news

Jagga Chopra

Articles by this Author

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ) ਸਰਹਿੰਦ ਵੱਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਪ੍ਰਬੰਧਾਂ ਲਈ ਡੀ.ਸੀ. ਤੇ ਐਸ.ਐਸ.ਪੀ. ਦਾ ਕੀਤਾ ਗਿਆ ਸਨਮਾਨ

ਸ੍ਰੀ ਫਤਿਹਗੜ੍ਹ  ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿਸਟਰਡ) ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਰੱਖੇ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਕੀਤਾ ਮੈਡੀਕਲ ਚੈੱਕ ਅਪ 

ਸ੍ਰੀ ਫਤਿਹਗੜ੍ਹ  ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ

ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ

ਕਿਸਾਨੀ ਧਰਨੇ ’ਚ ਫਟਿਆ ਲੱਕੜਾਂ ਦਾ ਗੀਜ਼ਰ,  ਨੌਜਵਾਨ ਜਖ਼ਮੀ

ਖਨੌਰੀ, 9 ਜਨਵਰੀ 2025 : ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਕੇਂਦਰਸਰਕਾਰ ਵੱਲੋਂ ਮੰਡੀ ਖੁਰਦ ਬੁਰਦ ਕਰ ਦਿੱਤੀ ਗਈ ਹੈ। ਖਨੌਰੀ ਮੋਰਚੇ ਵਿੱਚ ਲੱਕੜਾ ਵਾਲੇ ਦੇਸੀ ਗੀਜਰ ਦੇ ਹਾਦਸੇ ਦਾ ਕਿਸਾਨ ਸ਼ਿਕਾਰ ਹੋ ਗਿਆ ਹੈ, ਦੱਸ ਦੇਈਏ ਕਿ ਕਿਸਾਨ ਪੂਰੀ ਤਰ੍ਹਾਂ ਅੱਗ ਦੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਲਈ ਲਿਖਿਆ ਪੱਤਰ
  • 31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ

ਭਾਈਵਾਲਤਾ ਦਾ ਮਾਹੌਲ ਸਿਰਜ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕੀਤਾ ਜਾਵੇਗਾ : ਹਰਚਰਨ ਸਿੰਘ ਭੁੱਲਰ 

ਮੋਰਿੰਡਾ, 9 ਜਨਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਸੰਪਰਕ ਅਧੀਨ ਅੱਜ ਜ਼ਿਲ੍ਹਾ ਰੂਪਨਗਰ ਦੇ ਬਲਾਕ ਮੋਰਿੰਡਾ ਦੇ ਰੰਗੀ ਪੈਲੇਸ ਵਿਖੇ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਵਲੋਂ ਆਮ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਮੀਟਿੰਗ ਕੀਤੀ ਗਈ। ਡੀ.ਆਈ

ਪਿੰਡ ਬਦਿਆਲਾ 'ਚ ਪਿਛਲੇ ਦਿਨੀਂ ਕਤਲ ਹੋਏ ਬਜ਼ੁਰਗ ਜੋੜੇ ਦਾ ਕਾਤਲ ਨਿਕਲਿਆ ਭਰਾ, ਪੁਲਿਸ ਨੇ ਕੀਤਾ ਜਾਬੂ

ਬਠਿੰਡਾ, 9 ਜਨਵਰੀ 2025 : ਰਾਮਪੁਰਾ ਫੂਲ ਦੇ ਪਿੰਡ ਬਦਿਆਲਾ ‘ਚ ਪਿਛਲੇ ਦਿਨੀਂ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ ਮ੍ਰਿਤਕ ਕਿਆਸ ਸਿੰਘ ਦੇ ਸਕੇ ਭਰਾ ਨੂੰ ਕਤਲ ਦੇ ਦੋਸ਼ਾਂ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਅੱਜ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਜੋ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ
  • ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
  • ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ 'ਤੇ ਅੱਗੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
  • 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ
  • ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ

ਪਿੰਡ ਰੱਤੋਵਾਲ ਵਿਖੇ ਪਹਿਲ ਸੈਵਨ ਸਾਈਡ ਫੁੱਟਬਾਲ ਟੂਰਨਾਂਮੈਂਟ ਦੀ ਸ਼ੁਰੂਆਤ

ਰਾਏਕੋਟ, 09 ਜਨਵਰੀ 2025 :  ਨੇੜਲੇ ਪਿੰਡ ਰੱਤੋਵਾਲ ਵਿਖੇ ਪਹਿਲਾ ਸੈਵਨ ਸਾਈਡ ਫੁੱਟਬਾਲ ਟੂਰਨਾਂਮੈਂਟ ਬਾਬਾ ਗੁਰਮੁੱਖ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9 ਤੋਂ 12 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਰਪੰਚ ਰਵਿੰਦਰ ਸਿੰਘ ਮੋਤੀ ਅਤੇ ਸਮੂਹ ਗ੍ਰਾਂਮ ਪੰਚਾਇਤ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਸਰਪੰਚ