news

Jagga Chopra

Articles by this Author

ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਬਣਾਓ ਆਭਾ ਅਕਾਊਂਟ: ਡਾ ਚੰਦਰ ਸ਼ੇਖਰ ਕੱਕੜ
  • ਕਿਊ. ਆਰ. ਕੋਡ ਰਾਹੀਂ ਘਰ ਬੈਠੇ ਹੀ ਸਿਵਲ ਹਸਪਤਾਲ ਫਾਜਿਲਕਾ ਚੈਕਅੱਪ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ: ਸਿਵਲ ਸਰਜਨ

ਫਾਜਿਲਕਾ 15 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਅਤੇ ਡਾ ਐਰਿਕ  ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਾਜਿਲਕਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਾਜਿਲਕਾ ਲਈ ਪਹਿਲਾਂ ਤੋਂ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ

ਫਾਜਿਲਕਾ 15 ਅਪ੍ਰੈਲ 2025  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ ਕੀਤਾ। ਉਹਨਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਣ ਅਤੇ ਉਹਨਾਂ ਨੂੰ ਕਾਨੂੰਨ, ਅਧਿਕਾਰਾਂ ਅਤੇ ਫਰਜਾਂ ਸਬੰਧੀ ਜਾਗਰੂਕ ਕਰਨ ਦਾ ਪ੍ਰੋਗਰਾਮ

ਵਿਜੀਲੈਂਸ ਬਿਊਰੋ ਨੇ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਿਪਾਹੀ ਕੀਤਾ ਕਾਬੂ 

ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ

ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਇਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ : ਡਾ ਬਲਜੀਤ ਕੌਰ
  • ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ : ਡਾ ਬਲਜੀਤ ਕੌਰ
  • ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਪ੍ਰੋਜੈਕਟਾਂ ਦਾ ਉਦਘਾਟਨ

ਮਲੋਟ, 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ

ਸਾਬਕਾ ਕੈਬਨਿਟ ਮੰਤਰੀ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ

ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅੱਜ ਜਮਾਨਤ ਦੇ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਦੇ ਜੇਲ੍ਹ ਤੋਂ ਛੁੱਟਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। ਧਰਮਸੌਤ ਪਿਛਲੇ ਸਾਲ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਦੀ ਰਿਹਾਈ ਨਾਲ ਪੰਜਾਬ ਦੀ ਸਿਆਸਤ

ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ ਵਿੱਚ ਲਗਾਤਾਰ ਹੋ ਰਿਹਾ ਵਾਧਾ

ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਜਿਸ ਕਾਰਨ ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 16 ਅਪ੍ਰੈਲ ਤੋਂ

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ
  • ਵਿਧਾਇਕ ਰੰਧਾਵਾ ਵੱਲੋਂ ਪਿੰਡ ਮਹਿਤਾ ਤੇ ਸ਼ਾਮਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਡੇਰਾ ਬਾਬਾ ਨਾਨਕ, 15 ਅਪ੍ਰੈਲ 2025 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ"

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ 'ਚ ਪ੍ਰਬੰਧ ਮੁਕੰਮਲ
  • ਜ਼ਿਲ੍ਹੇ ਵਿੱਚ 92 ਮੰਡੀਆਂ ਤੋਂ ਇਲਾਵਾ 2 ਆਰਜ਼ੀ ਖ਼ਰੀਦ ਕੇਂਦਰ ਕੀਤੇ ਸਥਾਪਿਤ : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ - ਡੀ ਸੀ

ਗੁਰਦਾਸਪੁਰ, 15 ਅਪ੍ਰੈਲ

ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ
  • ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 390,900 ਡੋਜਾਂ ਪ੍ਰਾਪਤ ਹੋਈਆਂ 
  • 5 ਅਪ੍ਰੈਲ ਤੋ 30 ਮਈ ਤੱਕ ਚੱਲੇਗੀ ਟੀਕਾਕਰਨ ਮੁਹਿੰਮ

ਗੁਰਦਾਸਪੁਰ, 15 ਅਪ੍ਰੈਲ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਜੀ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੂੰਹ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ 2025 ਦੇ ਦਾਖ਼ਲਾ ਕੇਂਦਰ ਦੀ ਅਰਦਾਸ ਉਪਰੰਤ ਸ਼ੁਰੂਆਤ ਕੀਤੀ ਗਈ 

ਸ੍ਰੀ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ 2025 ਦੇ ਦਾਖ਼ਲਾ ਕੇਂਦਰ ਦੀ ਅਰਦਾਸ ਉਪਰੰਤ ਸ਼ੁਰੂਆਤ ਕੀਤੀ ਗਈ, ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਦਾਖਲਾ ਕੇਂਦਰ ਦੀ ਸਮੂਹ ਸਟਾਫ ਮੈਂਬਰਾਂ ਵੱਲੋਂ ਪਹਿਲਾਂ