- 134ਵੀਂ ਅੰਬੇਡਕਰ ਜੈਯੰਤੀ
- ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ
- ਕਿਹਾ ਡਾ. ਅੰਬੇਡਕਰ ਵਿਸ਼ਵ ਰਤਨ ਸ਼ਖ਼ਸੀਅਤ, ਸੰਵਿਧਾਨ ‘ਚ ਹਰੇਕ ਲਈ ਕੀਤੀ ਮੌਲਿਕ ਅਧਿਕਾਰਾਂ ਦੀ ਵਿਵਸਥਾ
- ਬਾਬਾ ਸਾਹਿਬ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਣਾਸਰੋਤ ਰਹਿਣਗੇ: ਡਾ. ਰਾਜ ਕੁਮਾਰ ਚੱਬੇਵਾਲ
- ਪੰਜਾਬ ਸਰਕਾਰ ਵਲੋਂ ਬਾਬਾ ਸਾਹਿਬ ਦੇ
news
Articles by this Author


- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਾ. ਬੀ.ਆਰ. ਅੰਬੇਦਕਰ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਅਪੀਲ ਕੀਤੀ
ਲੁਧਿਆਣਾ, 14 ਅਪ੍ਰੈਲ 2025 : ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੀ 134ਵੀਂ ਜਯੰਤੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਯੂਨੀਵਰਸਿਟੀ ਵਿਖੇ ਮਨਾਈ ਗਈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ 2025 : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ. ਸੁਖਬੀਰ ਸਿੰਘ ਜੀ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹਿਰੀ ਪ੍ਰਧਾਨ ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੂਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕੀ ਕਿਹਾ ਕਿ ਸ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮਨਾਈ। ਇਸ ਸਮਾਗਮ ਵਿੱਚ ਪੰਜਾਬ ਦੇ ਮਾਨਯੋਗ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਨੂੰ ਮੰਤਰੀ ਖੁੱਡੀਆਂ ਨੇ ਦਿੱਤੀ ਨਿੱਘੀ ਸ਼ਰਧਾਂਜਲੀ
- 134ਵੀਂ ਡਾ. ਅੰਬੇਦਕਰ ਜਯੰਤੀ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਮਨਾਇਆ ਗਿਆ
ਮਲੋਟ, 14 ਅਪ੍ਰੈਲ 2025 : ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹ ਦਹਾੜੇਗਾ। ਡਾ ਭੀਮ ਰਾਓ ਅੰਬੇਦਕਰ ਦੇ ਇਸ ਵਿਚਾਰ ਨੂੰ ਦੁਹਰਾਉਂਦਿਆਂ ਇਸ ਗੱਲ ਦਾ

ਬਲੋਚਿਸਤਾਨ, 13 ਅਪਰੈਲ 2025 : ਪਾਕਿਸਤਾਨ ਦੇ ਪੰਜਾਬ ਸੂਬੇ ਦੇ 8 ਮਜ਼ਦੂਰਾਂ ਨੂੰ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ ਵਿੱਚ ਬਲੋਚ ਲੜਾਕਿਆਂ ਨੇ ਬੇਰਹਿਮੀ ਨਾਲ ਮਾਰ ਦਿੱਤਾ। ਸਮਾਚਾਰ ਏਜੰਸੀ ਪੀਟੀਆਈ ਨੇ ਡਾਨ ਅਖਬਾਰ ਦੀ ਇੱਕ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਕਿ ਇਹ ਬੇਰਹਿਮ ਘਟਨਾ ਸ਼ਨੀਵਾਰ ਨੂੰ ਮੇਹਰਿਸਤਾਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਵਾਪਰੀ। ਈਰਾਨੀ ਅਧਿਕਾਰੀਆਂ ਨੇ

ਸਾਬਰਕਾਂਠਾ, 13 ਅਪਰੈਲ 2025 : ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਿਸਾਨ ਅਤੇ ਉਸਦੀ ਪਤਨੀ ਨੇ ਆਪਣੇ ਤਿੰਨ ਕਿਸ਼ੋਰ ਬੱਚਿਆਂ ਨਾਲ ਮਿਲ ਕੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਵਡਾਲੀ ਕਸਬੇ

ਸ੍ਰੀ ਫ਼ਤਹਿਗੜ੍ਹ ਸਾਹਿਬ,13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਪਿੰਡ ਕਰੀਮਪੁਰਾ ਵਿਖੇ ਸਵ ਰਣਧੀਰ ਸਿੰਘ ਚੀਮਾ ਜੀ ਦੇ ਸਪੁੱਤਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਡਾ ਅਮਰ ਸਿੰਘ ਮੈਂਬਰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਬੋਲਦਿਆਂ ਕਿਹਾ ਕਿ ਸਵ ਬਾਪੂ ਰਣਧੀਰ ਸਿੰਘ ਚੀਮਾ

- ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁੱਖ ਸਾਥੀ ਗੁਰਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 13 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਮੁੱਖ ਹਵਾਲਾ ਸਾਥੀ ਗੁਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸਰਹੱਦ ਪਾਰ ਗੈਰ-ਕਾਨੂੰਨੀ ਨੈੱਟਵਰਕ ਦੇ ਵਿੱਤੀ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ।