- ਖੂਨਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ : ਮੈਨੇਜਰ ਬਲਿਆਲ
ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੁੰ ਸਮਰਪਿਤ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ