵਪਰੀਤ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਨੇ ਦੱਸਿਆ ਕਿ ਕਾਦੀਆਂ ਬਲਾਕ ਦੇ ਪਿੰਡ ਭਗਤਪੁਰਾ ਰੱਬ ਵਾਲਾ ਵਿਖੇ ਚਾਰ ਕੈਂਪ ਲੱਗ
news
Articles by this Author

ਬਟਾਲਾ,13 ਜਨਵਰੀ 2025 : ਹਰੇਕ ਸਾਲ 12 ਜਨਵਰੀ ਤੋਂ 19 ਜਨਵਰੀ ਤੱਕ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

ਬਰਨਾਲਾ, 13 ਜਨਵਰੀ 2025 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਦੀ ਅਗਵਾਈ ਅਧੀਨ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਪੀ.ਸੀ. ਤੇ ਪੀ.ਐਨ.ਡੀ.ਟੀ. ਕਾਨੂੰਨ ਸਬੰਧੀ ਧੀਆਂ ਨੂੰ ਸਮਰਪਿਤ ‘ਧੀਆਂ ਦੀ ਲੋਹੜੀ' ਦਾ ਪ੍ਰੋਗਰਾਮ

ਨਵਾਂਸ਼ਹਿਰ, 13 ਜਨਵਰੀ 2025 : ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ। ਐਸ.ਡੀ.ਐਮ ਅਤੇ ਤਹਿਸੀਲ ਦਫਤਰ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਇਸ ਸਮਾਗਮ ਦੌਰਾਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਵਿਸ਼ੇਸ਼ ਤੌਰ

ਨਵਾਂਸ਼ਹਿਰ,13 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ

- 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਵਿਧਾਇਕ ਸ਼ਰਧਾਂਜਲੀ ਭੇਂਟ ਕਰਨਗੇ : ਸੁਖਪ੍ਰੀਤ ਸਿੰਘ ਸਿੱਧੂ
ਮਾਲੇਰਕੋਟਲਾ, 13 ਜਨਵਰੀ 2025 : ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17

- ਕਿਹਾ, ਲੋਕ ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ: ਡਾ. ਸੰਜੇ ਗੋਇਲ
- ਲੜਕੀਆਂ ਮੁੰਡਿਆਂ ਤੋਂ ਨਹੀਂ ਕਿਸੇ ਵੀ ਪੱਖੋ ਘੱਟ: ਡਾ. ਗੋਇਲ
- ਸਿਵਲ ਸਰਜਨ ਵੱਲੋਂ ਨਵਜਾਤ ਬੱਚੀਆਂ ਨੂੰ ਵੰਡੇ ਤੋਹਫ਼ੇ
ਮਾਲੇਰਕੋਟਲਾ, 13 ਜਨਵਰੀ 2025 : ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ ਦਾ ਸੁਨੇਹਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ

ਫਰੀਦਕੋਟ 13 ਜਨਵਰੀ 2025 : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ

- ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ, ਪਰੇਡ, ਸਭਿਆਚਾਰਕ ਤੇ ਦੇਸ਼ ਭਗਤੀ ਦੀਆਂ ਆਈਟਮਾਂ ਸਮਾਗਮ ਦੀ ਸ਼ਾਨ ਵਧਾਉਣਗੀਆਂ
ਫ਼ਰੀਦਕੋਟ 13 ਜਨਵਰੀ,2025 : ਗਣਤੰਤਰ ਦਿਵਸ ਮੌਕੇ 26 ਜਨਵਰੀ, 2025 ਨੂੰ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

- ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼
ਫ਼ਰੀਦਕੋਟ 13 ਜਨਵਰੀ,2025 : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ