news

Jagga Chopra

Articles by this Author

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨੈਸ਼ਨਲ ਮੂਟ ਕੋਰਟ ਮੁਕਾਬਲੇ ਦਾ ਪੋਸਟਰ ਲਾਂਚ 

ਸ੍ਰੀ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਨੇ ਅੱਜ ਆਗਾਮੀ ਨੈਸ਼ਨਲ ਮੂਟ ਕੋਰਟ ਮੁਕਾਬਲੇ ਲਈ ਪੋਸਟਰ ਜਾਰੀ ਕੀਤਾ। ਨੈਸ਼ਨਲ ਮੂਟ ਕੋਰਟ ਮੁਕਾਬਲੇ ਲਈ ਪੋਸਟਰ ਵਾਈਸ-ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ,  ਪ੍ਰੋ. ਤੇਜਬੀਰ ਸਿੰਘ, ਰਜਿਸਟਰਾਰ ਅਤੇ ਲਾਅ ਵਿਭਾਗ ਦੇ ਮੁਖੀ ਅਤੇ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ- ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਟਾਲਾ, 15 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਬਟਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ

ਸ੍ਰੀ ਹਰਗੋਬਿੰਦਪੁਰ ਸਾਹਿਬ, 15 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਮਿਸ਼ਰਪਰਾ ਵਿਖੇ 3 ਲੱਖ 64 ਹਜ਼ਾਰ ਰੁਪਏ, ਬਾਸਰਪੁਰਾ ਵਿਖੇ 2 ਲੱਖ 98 ਹਜ਼ਾਰ 400 ਰੁਪਏ, ਚਾਹਲ ਖੁਰਦ ਵਿਖੇ 2 ਲੱਖ 21 ਹਜ਼ਾਰ ਰੁਪਏ, ਰੰਗੀਲਪੁਰਾ ਵਿਖੇ 5 ਲੱਖ 50 ਹਜ਼ਾਰ ਰੁਪਏ ਅਤੇ ਸਰਕਾਰੀ ਮਿਡਲ

ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ ਭੰਗੜੇ ਦੇ ਪਿੜ ਦੀ ਸਮਾਪਤੀ

ਬਟਾਲਾ, 15 ਅਪ੍ਰੈਲ 2025 : ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਪੰਜਾਬ ਵਲੋਂ ਚੇਤ ਮਹੀਨੇ ਦੀ ਸੰਗਰਾਂਦ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਅਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ ਭੰਗੜਾ ਕੋਚ ਤੇ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਅਗਵਾਈ ਵਿਚ ਸੱਭਿਆਚਾਰਕ ਕੇਂਦਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਆਰੰਭੇ ਰਵਾਇਤੀ ਭੰਗੜੇ

ਜਿਲ੍ਹੇ ਦੇ ਬੀਜ-ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

ਫਰੀਦਕੋਟ 15 ਅਪ੍ਰੈਲ 2025 : ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਣਬੀਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਦੀ ਅਗਵਾਈ ਹੇਠ ਡਾ ਹਰਿੰਦਰਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ ਬੀਜ ਫਰੀਦਕੋਟ, ਡਾ. ਜਤਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ ਅਤੇ ਹਰਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਧਾਰਿਤ ਜ਼ਿਲਾ ਪੱਧਰੀ ਟੀਮ

ਜ਼ਿਲੇ ਦੀਆਂ ਮੰਡੀਆਂ ਵਿਚ 10016 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡਿਪਟੀ ਕਮਿਸ਼ਨਰ
  • ਮੰਡੀਆਂ ਵਿੱਚ ਕਿਸਾਨਾਂ,ਮਜ਼ਦੂਰਾਂ, ਆੜਤੀਆਂ ਲਈ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਤੇ ਸਫਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ

ਫ਼ਰੀਦਕੋਟ 15 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ

22 ਕਰੋੜ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਹੋਵੇਗਾ-ਸੇਖੋਂ
  • ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ

ਫਰੀਦਕੋਟ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਜਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਲੋਕ ਅਰਪਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ 
  • ਕਣਕ ਦੀ ਖਰੀਦ ਸਬੰਧੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸੇਖੋਂ

ਸਾਦਿਕ (ਫ਼ਰੀਦਕੋਟ) 15 ਅਪ੍ਰੈਲ 2025 : ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ

9 ਹਜ਼ਾਰ ਬੱਚਿਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਸੰਧਵਾਂ
  • 1 ਕਰੋੜ 18 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਣ

ਕੋਟਕੂਪਰਾ 15 ਅਪ੍ਰੈਲ 2025 : ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕੇ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਆਪਣੇ ਸੰਬੋਧਨ

ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ- ਸ. ਅਮੋਲਕ ਸਿੰਘ
  • ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ
  • ਹਲਕਾ ਜੈਤੋ ਵਿਖੇ ਮੜ੍ਹਾਕ, ਸੂਰਘੂਰੀ ਅਤੇ ਖੱਚੜਾ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ

ਜੈਤੋ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਉਣ ਲਈ ਚਲਾਈ ਗਈ ਪੰਜਾਬ ਸਿੱਖਿਆ