ਚੰਡੀਗੜ੍ਹ, 9 ਜਨਵਰੀ, 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ
news
Articles by this Author

- ਵਿਧਾਇਕ ਗੁਰਲਾਲ ਘਨੌਰ, ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜ਼ੀਗਰ ਵੀ ਰਹੇ ਮੌਜੂਦ
- ਪਰਦੀਪ ਜੋਸ਼ਨ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਬਣੇ, ਘਨੌਰ ਦੀ ਪ੍ਰਧਾਨ ਚੁਣੀ ਮਨਦੀਪ ਕੌਰ ਹੰਜਰਾ
- ਨਗਰ ਪੰਚਾਇਤ ਦੇਵੀਗੜ੍ਹ ਦੇ ਪ੍ਰਧਾਨ ਤੇ ਘੱਗਾ ਦੇ ਪ੍ਰਧਾਨ ਬਣੇ ਮਿੱਠੂ ਸਿੰਘ
- ਪੰਜਾਬ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ - ਹਰਦੀਪ ਸਿੰਘ

ਚੰਡੀਗੜ੍ਹ, 9 ਜਨਵਰੀ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ

ਧਾਰ, 9 ਜਨਵਰੀ 2025 : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਆਟੋਮੋਬਾਈਲ ਉਦਯੋਗ ਨੂੰ ਦੁਨੀਆ ਵਿਚ ਪਹਿਲੇ ਸਥਾਨ 'ਤੇ ਲੈ ਜਾਣਾ ਚਾਹੁੰਦੇ ਹਾਂ। ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਦੇ ਆਟੋਮੋਬਾਈਲ ਸੈਕਟਰ ਦੇ ਵਿਕਾਸ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਆਟੋਮੋਬਾਈਲ ਸੈਕਟਰ ਵਿਸ਼ਵ ਵਿੱਚ ਤੀਜੇ ਸਥਾਨ

ਰਾਏਕੋਟ, 09 ਜਨਵਰੀ 2025 : ਸੂਬੇ ਵਿੱਚ ਨਸ਼ਿਆਂ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਸੰਪਰਕ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਥਾਣਾ ਸਦਰ ਪੁਲਿਸ ਵੱਲੋਂ ਜਨਤਕ ਮੀਟਿੰਗ ਕੀਤੀ ਗਈ, ਇਸ ਮੌਕੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਨਾਲ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ

ਨਵੀਂ ਦਿੱਲੀ, 09 ਜਨਵਰੀ 2025 : ਸੁਪਰੀਮ ਕੋਰਟ ਨੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਬੱਚਿਆਂ ਨੂੰ ਐਸਸੀ/ਐਸਟੀ ਰਾਖਵੇਂਕਰਨ ਦਾ ਲਾਭ ਨਾ ਦੇਣ ਦੀ ਮੰਗ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਰਾਖਵੇਂਕਰਨ ਸਬੰਧੀ ਨੀਤੀ ਬਣਾਉਣਾ ਸਰਕਾਰ ਦਾ ਕੰਮ ਹੈ। ਅਦਾਲਤ ਇਸ ਬਾਰੇ ਫੈਸਲਾ ਨਹੀਂ ਕਰੇਗੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਐਸਸੀ

- ਕੀਰਤਪੁਰ ਸਾਹਿਬ ਵਿੱਚ ਹਰ ਕੋਈ ਅਸਥੀਆਂ ਪਾਉਣ ਜਾ ਰਿਹਾ ਸੀ।
ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਘਣੀ ਧੁੰਦ ਕਾਰਨ ਪਿੰਡ ਸੌਧਾ ਨੇੜੇ ਇਕ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਬਲਵੀਰ ਸਿੰਘ (65 ਸਾਲ) ਅਤੇ ਰਾਜਿੰਦਰ ਸਿੰਘ (60 ਸਾਲ) ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜਦੋਂ

ਹੈਦਰਾਬਾਦ, 09 ਜਨਵਰੀ 2025 : ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ 'ਚ ਬੁੱਧਵਾਰ ਨੂੰ ਵੈਕੁੰਠ ਦੁਆਰ ਦਰਸ਼ਨ ਲਈ ਟਿਕਟ ਕੇਂਦਰ ਨੇੜੇ ਮਚੀ ਭਗਦੜ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਜਦੋਂ ਦਰਸ਼ਨਾਂ ਲਈ ਟੋਕਨ ਵੰਡੇ ਜਾ ਰਹੇ ਸਨ ਤਾਂ ਭਗਦੜ ਮੱਚ ਗਈ। ਬੈਕੁੰਠ

ਮੁੰਗੇਲੀ, 09 ਜਨਵਰੀ 2025 : ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਕੁਸੁਮ ਪਲਾਂਟ ਦੀ ਚਿਮਨੀ ਡਿੱਗਣ ਕਾਰਨ ਕਰੀਬ 30 ਲੋਕ ਦੱਬੇ ਹੋਏ ਹਨ। ਇਨ੍ਹਾਂ 'ਚੋਂ 8 ਤੋਂ 9 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਸੁਮ ਪਲਾਂਟ ਵਿੱਚ ਕੰਮ ਚੱਲ ਰਿਹਾ ਸੀ। ਚਿਮਨੀ ਦੇ ਅਚਾਨਕ ਡਿੱਗਣ

ਕੈਲੀਫੋਰਨੀਆ, 09 ਜਨਵਰੀ 2025 : ਅਮਰੀਕਾ ਦੇ ਕੈਲੀਫੋਰਨੀਆ ਦੇ ਜੰਗਲਾਂ 'ਚ ਬੁੱਧਵਾਰ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਇਸ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਅੱਗ ਕਾਰਨ ਹਜ਼ਾਰਾਂ ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ। ਇਸ ਕਾਰਨ ਅਮਰੀਕਾ ਦੇ ਵੱਡੇ ਸ਼ਹਿਰ ਲਾਸ ਏਂਜਲਸ ਵਿੱਚ ਵੀ ਖ਼ਤਰਾ ਮੰਡਰਾ ਰਿਹਾ ਹੈ। ਦੱਖਣੀ