news

Jagga Chopra

Articles by this Author

ਘਰੇਲੂ ਝਗੜੇ ਕਾਰਨ ਪੁੱਤਰ ਨੇ ਆਪਣੇ ਪਿਤਾ ਦਾ ਕੀਤਾ ਕਤਲ

ਨਾਭਾ, 14 ਅਪ੍ਰੈਲ 2025 : ਕਲਯੁਗ ਦੇ ਸਮੇਂ ਵਿੱਚ, ਪੁੱਤਰ ਖੁਦ ਆਪਣੇ ਪਿਤਾ ਦਾ ਕਾਤਲ ਬਣ ਜਾਵੇਗਾ, ਸ਼ਾਇਦ ਮ੍ਰਿਤਕ ਪਿਤਾ ਨੂੰ ਵੀ ਇਸ ਗੱਲ ਦਾ ਪਤਾ ਨਹੀਂ ਸੀ। ਮ੍ਰਿਤਕ ਸਾਹਿਬ ਸਿੰਘ ਦਾ ਪੁੱਤਰ ਕੁਲਦੀਪ ਸਿੰਘ ਅਕਸਰ ਉਸ ਨਾਲ ਲੜਦਾ ਰਹਿੰਦਾ ਸੀ ਅਤੇ ਅੱਜ ਗੱਲ ਸਾਰੀਆਂ ਹੱਦਾਂ ਪਾਰ ਕਰ ਗਈ ਜਦੋਂ ਕੁਲਦੀਪ ਸਿੰਘ ਨੇ ਮਾਮੂਲੀ ਝਗੜੇ ਨੂੰ ਲੈ ਕੇ ਆਪਣੇ ਹੀ ਪਿਤਾ ਦਾ ਕਤਲ ਕਰ

ਕੋਸਟ ਗਾਰਡ ਅਤੇ ਗੁਜਰਾਤ ਏਟੀਐਸ ਨੇ 1,800 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ 

ਅਹਿਮਦਾਬਾਦ, 14 ਅਪ੍ਰੈਲ 2025 : ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਅਤੇ ਭਾਰਤੀ ਤੱਟ ਰੱਖਿਅਕਾਂ ਨੇ ਅਰਬ ਸਾਗਰ ਤੋਂ 1,800 ਕਰੋੜ ਰੁਪਏ ਦੀ ਕੀਮਤ ਵਾਲੀ 300 ਕਿਲੋਗ੍ਰਾਮ ਨਸ਼ੀਲੀ ਦਵਾਈ ਜ਼ਬਤ ਕੀਤੀ ਹੈ, ਜਿਸ ਨੂੰ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿੱਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਤੱਟ ਰੱਖਿਅਕ ਨੇ ਇੱਕ ਰਿਲੀਜ਼

ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਦੇ ਦੇਖੇ ਸੁਪਨੇ ਨੂੰ ਪੂਰਾ ਨਹੀਂ ਕੀਤਾ : ਪ੍ਰਧਾਨ ਮੰਤਰੀ ਮੋਦੀ 
  • ਬਹਾਦਰ ਸਿਪਾਹੀ, ਬਹਾਦਰ ਖਿਡਾਰੀ ਅਤੇ ਤੁਹਾਡਾ ਭਾਈਚਾਰਾ ਹਰਿਆਣਾ ਦੀ ਪਛਾਣ ਹਨ : ਪ੍ਰਧਾਨ ਮੰਤਰੀ ਮੋਦੀ 
  • ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਹਵਾਈ ਅੱਡੇ ਤੋਂ ਰਿਮੋਟ ਬਟਨ ਦਬਾ ਕੇ ਉਡਾਣ ਸੇਵਾ ਦਾ ਕੀਤਾ ਉਦਘਾਟਨ 
  • ਹਿਸਾਰ ਨਾਲ ਮੇਰੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ : ਮੋਦੀ 

ਹਿਸਾਰ, 14 ਅਪ੍ਰੈਲ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਸਾਰ ਹਵਾਈ ਅੱਡੇ

ਚਾਰ ਨੌਜਵਾਨ ਬਿਆਸ ਦਰਿਆ ‘ਚ ਰੁੜ੍ਹੇ, 2 ਨੌਜਵਾਨਾਂ ਦੀ ਮੌਤ, 2 ਦੀ ਭਾਲ ਜਾਰੀ 

ਕਪੂਰਥਲਾ, 14 ਅਪ੍ਰੈਲ 2025 : ਕਪੂਰਥਲਾ ਦੇ ਪਿੰਡ ਪੀਰਵਾਲ ਦੇ ਚਾਰ ਨੌਜਵਾਨ ਐਤਵਾਰ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ਵਿੱਚ ਨਹਾਉਂਦੇ ਸਮੇਂ ਡੁੱਬ ਗਏ। ਇਨ੍ਹਾਂ ਦੋ ਨੌਜਵਾਨਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਸੋਮਵਾਰ ਸਵੇਰੇ, ਐਨਡੀਆਰਐਫ ਦੀ ਟੀਮ ਨੇ ਦੁਬਾਰਾ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਦੋ ਨੌਜਵਾਨਾਂ ਨੂੰ ਬਚਾਇਆ ਗਿਆ ਸੀ, ਪਰ

ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕੀਤਾ : ਹਰਜੋਤ ਸਿੰਘ ਬੈਂਸ
  • ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ
  • ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ
  • 134ਵੀਂ ਜਯੰਤੀ 'ਤੇ ਆਰ.ਬੀ.ਯੂ. ਖਰੜ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
  • ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ
ਪਹਿਲੀ ਵਾਰ ਕਿਸੇ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਨ : ਡਾ. ਬਲਬੀਰ ਸਿੰਘ
  • ਹੁਣ ਯੋਗ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਬਿਨਾ ਕਿਸੇ ਖੱਜਲ ਖ਼ੁਆਰੀ ਦੇ ਵਜ਼ੀਫੇ ਮਿਲ ਰਹੇ
  • ਡਾ. ਅੰਬੇਡਕਰ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਸਰਕਾਰ ਦੁਆਰਾ ਚੁੱਕੇ ਮਹੱਤਵਪੂਰਨ ਕਦਮਾਂ ਬਾਰੇ ਦੱਸਿਆ
  • ਕਿਹਾ, ਸਰਕਾਰ ਵਧੇਰੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ, ਜਿੱਥੇ ਹਰ ਕਿਸੇ ਨੂੰ ਵਧਣ-ਫੁੱਲਣ ਦਾ ਬਰਾਬਰ ਮੌਕਾ ਮਿਲੇ

ਮਾਲੇਰਕੋਟਲਾ, 14 ਅਪ੍ਰੈਲ 2025 : ਡਾ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

ਪਟਿਆਲਾ, 14 ਅਪ੍ਰੈਲ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 28 ਕਰੋੜ ਰੁਪਏ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ 

ਮੁੰਬਈ, 14 ਅਪ੍ਰੈਲ 2025 : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਦੇ ਵਟ੍ਹਸਐਪ ਨੰਬਰ ‘ਤੇ ਇੱਕ ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਦੇ ਘਰ ਵਿੱਚ ਵੜਨ, ਉਸ ਨੂੰ ਮਾਰਨ ਤੇ ਉਸ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅਣਪਛਾਤੇ

ਬਾਜਵਾ ਵਿਰੁੱਧ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੀਤੀ ਐਫਆਈਆਰ ਦਰਜ, ਪੁੱਛਗਿੱਛ ਲਈ ਬੁਲਾਇਆ

ਚੰਡੀਗੜ੍ਹ, 14 ਅਪ੍ਰੈਲ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2)

ਸੰਤ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ ਸਾਫ ਹੋ ਰਿਹਾ ਹੈ : ਸਪੀਕਰ ਸੰਧਵਾਂ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਪਲੀਤ ਬੁੱਢਾ ਦਰਿਆ ਮੁੜ ਤੋਂ ਸਾਫ ਸੁਥਰਾ ਵਹੇ : ਸੰਧਵਾਂ
  • ਬੁੱਢਾ ਦਰਿਆ ਨੂੰ ਆਖਰੀ ਪਿੰਡ ਵਲੀਪੁਰ ਕਲਾਂ ਤੱਕ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ :  ਸੰਤ ਬਲਬੀਰ ਸਿੰਘ ਸੀਚੇਵਾਲ
  • ਬੁੱਢੇ ਦਰਿਆ ‘ਤੇ ਪਿੰਡ ਭੂਖੜੀ ਖੁਰਦ ਵਿਖੇ ਨਵੇਂ ਬਣੇ ਇਸ਼ਨਾਨ ਘਾਟ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ਼ਨਾਨ ਕੀਤਾ
  • ਸਪੀਕਰ