news

Jagga Chopra

Articles by this Author

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਤਰੁਨਪ੍ਰੀਤ ਸਿੰਘ ਸੌਂਦ
  • ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ
  • ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ

ਚੰਡੀਗੜ੍ਹ, 9 ਜਨਵਰੀ 2025 : ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ

ਨੰਨ੍ਹੀ ਬੇਟੀ ਨਯਨਾ ਨੂੰ ਲੋਹੜੀ ਦੀ ਗਾਗਰ ਦੇ ਕੇ ਦਿੱਤਾ “ਧੀਆਂ ਦੇ ਲੋਹੜੀ ਮੇਲੇ” ‘ਤੇ ਆਉਣ ਦਾ ਸੱਦਾ
  • ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋਹੜੀ ਮੇਲੇ ਦਾ ਸੱਦਾ ਪ੍ਰਵਾਨ ਕਰਦੇ ਹੋਏ ਧੀਆਂ ਦੀ ਲੋਹੜੀ ਮਨਾਉਣ ਨੂੰ ਸ਼ੁਭ ਸ਼ਗਨ ਕਿਹਾ
  • 10 ਜਨਵਰੀ ਨੂੰ 11 ਵਜੇ “ਯਾਦਾਂ ਜੱਸੋਵਾਲ ਦੀਆਂ” ਵਿਸ਼ੇ ‘ਤੇ ਸੈਮੀਨਾਰ ਹੋਵੇਗਾ ਜਿਸ ਵਿੱਚ ਮੁੱਖ ਤੌਰ ‘ਤੇ ਰੰਧਾਵਾ ਯੂ.ਐੱਸ.ਏ. ਹਿੱਸਾ ਲੈਣਗੇ

ਲੁਧਿਆਣਾ, 9 ਜਨਵਰੀ 2025 : ਅੱਜ ਮਾਲਵਾ ਸੱਭਿਆਚਾਰਕ ਮੰਚ (ਰਜਿਃ)ਪੰਜਾਬ ਦੇ ਅਹੁਦੇਦਾਰ ਤੇ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ
  • ਪੰਜਾਬ ਦੇ ਬੈਂਕਾਂ ਨੇ ਹੁਣ ਤੱਕ ₹7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ

ਚੰਡੀਗੜ੍ਹ, 9 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ

ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟਰੇਸ਼ਨ ਲਈ ਨਵੇਂ ਹੁਕਮ ਜਾਰੀ: ਸੀ.ਡੀ.ਪੀ.ਓ.

ਤਰਨ ਤਾਰਨ 09 ਜਨਵਰੀ 2025 : ਪੰਜਾਬ ਰਾਜ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰਡ ਕੀਤੇ ਜਾਣਗੇ। ਜਿਸ ਅਧੀਨ ਵਿਭਾਗ ਰਾਹੀਂ ਬਣਦੇ ਦਿਸ਼ਾ-ਨਿਰਦੇਸ਼ ਅਤੇ ਮਾਪਦੰਡ ਜਾਰੀ ਕੀਤੇ ਗਏ ਹਨ l ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ

ਡੀਸੀ ਨੇ 11 ਜਨਵਰੀ ਨੂੰ ਪੀ.ਏ.ਯੂ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
  • ਸਮਾਗਮ ਦੇ ਸਥਾਨ 'ਤੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਲੁਧਿਆਣਾ, 9 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ 11 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਓਪਨ ਏਅਰ ਥੀਏਟਰ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਮਾਗਮ ਸਥਾਨ 'ਤੇ ਇੱਕ ਉੱਚ

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 09 ਜਨਵਰੀ 2025 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋ ਭਲਕੇ 10 ਜਨਵਰੀ (ਸ਼ੁਕਰਵਾਰ) ਨੂੰ ਆਪਣੇ ਸਥਾਨਕ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ

ਪੰਜਾਬ ਇਲੈਕਸ਼ਨ ਕੁਇਜ-2025 ਪ੍ਰਤੀਯੋਗਤਾ ਲਈ ਰਜਿਸਟਰੇਸ਼ਨ 17 ਜਨਵਰੀ ਤੱਕ
  • ਜ਼ਿਲ੍ਹਾ ਪੱਧਰੀ ਆਨ ਲਾਈਨ  ਇਲੈਕਸ਼ਨ ਕੁਇਜ ਮੁਕਾਬਲਾ 19 ਜਨਵਰੀ ਨੂੰ

ਸ਼੍ਰੀ ਮੁਕਤਸਰ ਸਾਹਿਬ, 9 ਜਨਵਰੀ 2025 : ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਦਰਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ  2025 ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵੱਧ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
  • ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 16 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ

ਬਟਾਲਾ, 9 ਜਨਵਰੀ 2025 : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ

ਸਿਵਲ ਡਿਫੈਂਸ ਟੀਮ ਨੇ ਪੰਛੀ ਰੈਸਕਿਉ ਕੀਤਾ

ਬਟਾਲਾ,9 ਜਨਵਰੀ 2025 : ਪੋਸਟ ਵਾਰਡਨ ਧਰਮਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵਿਅਕਤੀ ਦੇ ਫੋਨ ਆਉਣ 'ਤੇ ਪਤਾ ਲੱਗਾ ਕਿ ਟੈਲੀਫੋਨ ਐਕਸਚੇਂਜ ਦੇ ਲਾਗੇ ਇਕ ਪੰਛੀ ਚਾਈਨਾ ਡੋਰ  ਨਾਲ ਫਸ ਕੇ ਦਰੱਖਤ ਨਾਲ ਲਟਕ ਕੇ ਮੋਤ ਨਾਲ ਜੂਝ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਉਨ੍ਹਾਂ ਵੱਲੋ ਆਪਣੀ ਟੀਮ ਅਤੇ ਫਾਇਰ ਬ੍ਰਿਗੇਡ ਨੂੰ ਨਾਲ ਲੈ ਕੇ ਇਸ ਮਰਦੇ ਹੋਏ ਪੰਛੀ ਦਾ ਰੈਸਕਿਉ

ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਹਲਕੇ ਵਿੱਚ ਕੀਤੇ ਰਿਕਾਰਡ ਵਿਕਾਸ ਕਾਰਜ

ਬਟਾਲਾ, 9 ਜਨਵਰੀ 2025 : ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ