news

Jagga Chopra

Articles by this Author

ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਵਿਧਾਇਕ 

ਸ੍ਰੀ ਹਰਗੋਬਿੰਦਪੁਰ ਸਾਹਿਬ, 9 ਜਨਵਰੀ 2025 : ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫ਼ਤਰ ਲੋਕਾਂ ਦੀਆਂ

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਫਰੀਦਕੋਟ 9 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਕਾਸ ਪੰਜਾਬ ਵੱਲੋਂ ਬੱਚਿਆ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ

ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 09 ਜਨਵਰੀ, 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ

ਰਾਸ਼ਟਰੀ ਵੋਟਰ ਦਿਵਸ' ਪੰਜਾਬ ਚੋਣ ਕੁਇੱਜ - 2025'
  • ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ
  • 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ

ਮਾਲੇਰਕੋਟਲਾ  09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ

ਰਾਸ਼ਟਰੀ ਵੋਟਰ ਦਿਵਸ ' ਪੰਜਾਬ ਚੋਣ ਕੁਇੱਜ - 2025'
  • ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ
  • 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ

ਮਾਲੇਰਕੋਟਲਾ  09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ

ਚੇਅਰਮੈਨ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ
  • ਕਾਦੀਆਂ-ਖੁੰਡਾ-ਧਾਰੀਵਾਲ  ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ
  • ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ  ਲੰਮੀ ਇਸ ਸੜਕ ਦੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ
  • ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ

ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰ ਨੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਬਣਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ
  • ਪੰਜਾਬ ਮੰਡੀ ਬੋਰਡ ਵੱਲੋਂ ਸਬਜ਼ੀ ਮੰਡੀ ਦੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ ਖ਼ਰਚ ਕੀਤੇ ਜਾਣਗੇ 1 ਕਰੋੜ ਰੁਪਏ

ਗੁਰਦਾਸਪੁਰ, 09 ਜਨਵਰੀ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ 76ਵੇਂ ਗਣਤੰਤਰ
  • ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
  • ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : 26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ

ਪਟਿਆਲਾ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਭੰਗੜਾ ਕਲਾਕਾਰ ਦੀ ਅਚਾਨਕ ਹੋਈ ਮੌਤ 

ਪਟਿਆਲਾ, 8 ਜਨਵਰੀ 2025 : ਪਟਿਆਲਾ ਦੇ ਰਿਜ਼ੋਰਟ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਇੱਕ ਭੰਗੜਾ ਕਲਾਕਾਰ ਦੀ ਅਚਾਨਕ ਮੌਤ ਹੋ ਗਈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਪਹਿਲਾਂ ਨੌਜਵਾਨ ਪੂਰੇ ਜੋਸ਼ ਵਿੱਚ ਭੰਗੜਾ ਪਾਉਂਦਾ ਨਜ਼ਰ ਆਉਂਦਾ ਹੈ। ਇਸ ਦੌਰਾਨ ਅਚਾਨਕ ਹੀ ਉਕਤ ਨੌਜਵਾਨ ਸਟੇਜ ‘ਤੇ ਡਿੱਗ ਪੈਂਦਾ ਹੈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ