ਸ੍ਰੀ ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ
news
Articles by this Author

- ਕੈਬਨਿਟ ਮੰਤਰੀ ਵਲੋਂ ਪਿੰਡ ਬੈਂਸਤਾਨੀਵਾਲ ਵਿਖੇ ਪੰਚਾਇਤ ਵੱਲੋਂ ਕਰਵਾਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ‘ਚ ਸ਼ਿਰਕਤ
- ਪਿੰਡ ਦੇ ਬਾਹਰਵਾਰ ਸੜਕ ਨੂੰ ਮਜ਼ਬੂਤ ਕਰਨ, ਸਟੇਡੀਅਮ ਦੀ ਉਸਾਰੀ ਅਤੇ ਵਿਕਾਸ ਕੰਮਾਂ ਲਈ 51 ਹਜ਼ਾਰ ਰੁਪਏ ਦੇਣ ਦਾ ਐਲਾਨ
ਹੁਸ਼ਿਆਰਪੁਰ, 13 ਅਪ੍ਰੈਲ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ

- ਪੰਜਾਬ ਸਰਕਾਰ ਦਾਣਾ - ਦਾਣਾ ਖਰੀਦਣ ਲਈ ਵਚਨਬੱਧ : ਡਾ. ਬਲਜੀਤ ਕੌਰ
- ਮੰਤਰੀ ਡਾ. ਬਲਜੀਤ ਕੌਰ ਨੇ ਵਿਸਾਖੀ ਮੌਕੇ ਦਿੱਤੀਆਂ ਵਧਾਈਆਂ, ਗੁਰਦੁਆਰਾ ਸ੍ਰੀ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਵਿਖੇ ਹੋਏ ਨਤਮਸਤਕ
ਮਲੋਟ, 13 ਅਪ੍ਰੈਲ 2025 : ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸਰਕਾਰ ਡਾ. ਬਲਜੀਤ ਕੌਰ ਗੁਰਦੁਆਰਾ ਸ੍ਰੀ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ

ਤਲਵੰਡੀ ਸਾਬੋ, 13 ਅਪ੍ਰੈਲ 2025 : ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਦਮਦਮਾ ਸਾਹਿਬ ਵਿਖੇ ਰੱਖੀ ਗਈ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਗਿਆ, ਉਨ੍ਹਾਂ ਦੀ ਪਾਰਟੀ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਘੱਟੋ ਘੱਟ 70 ਸੀਟਾਂ ਤੇ ਜਿੱਤ ਦਰਜ ਕਰੇਗੀ ਅਤੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ

- ਮੁੱਖ ਮੰਤਰੀ ਮਾਨ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ
ਪਟਿਆਲਾ, 13 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ

ਚੰਡੀਗੜ੍ਹ, 13 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਨੇ

ਤਲਵੰਡੀ ਸਾਬੋ, 13 ਅਪ੍ਰੈਲ 2025 : ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ‘ਤੇ ਵਿਸ਼ਾਲ ਕਾਨਫਰੰਸ ਕੀਤੀ ਗਈ । ਇਸ ਮੌਕੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ

ਖਾਰਤੂਮ, 13 ਅਪ੍ਰੈਲ 2025 : ਪੱਛਮੀ ਸੁਡਾਨ ਦੇ ਉੱਤਰੀ ਦਾਰਫੁਰ ਰਾਜ ਦੀ ਰਾਜਧਾਨੀ ਅਲ ਫਾਸ਼ਰ ਵਿਚ ਪਿਛਲੇ ਦੋ ਦਿਨਾਂ ਵਿੱਚ ਦੋ ਵਿਸਥਾਪਨ ਕੈਂਪਾਂ 'ਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (RSF) ਦੇ ਹਮਲਿਆਂ ਵਿਚ 114 ਤੋਂ ਵੱਧ ਨਾਗਰਿਕ ਮਾਰੇ ਗਏ ਹਨ। ਸੁਡਾਨ ਅਪ੍ਰੈਲ 2023 ਦੇ ਮੱਧ ਤੋਂ SAF ਅਤੇ RSF ਵਿਚਕਾਰ ਇਕ ਵਿਨਾਸ਼ਕਾਰੀ ਟਕਰਾਅ ਵਿਚ ਉਲਝਿਆ ਹੋਇਆ ਹੈ। ਇਸ ਟਕਰਾਅ

ਜੈਪੁਰ, 13 ਅਪ੍ਰੈਲ 2025 : ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜੈਪੁਰ ਜ਼ਿਲ੍ਹੇ ਦੇ ਮਨੋਹਰਪੁਰ-ਦੌਸਾ ਰਾਸ਼ਟਰੀ ਰਾਜਮਾਰਗ 'ਤੇ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ NH 148 'ਤੇ ਵਾਪਰਿਆ। ਨੇਕਾਵਾਲਾ ਟੋਲ ਪਲਾਜ਼ਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ, ਇੱਕ ਕਾਰ ਅਤੇ ਟ੍ਰੇਲਰ ਦੀ ਆਹਮੋ-ਸਾਹਮਣੇ ਟੱਕਰ

ਅੰਕਾਪੱਲੇ, 13 ਅਪ੍ਰੈਲ 2025 : ਆਂਧਰਾ ਪ੍ਰਦੇਸ਼ ਦੇ ਅੰਕਾਪੱਲੇ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਦੁਪਹਿਰ ਵੇਲੇ ਅਚਾਨਕ ਫੈਕਟਰੀ ਦੇ ਅੰਦਰ ਧਮਾਕੇ ਹੋਣੇ ਸ਼ੁਰੂ ਹੋ ਗਏ। ਇਨ੍ਹਾਂ ਧਮਾਕਿਆਂ ਕਾਰਨ 8 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਘਟਨਾ ਅਨਾਕਾਪੱਲੇ ਜ਼ਿਲ੍ਹੇ ਦੇ ਕੋਟਾਵੁਰੁਤਲਾ ਵਿੱਚ