news

Jagga Chopra

Articles by this Author

ਫਸਲਾਂ ਦੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ : ਸੁਨੀਲ ਜਾਖੜ 

ਚੰਡੀਗੜ੍ਹ, 12 ਜਨਵਰੀ 2025 : ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ‘ਫਸਲਾਂ ਦੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਨੂੰ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਦੱਸਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖਰੀਦ ‘ਤੇ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਂਦਾ ਹੈ, ਪਰ ਰਾਸ਼ਟਰੀ

'ਧੀਆਂ ਦੀ ਲੋਹੜੀ' ਮਨਾਉਣ ਲਈ 15 ਜਨਵਰੀ ਨੂੰ ਕਰਵਾਇਆ ਜਾਵੇਗਾ ਸਮਾਗਮ : ਰਾਜਬੀਰ ਕੌਰ ਕਲਸੀ
  • ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਜਾਵੇਗੀ ਪੇਸ਼ਕਾਰੀ

ਬਟਾਲਾ, 12 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜਨਵਰੀ ਦਿਨ ਬੁੱਧਵਾਰ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਸਮਾਗਮ ਕਰਵਾਇਆ ਜਾਵੇਗਾ। ਸ੍ਰੀਮਤੀ ਰਾਜਬੀਰ

ਅਮਲੋਹ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਛੇਤੀ ਕੀਤਾ ਜਾਵੇਗਾ ਹੱਲ-ਕਾਰਜ ਸਾਧਕ ਅਫਸਰ

ਸ੍ਰੀ ਫਤਿਹਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅਮਲੋਹ ਵਿਖੇ ਗੈਸ ਪਾਈਪ ਪਾਉਣ ਵਾਲੀ ਕੰਪਨੀ ਨਾਲ ਕੀਤੇ ਗਏ ਇਕਰਾਰਨਾਮੇ ਅਨੁਸਾਰ ਪਾਈਪ ਲਾਈਨ ਪਾਉਣ ਵੇਲੇ ਜੋ ਨੁਕਸਾਨ ਹੋਇਆ ਹੈ ਉਸ ਨੁਕਸਾਨ ਨੂੰ ਸਬੰਧਤ ਕੰਪਨੀ ਵੱਲੋਂ ਠੀਕ ਕਰਵਾਇਆ ਜਾਵੇਗਾ ਨਗਰ ਕੌਂਸਲ ਵੱਲੋਂ ਸਬੰਧਤ ਕੰਪਨੀ ਨੂੰ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਦਾ ' ਫਰਿਸ਼ਤੇ ' ਸਕੀਮ ਕੀਤਾ ਜਾਂਦਾ ਹੈ ਮੁਫ਼ਤ ਇਲਾਜ : ਡਾ ਸਰਿਤਾ
  • ਫਰਿਸ਼ਤੇ 'ਸਕੀਮ ਨੂੰ ਡੀਲ ਕਰਨ ਵਾਲੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ 

ਸ੍ਰੀ ਫਤਿਹਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ,ਡਾ ਬਲਬੀਰ ਸਿੰਘ ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ

ਤੇਰੀ ਮੌਤ ਨੂੰ ਉਡੀਕਦੇ ਲੋਕ.....

ਤੇਰੀ ਕੁਰਬਾਨੀ ਨੂੰ ਸਿਜਦਾ ਕਰਨ ਵਾਲਿਆਂ ਦੀ ਵੀ ਘਾਟ ਨਹੀ। ਤੇਰੇ ਆਖਰੀ ਸਾਹ ਤੇ ਉਡਣ ਵਾਲੇ ਪੰਖੇਰੂਆਂ ਨੂੰ ਦੇਖਣ ਵਾਲਿਆਂ ਦੀ ਵੀ ਘਾਟ ਨਹੀਂ। ਹੁਣ ਤੇਰਾ ਜਾਣਾ ਲਗਭਗ ਤੈਅ ਹੈ। ਅਖਬਾਰਾਂ ਦੀਆਂ ਸੁਰਖੀਆਂ  ਤੇਰੇ ਰੁਖਸਤ ਹੋਣ ਨੂੰ ਉਡੀਕ ਰਹੀਆਂ ਹਨ। ਪ੍ਰਿੰਟ ਮੀਡੀਆ ਵੱਲੋਂ ਸਕ੍ਰਿਪਟ ਲਿਖਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ, ਕੀ ਬੋਲਣਾ ਹੈ, ਕੀ ਨਹੀਂ ਬੋਲਣਾ, ਸਭ ਤੈਅ

ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਨੇ ਫੇਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ ਪ੍ਰਧਾਨ ਮਨਦੀਪ ਸਿੰਘ ਪੋਲਾ 

ਸ੍ਰੀ ਫਤਿਹਗੜ੍ਹ ਸਾਹਿਬ, 10 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਵੱਲੋਂ ਪੰਜਾਬ ਨਾਲ ਫੇਰ ਧੱਕਾ ਕੀਤਾ ਤੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਨ ਵਾਲੀ ਕੇਂਦਰ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਮੀਟਿੰਗ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਫਰੀਦਕੋਟ 10 ਜਨਵਰੀ 2025 : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ  ਨੂੰ ਨਦੀਨ

ਜ਼ਿਲ੍ਹਾ ਫਰੀਦਕੋਟ ਰੈੱਡ ਕਰਾਸ ਸੁਸਾਇਟੀ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ ਕੀਤਾ ਗਿਆ

ਫ਼ਰੀਦਕੋਟ 10 ਜਨਵਰੀ, 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਮਨਦੀਪ ਸਿੰਘ ਮੋਂਗਾ ਸਕੱਤਰ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਅਤੇ ਮੁੱਢਲੀ ਸਹਾਇਤਾ ਟ੍ਰੇਨਰ ਉਦੇ ਰੰਦੇਵ ਦੀ ਦੇਖ-ਰੇਖ ਹੇਠ ਸੇਂਟ ਜੌਹਨ ਐਂਬੂਲੈਂਸ ਐਸੋਸੀਏਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਮੁੱਢਲੀ

ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਦਾ ਚੈਕ ਕੀਤਾ ਤਕਸੀਮ

ਫ਼ਰੀਦਕੋਟ 10 ਜਨਵਰੀ,2025 : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸ੍ਰੀ ਅਭੈ ਢਿੱਲੋਂ, ਸਰਪੰਚ ਦੇ ਘਰ, ਪਿੰਡ ਵਿੱਚ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਰੁਪਏ ਦਾ ਚੈਕ ਤਕਸੀਮ

ਸਪੀਕਰ ਸੰਧਵਾਂ ਨੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੇ ਵਿਕਾਸ ਲਈ ਇੱਕ ਲੱਖ ਦਾ ਚੈਕ ਕੀਤਾ ਭੇਟ

ਫ਼ਰੀਦਕੋਟ 10 ਜਨਵਰੀ, 2025 : ਆਮ ਆਦਮੀ ਪਾਰਟੀ ਦੀ ਸਰਕਾਰ ਆਮ ਜਨਤਾ ਵਲੋਂ ਹੀ ਚੁਣੀ ਗਈ ਹੈ ਇਸ ਲਈ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਪ੍ਰੀਤ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੇ ਵਿਕਾਸ ਲਈ ਵੀ ਇੱਕ ਲੱਖ ਰੁਪਏ ਦਾ ਚੈਕ