news

Jagga Chopra

Articles by this Author

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਸੌਂਦ
  • ਸੌਂਦ ਵੱਲੋਂ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
  • ਇਸ ਤੋਂ ਪਹਿਲਾਂ ਵੀ ਕਈ ਸਕੂਲਾਂ ਦੀ ਨੁਹਾਰ ਬਦਲੀ

ਖੰਨਾ, 15 ਅਪ੍ਰੈਲ 2025 : ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ

ਪੁਲਿਸ ਨੇ ਵੱਡੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 1.17 ਕਿਲੋ ਹੈਰੋਇਨ ਹੋਈ ਬਰਾਮਦ

ਲੁਧਿਆਣਾ, 15 ਅਪ੍ਰੈਲ 2025 : ਲੁਧਿਆਣਾ ਵਿੱਚ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 1.17 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਦੋਸ਼ੀ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਵਿਰੁੱਧ ਥਾਣਾ ਡਿਵੀਜ਼ਨ 6 ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ

ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵਰਦਾਨ ਦਿੰਦੀਆਂ ਹਨ : ਡਾ ਗੋਸਲ
  • ਪ੍ਰਿੰਸੀਪਲ ਸਰਵਣ ਸਿੰਘ ਖੇਡ ਪ੍ਰੇਮੀਆਂ ਦੇ ਰੂਬਰੂ ਹੋਏ

ਲੁਧਿਆਣਾ 15 ਅਪ੍ਰੈਲ, 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਉਘੇ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਨਾਲ ਰੂਬਰੂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿਸਾ ਲਿਆ। ਇਸ ਸਮਾਗਮ ਦੀਆਂ ਪ੍ਰਧਾਨਗੀ ਕਰਦਿਆਂ ਯੂਨੀਵਰਿਸਟੀ ਦੇ ਵਾਈਸ ਚਾਂਸਲਰ ਡਾ

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਇੱਕ ਅਭੁੱਲ ਸਾਲਾਨਾ ਦਿਵਸ ਸਮਾਗਮ ਦੇ ਨਾਲ ਉੱਤਮਤਾ ਦੇ 20 ਸਾਲਾਂ ਦਾ ਜਸ਼ਨ ਮਨਾਇਆ

ਲੁਧਿਆਣਾ, 15 ਅਪ੍ਰੈਲ 2025 : ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ, ਜਿਸ ਵਿੱਚ ਗਲੋਬਲ ਏਵੀਜੀਸੀ (ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ, ਅਤੇ ਕਾਮਿਕਸ ਉਦਯੋਗ) ਵਿੱਚ ਦੋ ਦਹਾਕਿਆਂ ਦੀ ਰਚਨਾਤਮਕਤਾ, ਨਵੀਨਤਾ ਅਤੇ ਯੋਗਦਾਨ ਦਾ ਜਸ਼ਨ ਮਨਾਇਆ ਗਿਆ। ਇਸ ਇਵੈਂਟ ਨੇ ਵਿਦਿਆਰਥੀਆਂ, ਸਾਬਕਾ

ਪ੍ਰਤਾਪ ਬਾਜਵਾ ਆਪਣੇ ਸਰੋਤਾਂ ਦਾ ਖੁਲਾਸਾ ਕਰੇ ਅਤੇ ਪੁਲਿਸ ਨੂੰ ਦੇਵੇ ਜਾਣਕਾਰੀ, ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ : ਅਮਨ ਅਰੋੜਾ 
  • "ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ 'ਆਪ' ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ 
  • ਆਪ' ਵਰਕਰਾਂ ਨੇ "ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ" ਨਾਂ ਦੀ ਤਖ਼ਤਿਆਂ ਫੜ ਕੇ ਬਾਜਵਾ ਵਿਰੁੱਧ ਖੋਲ੍ਹਿਆ ਮੋਰਚਾ

ਚੰਡੀਗੜ੍ਹ, 15 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਗੁਰਮੀਤ ਸਿੰਘ ਖੁੱਡੀਆਂ
  • ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅੰਦਰ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ    

ਲੰਬੀ, 15 ਅਪ੍ਰੈਲ 2025 : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ

ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਾਜ਼ਿਲਕਾ ਦੇ ਸਹਿਯੋਗ ਨਾਲ ਦੋ ਪੰਜਾਬੀ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਰੋਹ ਆਯੋਜਨ ਕੀਤਾ
  • ਕਿਤਾਬਾਂ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨ ਤੇ ਪ੍ਰੇਰਨਾ ਦੇਣ ਵਾਲੀਆਂ- ਨਰਿੰਦਰ ਪਾਲ ਸਿੰਘ ਸਵਨਾ
  • ਜ਼ਿਲ੍ਹਾ ਭਾਸ਼ਾ ਦਫ਼ਤਰ ਸਹਿਤ, ਕਲਾ ਤੇ ਕਿਤਾਬ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਕਰ ਰਿਹੈ ਵੱਖ -ਵੱਖ ਉਪਰਾਲੇ

ਫਾਜ਼ਿਲਕਾ, 15 ਅਪ੍ਰੈਲ 2025 : ਜ਼ਿਲ੍ਹਾ ਭਾਸ਼ਾ ਅਫ਼ਸਰ  ਭੁਪਿੰਦਰ ਉਤਰੇਜਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਾਜ਼ਿਲਕਾ ਦੇ ਸਹਿਯੋਗ ਨਾਲ

ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ  12700   ਅਧਿਆਪਕ ਪੱਕੇ ਕੀਤੇ, 20 ਹਜਾਰ ਨਵੇਂ ਅਧਿਆਪਕ ਭਰਤੀ ਹੋਏ- ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ,15 ਅਪ੍ਰੈਲ 2025 : ਫਾਜ਼ਿਲਕਾ ਦੇ ਵਿਧਾਇਕ ਵੱਲੋਂ ਤਿੰਨ ਪਿੰਡਾਂ ਵਿੱਚ ਚਾਰ ਸਕੂਲਾਂ ਦੇ 87 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਫਾਜਿਲਕਾ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ
  • ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਰਕਾਰ ਨੇ ਸਕੂਲਾਂ ਤੇ ਖਰਚੇ 50 ਕਰੋੜ ਰੁਪਏ-  ਜਗਦੀਪ ਕੰਬੋਜ ਗੋਲਡੀ -ਵਿਧਾਇਕ ਵੱਲੋਂ ਤਿੰਨ ਪਿੰਡਾਂ ਦੇ ਸਕੂਲਾਂ ਵਿੱਚ ਇਕ ਕਰੋੜ 40 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਜਲਾਲਾਬਾਦ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ

ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਬਣਾਓ ਆਭਾ ਅਕਾਊਂਟ: ਡਾ ਚੰਦਰ ਸ਼ੇਖਰ ਕੱਕੜ
  • ਕਿਊ. ਆਰ. ਕੋਡ ਰਾਹੀਂ ਘਰ ਬੈਠੇ ਹੀ ਸਿਵਲ ਹਸਪਤਾਲ ਫਾਜਿਲਕਾ ਚੈਕਅੱਪ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ: ਸਿਵਲ ਸਰਜਨ

ਫਾਜਿਲਕਾ 15 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਅਤੇ ਡਾ ਐਰਿਕ  ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਾਜਿਲਕਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਾਜਿਲਕਾ ਲਈ ਪਹਿਲਾਂ ਤੋਂ