news

Jagga Chopra

Articles by this Author

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਸੌਂਦ
  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮਰਾਲਾ ਰੋਡ ਖੰਨਾ ਦੇ ਪੁਲ ਦਾ ਦੌਰਾ ਕੀਤਾ 
  • ਕੈਬਨਿਟ ਮੰਤਰੀ ਸੌਂਦ ਵੱਲੋਂ ਅਧਿਕਾਰੀਆਂ ਨੂੰ ਇਸ ਪੁਲ ਦੀ ਜਲਦ ਤੋਂ ਜਲਦ ਰਿਪੇਅਰ ਕਰਨ ਦੇ ਆਦੇਸ਼ ਦਿੱਤੇ

ਖੰਨਾ, 27 ਅਪ੍ਰੈਲ 2025 : ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ

ਪਿੰਡਾਂ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ

ਬਟਾਲਾ, 27 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਤੱਤਲਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
  • ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ
  • ਰਾਜ ਸਭਾ ਮੈਂਬਰ ਅਰੋੜਾ ਨੇ ਨਾਗਰਿਕਾਂ, ਨਗਰ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ

ਲੁਧਿਆਣਾ, 27 ਅਪ੍ਰੈਲ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ

ਰੋਹਿਣੀ ਵਿੱਚ ਅੱਗ ਲੱਗਣ ਕਾਰਨ 150 ਝੌਂਪੜੀਆਂ ਸੜ ਕੇ ਸੁਆਹ, 2 ਬੱਚਿਆਂ ਦੀ ਮੌਤ

ਨਵੀਂ ਦਿੱਲੀ, 27 ਅਪ੍ਰੈਲ, 2025 : ਰੋਹਿਣੀ ਸੈਕਟਰ 17 ਵਿੱਚ ਸਥਿਤ ਇੱਕ ਝੁੱਗੀ-ਝੌਂਪੜੀ ਵਿੱਚ ਐਤਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ, ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਫਟ ਗਏ। ਇਸ ਹਾਦਸੇ ਵਿੱਚ 2 ਬੱਚਿਆਂ ਦੀ ਮੌਤ ਹੋ ਗਈ ਅਤੇ ਲਗਭਗ 150 ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਇਸ ਤੋਂ ਇਲਾਵਾ ਕਈ ਦਰੱਖਤ ਵੀ ਅੱਗ ਨਾਲ ਝੁਲਸ ਗਏ। ਸੂਚਨਾ ਮਿਲਦੇ ਹੀ ਅੱਗ

ਮੱਧ ਪ੍ਰਦੇਸ਼ ਵਿੱਚ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਕਾਰ ਖੂਹ ਵਿੱਚ ਡਿੱਗੀ, 6 ਮੌਤਾਂ

ਮੰਦਸੌਰ, 27 ਅਪ੍ਰੈਲ, 2025 : ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਕਾਰ ਖੂਹ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਸਮੇਤ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਖੂਹ ਵਿੱਚੋਂ ਕੱਢ ਰਹੀ ਹੈ। ਇਹ ਮਾਮਲਾ ਮੰਦਸੌਰ ਦੇ

ਮਿਰਜ਼ਾਪੁਰ 'ਚ ਗਰਭਵਤੀ ਔਰਤ ਨੂੰ ਹਸਪਤਾਲ ਲਿਜਾ ਰਹੀ ਐਂਬੂਲੈਂਸ ਨੂੰ ਟਰੱਕ ਨੇ ਮਾਰੀ ਟੱਕਰ,  ਗਰਭਵਤੀ ਔਰਤ ਸਮੇਤ 4 ਲੋਕਾਂ ਦੀ ਮੌਤ 

ਮਿਰਜ਼ਾਪੁਰ, 27 ਅਪ੍ਰੈਲ, 2025 : ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਅਹਰੋਰਾ ਥਾਣਾ ਖੇਤਰ ਵਿੱਚ ਵਾਰਾਣਸੀ-ਸ਼ਕਤੀਨਗਰ ਸੜਕ 'ਤੇ ਹਨੂੰਮਾਨ ਵੈਲੀ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਸੋਨਭੱਦਰ ਤੋਂ ਬੈਲਾਸਟ ਨਾਲ ਭਰੇ ਇੱਕ ਟਰੱਕ ਨੇ

ਮਨ ਕੀ ਬਾਤ ਦੇ 121ਵੇਂ ਐਪੀਸੋਡ 'ਚ 'ਸਚੇਤ ਐਪ' ਦੇ ਪੀਐਮ ਮੋਦੀ ਨੇ ਗਿਣਾਏ ਫਾਇਦੇ, ਕਿਹਾ "ਕੁਦਰਤੀ ਆਫ਼ਤਾਂ ਨਾਲ ਨਜਿੱਠਣ 'ਚ ਤੁਹਾਡੀ ਮੱਦਦ ਕਰੇਗੀ

ਨਵੀਂ ਦਿੱਲੀ, 27 ਅਪ੍ਰੈਲ, 2025 (ANI) : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸਦੀ ਸ਼ੁਰੂਆਤ ਪਹਿਲਗਾਮ ਹਮਲੇ ਨਾਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ISRO ਦੇ ਮਹਾਨ ਵਿਗਿਆਨੀ ਡਾ. ਕਸਤੂਰੀਰੰਗਨ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ। ਇਸ ਮੌਕੇ ਪ੍ਰਧਾਨ

ਸਰਕਾਰੀ ਨਸ਼ਾ ਛੁਡਾਊ ਸੈਂਟਰਾਂ ਤੋਂ ਗੋਲੀਆਂ ਲਿਆ ਕੇ ਵੇਚਣ ਵਾਲਿਆਂ ਤੇ ਕੀਤੀ ਜਾਵੇਗੀ ਸਖਤ ਕਾਰਵਾਈ : ਡਾ. ਬਲਬੀਰ ਸਿੰਘ
  • ਫਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ : ਡਾ. ਬਲਬੀਰ ਸਿੰਘ
  • ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਮੰਤਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਨਸ਼ਾ ਛਡਾਉ ਕੇਂਦਰਾਂ ਵਿੱਚ ਕਿੱਤਾਮੁਖੀ ਕੋਰਸਾਂ, ਖੇਡਾਂ ,ਯੋਗਾ ਆਦਿ ਦੀ ਵੀ ਸਿਖਲਾਈ ਦਿੱਤੀ ਜਾਵੇਗੀ

ਫਿਰੋਜ਼ਪੁਰ, 27 ਅਪ੍ਰੈਲ

ਈਰਾਨ ਬੰਦਰਗਾਹ 'ਤੇ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ, ਹੁਣ ਤੱਕ 18 ਲੋਕਾਂ ਦੀ ਮੌਤ, 750 ਜ਼ਖ਼ਮੀ

ਮਸਕਟ, 27 ਅਪ੍ਰੈਲ 2025 : ਦੱਖਣੀ ਈਰਾਨ ਦੇ ਹੋਰਮੋਜ਼ਗਨ ਸੂਬੇ ਦੇ ਬੰਦਰ ਅੱਬਾਸ ਸ਼ਹਿਰ ਵਿਚ ਸ਼ਾਹਿਦ ਰਾਜਾਈ ਬੰਦਰਗਾਹ 'ਤੇ ਇੱਕ ਵੱਡੇ ਧਮਾਕੇ ਵਿੱਚ 18 ਲੋਕ ਮਾਰੇ ਗਏ ਅਤੇ 750 ਤੋਂ ਵੱਧ ਜ਼ਖਮੀ ਹੋ ਗਏ। ਇਸ ਦੇ ਨਾਲ ਹੀ, ਧਮਾਕੇ ਨੇ ਅਸਮਾਨ ਵਿੱਚ ਧੂੰਏਂ ਦਾ ਇਕ ਵੱਡਾ ਬੱਦਲ ਫੈਲਾ ਦਿੱਤਾ ਅਤੇ ਨੇੜਲੀਆਂ ਇਮਾਰਤਾਂ ਅਤੇ ਕਾਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਦੱਖਣੀ ਈਰਾਨ

ਵੈਨਕੂਵਰ 'ਚ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, 9 ਮੌਤਾਂ

ਵੈਨਕੂਵਰ, 27 ਅਪ੍ਰੈਲ 2025 : ਕੈਨੇਡਾ ਦੇ ਵੈਨਕੂਵਰ ਵਿਚ ਇੱਕ ਤੇਜ਼ ਰਫ਼ਤਾਰ ਕਾਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਹੈ। ਇਹ ਘਟਨਾ ਰਾਤ 8 ਵਜੇ ਵਾਪਰੀ ਜਦੋਂ ਲੋਕ ਵੈਨਕੂਵਰ ਵਿਚ ਇਕ ਸਟ੍ਰੀਟ ਫੈਸਟੀਵਲ ਦਾ ਜਸ਼ਨ ਮਨਾ ਰਹੇ ਸਨ। ਫਿਰ ਕਾਰ ਤੇਜ਼ ਰਫ਼ਤਾਰ ਨਾਲ ਤਿਉਹਾਰ ਵਿਚ ਦਾਖ਼ਲ ਹੋ ਗਈ ਅਤੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਮਰਨ ਦੀਆਂ ਖ਼ਬਰਾਂ