ਬੀਜਾਪੁਰ, 12 ਜਨਵਰੀ 2025 : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ ਤਿੰਨ ਨਕਸਲੀ ਮਾਰੇ ਗਏ। ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਕਿ ਨਕਸਲ ਵਿਰੋਧੀ ਮੁਹਿੰਮ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਸਾਂਝੀ ਟੀਮ ਦਾ ਇੰਦਰਾਵਤੀ ਨੈਸ਼ਨਲ ਪਾਰਕ ਇਲਾਕੇ ਦੇ ਜੰਗਲ 'ਚ ਸਵੇਰੇ ਨਕਸਲੀਆਂ ਨਾਲ
news
Articles by this Author

ਨਵੀਂ ਦਿੱਲੀ, 12 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਪੂਰਾ ਦੇਸ਼ ਸਵਾਮੀ ਵਿਵੇਕਾਨੰਦ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ਵਿੱਚ ਬਹੁਤ ਵਿਸ਼ਵਾਸ ਸੀ। ਪੀਐਮ ਮੋਦੀ ਨੇ ਕਿਹਾ, 'ਸਵਾਮੀ ਜੀ ਕਹਿੰਦੇ ਸਨ ਕਿ ਮੈਨੂੰ ਨੌਜਵਾਨ ਪੀੜ੍ਹੀ 'ਤੇ ਭਰੋਸਾ ਹੈ। ਸਵਾਮੀ ਜੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, 2025 : ਸ੍ਰੀ ਮੁਕਤਸ ਸਾਹਿਬ ਦੀ ਪੁਲਿਸ ਨੇ ਦੇਰ ਰਾਤ ਪਿੰਡ ਲੁਬਾਣਿਆਵਾਲੀ ਨੇੜੇ ਤਿੰਨ ਬਦਮਾਸ਼ਾਂ ਦਾ ਐਨਕਾਊਂਟਰ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਇਕ ਬਦਮਾਸ਼ ਦੇ ਗੋਲ਼ੀ ਵੀ ਲੱਗੀ। ਪੁਲਿਸ ਨੇ ਮੋਟਰਸਾਈਕਲ ’ਤੇ ਆਏ ਤਿੰਨਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਇੱਕ ਬਦਮਾਸ਼ ਦੇ ਲੱਤ ਵਿੱਚ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਗੁਰਮਤ ਵਿਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ

ਨਾਗਪੁਰ, 12 ਜਨਵਰੀ 2025 : ਦੇਸ਼ ਵਿੱਚ ਚੰਗੇ ਹਾਈਵੇਅ ਅਤੇ ਐਕਸਪ੍ਰੈਸਵੇਅ ਦੇ ਵਧਦੇ ਨੈੱਟਵਰਕ ਦੇ ਨਾਲ-ਨਾਲ ਸਰਕਾਰ ਇਸ ਗੱਲ ਤੋਂ ਵੀ ਚਿੰਤਤ ਹੈ ਕਿ ਸੜਕ ਹਾਦਸਿਆਂ ਦੀ ਦਰ ਵੀ ਵਧ ਰਹੀ ਹੈ। ਹਰ ਸਾਲ ਸੜਕ ਹਾਦਸਿਆਂ ਵਿੱਚ ਵੱਧ ਰਹੀਆਂ ਮੌਤਾਂ ਦੇ ਮੱਦੇਨਜ਼ਰ ਸਰਕਾਰ ਹੁਣ ਸੜਕ ਸੁਰੱਖਿਆ, ਜਾਗਰੂਕਤਾ ਅਤੇ ਸਖ਼ਤੀ ਲਈ ਨਵੇਂ ਉਪਾਅ ਕਰਨ ਜਾ ਰਹੀ ਹੈ। ਇਸ ਕੋਸ਼ਿਸ਼ ਦੇ ਤਹਿਤ ਕੇਂਦਰੀ

ਕੈਲੀਫੋਰਨੀਆ, 12 ਜਨਵਰੀ 2025 : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅੱਗ ਹਰ ਪਾਸੇ ਫੈਲ ਗਈ ਹੈ, ਜਿਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੰਨਾ ਹੀ ਨਹੀਂ 12000 ਤੋਂ ਵੱਧ ਇਮਾਰਤਾਂ ਅੱਗ ਨਾਲ ਸਵਾਹ ਹੋ ਗਈਆਂ ਹਨ। ਅੱਗ ਇੰਨੀ ਫੈਲ ਗਈ ਹੈ ਕਿ ਫਾਇਰਫਾਈਟਰਜ਼ ਲਈ ਵੀ ਇਸ 'ਤੇ

ਖਡੂਰ ਸਾਹਿਬ, 12 ਜਨਵਰੀ 2025 : ਖਡੂਰ ਸਾਹਿਬ ਸ਼ਹਿਰ ਦੇ ਇੱਕ ਡੇਅਰੀ ਵਿੱਚ ਕੰਮ ਕਰਨ ਵਾਲੇ ਨੌਜਵਾਨ ਦੀ ਮਾਂ ਨੂੰ ਉਸੇ ਪਿੰਡ ਦੇ ਤਿੰਨ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਲਿਆ ਅਤੇ ਕਥਿਤ ਤੌਰ ‘ਤੇ ਉਸ ਤੋਂ 6 ਲੱਖ ਰੁਪਏ ਲੁੱਟ ਲਏ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ, ਖਡੂਰ ਸਾਹਿਬ ਦੇ ਵਸਨੀਕ ਜਤਿੰਦਰ ਕੁਮਾਰ ਨੇ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂ/ਕਨਵੀਨਰ ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰਧਾਨ ਜੀ.ਟੀ.ਯੂ., ਸੁਪਿੰਦਰ ਸਿੰਘ ਜਿਲਾ ਪ੍ਰਧਾਨ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਦੀ

ਪਠਾਨਕੋਟ, 12 ਜਨਵਰੀ 2025 : ਗਣਤੰਤਰ ਦਿਵਸ ਲਈ ਪੰਜਾਬ ਪੁਲਿਸ ਅਲਰਟ ‘ਤੇ ਹੈ। ਸ਼ਹਿਰ ਦੇ ਹਰ ਕੋਨੇ-ਕੋਨੇ ‘ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਦੋਵਾਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੰਮੂ ਤਵੀ ਤੋਂ ਆਉਣ ਵਾਲੀਆਂ ਰੇਲਗੱਡੀਆਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾ

ਚੰਡੀਗੜ੍ਹ, 12 ਜਨਵਰੀ 2025 : ਕਿਸਾਨ ਅੰਦੋਲਨ ਦਾ ਖਨੌਰੀ ਬਾਰਡਰ ਤੋਂ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ, ਡੱਲੇਵਾਲ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਉਸਦੀ ਹਾਲਤ ਦੀ ਗੰਭੀਰਤਾ ‘ਤੇ ਚਿੰਤਾ