news

Jagga Chopra

Articles by this Author

ਪੰਜਾਬ ਵਿਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ : ਲਾਲ ਚੰਦ ਕਟਾਰੂਚੱਕ 
  • ਹੁਣ ਤੱਕ ਮੰਡੀਆਂ ਵਿਚ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
  • ਕੈਬਨਿਟ ਮੰਤਰੀ  ਨੇ ਬੰਗਾ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਨਵਾਂਸ਼ਹਿਰ, 16 ਅਪ੍ਰੈਲ 2025 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬੰਗਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪੱਤਰਕਾਰਾਂ ਨਾਲ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਛੂਹ ਰਿਹੈ ਬੁਲੰਦੀਆਂ : ਵਿਧਾਇਕ ਸੁਖਾਨੰਦ
  • ਸਕੂਲਾਂ ਵਿੱਚ  47 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਬਾਘਾਪੁਰਾਣਾ 16 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਅਗਵਾਈ ਵਾਲੀ ਪੰਜਾਬ ਸਰਕਾਰੀ ਵੱਲੋਂ ਹੁਣ ਜੋ ਸਿੱਖਿਆ ਕ੍ਰਾਂਤੀ ਨਾਲ ਵੱਡੇ ਵੱਡੇ ਬਦਲਾਅ ਸਕੂਲਾਂ ਵਿੱਚ ਲਿਆਂਦੇ ਜਾ ਰਹੇ ਹਨ ਉਹਨਾਂ ਨੂੰ ਦੇਖ ਕੇ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਦੇ ਮਾਪਿਆਂ, ਬੱਚਿਆਂ ਅਤੇ

ਹਰੇਕ ਸਕੂਲ ਵਿੱਚ ਸਮਾਰਟ ਕਲਾਸ ਰੂਮਜ, ਕੰਪਿਊਟਰ ਲੈਬਜ , ਸਾਇੰਸ ਲੈਬਜ ਆਦਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਰਹੀ ਪੰਜਾਬ ਸਰਕਾਰ
  • ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਰਵਾਈ 22 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੋਗਾ 16 ਅਪ੍ਰੈਲ 2025 : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਿਲਕੁਲ ਬਦਲ ਰਹੀ ਹੈ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 4 ਸਕੂਲਾਂ ਵਿੱਚ 47.28 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
  • ਕਿਹਾ !ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਆਧੁਨਿਕ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ

ਨਿਹਾਲ ਸਿੰਘ ਵਾਲਾ 16 ਅਪ੍ਰੈਲ 2025 : ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ 'ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ : ਵਿਧਾਇਕ  ਅਰੋੜਾ
  • ਕਿਹਾ, ਪਹਿਲੀਆਂ ਸਰਕਾਰਾਂ ਨੇ ਵੋਟਾਂ ਲਈ ਐਸ.ਸੀ. ਭਾਈਚਾਰੇ ਨਾਲ ਧੋਖਾ ਕੀਤਾ

ਮੋਗਾ, 16 ਅਪ੍ਰੈਲ 2025 : ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ

ਹੁਣ ਤੱਕ ਦੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਿਲਾਸਪੁਰ
  • ਕਿਹਾ, ਏ.ਜੀ. ਦਫ਼ਤਰ 'ਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ
  • ਸੂਬੇ ’ਚ ਲਿਆਂਦੀ ਸਿੱਖਿਆ ਕ੍ਰਾਂਤੀ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ

ਨਿਹਾਲ ਸਿੰਘ ਵਾਲਾ, 16 ਅਪ੍ਰੈਲ 2025 : ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਅੱਜ ਪਹਿਲੀਆਂ

ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਅਤੇ ਚੇਤ ਸਿੰਘ ਵਾਲਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ
  • ਬੱਚਿਆਂ ਦਾ ਸੁਨਿਹਰੀ ਭਵਿੱਖ ਬਣਾਉਣ ਲਈ ਸਰਕਾਰੀ ਸਕੂਲਾਂ ਨੂੰ ਬਣਾਇਆ ਜਾ ਰਿਹਾ ਬਿਹਤਰ-ਸੇਖੋਂ

ਫਰੀਦਕੋਟ 16 ਅਪ੍ਰੈਲ 2025 :  ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਦੇ ਪਿੰਡਾਂ ਵਿੱਚ ਸਥਿੱਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈੱਸ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ

ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
  • ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਵਿਧਾਇਕ ਅਮੋਲਕ ਸਿੰਘ

ਜੈਤੋ 16 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ 
  • ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਢਿੱਲਵਾਂ

ਫ਼ਰੀਦਕੋਟ 16 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਪੜਦਾ ਪੰਜਾਬ,ਬਦਲਦਾ ਪੰਜਾਬ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਨੂੰ 3 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਡਾ. ਚੰਦਾ ਸਿੰਘ ਮਰਵਾਹਾ

ਪੰਜਾਬ ਸਰਕਾਰ ਨੇ ਦਲਿਤ ਸਮਾਜ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੱਕ ਪਹੁੰਚਾਉਣ ਲਈ ਲਿਆ ਇਤਿਹਾਸਿਕ ਫੈਸਲਾ : ਗੁਰਦਿੱਤ ਸਿੰਘ ਸੇਖੋਂ
  • ਸਰਕਾਰ ਨੇ ਡਾ.ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ
  • ਪਹਿਲੀ ਵਾਰ ਲਾਅ ਅਫ਼ਸਰ ਦੀਆਂ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਗਈ - ਸੇਖੋਂ

ਫ਼ਰੀਦਕੋਟ 16 ਅਪ੍ਰੈਲ 2025 : ਸਾਲ 2022 ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚੋਣਾਂ ਲੜਨ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਅਸੀਂ ਸ਼ਹੀਦ-ਏ-ਆਜਮ ਸ. ਭਗਤ ਸਿੰਘ ਅਤੇ