news

Jagga Chopra

Articles by this Author

ਖੇਤੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 12 ਮਈ ਤੱਕ ਦੇਣ ਆਨਲਾਈਨ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ 

ਲੁਧਿਆਣਾ, 28 ਅਪ੍ਰੈਲ, 2025 : ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਧੀਨ ਸਬਸਿਡੀ ਤੇ

ਸਰਕਾਰ ਖੇਤੀਬਾੜੀ ਨਵੀਨਤਾ ਅਤੇ ਉੱਦਮਤਾ ਵਿੱਚ ਨਿਵੇਸ਼ ਕਰਨ ਲਈ ਵਚਨਬੱਧ ਹੈ : ਹਰਪਾਲ ਚੀਮਾ

ਲੁਧਿਆਣਾ, 28 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਨਵੀਨਤਾ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ)

ਕੈਬਨਿਟ ਮੰਤਰੀ ਮੁੰਡੀਆਂ ਨੇ ਸੈਕਟਰ 32 ਵਿੱਚ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ, ਕੰਪਿਊਟਰ ਅਤੇ ਸਿਲਾਈ ਸੈਂਟਰਾਂ ਦਾ ਉਦਘਾਟਨ ਕੀਤਾ
  • 5.17 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਦੋ ਮੰਜ਼ਿਲਾ ਇਮਾਰਤ : ਵਿਧਾਇਕ ਗਰੇਵਾਲ

ਲੁਧਿਆਣਾ, 28 ਅਪ੍ਰੈਲ, 2025 : ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਾਲ ਮਿਲ ਕੇ ਸੈਕਟਰ 32, ਲੁਧਿਆਣਾ ਵਿੱਚ ਲੁਧਿਆਣਾ-ਸਮਰਾਲਾ-ਚੰਡੀਗੜ੍ਹ ਸੜਕ ਦੇ ਨਾਲ 1.826 ਏਕੜ ਦੀ ਜਗ੍ਹਾ 'ਤੇ ਇੱਕ ਆਧੁਨਿਕ ਕਮਿਊਨਿਟੀ ਕਲੱਬ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
  • 2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀ

ਅੰਮ੍ਰਿਤਸਰ, 28 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ

ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ’ਚ ਪੱਥਰ ਲਗਾਉਣ ਦੀ ਕਾਰਸੇਵਾ ਆਰੰਭ 

ਅੰਮ੍ਰਿਤਸਰ, 28 ਅਪ੍ਰੈਲ 2025 : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ

ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ 
  • ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 28 ਅਪ੍ਰੈਲ 2025 : ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ 31 ਮਈ 2025 ਤੱਕ ਸਮਾਂ ਤੈਅ : ਡੀਜੀਪੀ ਯਾਦਵ

ਚੰਡੀਗੜ੍ਹ, 27 ਅਪ੍ਰੈਲ 2025 : ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ। ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ

ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਰਕਬੇ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਾਇਆ ਜਾ ਰਿਹਾ ਹੈ : ਕੈਬਨਿਟ ਮੰਤਰੀ ਈਟੀਓ

ਤਰਨ ਤਾਰਨ, 27 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਰਕਬੇ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਇਹ ਜਾਣਕਾਰੀ ਅੱਜ ਸ੍ਰੀ ਗੁਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦੇ ਦਰਸ਼ਨ ਕਰਨ ਦੌਰਾਨ ਦਿੱਤੀ। ਇਸ ਮੌਕੇ

ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, 7 ਪਿਸਤੌਲ, 4 ਜ਼ਿੰਦਾ ਕਾਰਤੂਸ ਅਤੇ 1,50,000 ਬਰਾਮਦ 

ਅੰਮ੍ਰਿਤਸਰ, 27 ਅਪ੍ਰੈਲ 2025 : ਖ਼ੁਫ਼ੀਆ ਸੂਚਨਾ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਅਭਿਸ਼ੇਕ ਕੁਮਾਰ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਕਬਜ਼ੇ ਵਿੱਚੋਂ 7 ਪਿਸਤੌਲ (ਜਿਸ ਵਿੱਚ 5 ਪਿਸਤੌਲ .30 ਬੋਰ ਅਤੇ 2 ਗਲੌਕ ਪਿਸਟਲ 9

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਦਾ ਹਰ ਇੱਕ ਨਾਗਰਿਕ ਪਾਵੇ ਯੋਗਦਾਨ- ਸਿਹਤ ਮੰਤਰੀ ਡਾ. ਬਲਬੀਰ ਸਿੰਘ 
  • ਐਨਰਜੀ ਡਰਿੰਕਸ ਵੇਚਣ ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ, ਬੱਚਿਆਂ ਦੀ ਸਿਹਤ 'ਤੇ ਪੈਂਦਾ ਹੈ ਬਹੁਤ ਮਾੜਾ ਪ੍ਰਭਾਵ-ਡਾ. ਬਲਬੀਰ ਸਿੰਘ 

ਤਰਨ ਤਾਰਨ, 27 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਦੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ਦੇ ਸਿਹਤ ਅਤੇ