ਨਵੀਂ ਦਿੱਲੀ, 12 ਅਪ੍ਰੈਲ 2025 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਟੈਕਸਟਾਈਲ ਅਤੇ ਫੈਸ਼ਨ ਉਦਯੋਗ ਵਿੱਚ ਬਹੁਜਨਾਂ ਦੀ ਅਣਦੇਖੀ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਬਹੁਜਨ ਭਾਈਚਾਰੇ ਦੀ ਨਾ ਤਾਂ ਇਸ ਖੇਤਰ ਵਿੱਚ ਪ੍ਰਤੀਨਿਧਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਸਿੱਖਿਆ ਅਤੇ ਨੈੱਟਵਰਕ ਤੱਕ ਪਹੁੰਚ ਹੈ। ਉਨ੍ਹਾਂ ਨੇ ਸਮਾਜ ਵਿੱਚ ਪ੍ਰਚਲਿਤ ਸਮਾਜਿਕ ਅਸਮਾਨਤਾਵਾਂ
news
Articles by this Author

ਅੰਮ੍ਰਿਤਸਰ, 12 ਅਪ੍ਰੈਲ 2025 : ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ

ਅੰਮ੍ਰਿਤਸਰ, 13 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ

ਅੰਮ੍ਰਿਤਸਰ, 12 ਅਪ੍ਰੈਲ 2025 : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪ੍ਰਧਾਨ ਵਜੋਂ ਪੇਸ਼ ਕੀਤਾ। ਇਸਦੇ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰ. ਡਾ. ਸ਼ਾਲੂ ਰੰਧਾਵਾ ਜੀ ਨੇ ਸਕੂਲ ਵਿੱਚ ਹਨੂੰਮਾਨ ਜਯੰਤੀ, ਵਿਸਾਖੀ ਅਤੇ ਡਾ. ਬੀ . ਆਰ . ਅੰਬੇਦਕਰ ਜੀ ਦਾ ਜਨਮ ਦਿਵਸ ਮਨਾਇਆ ਹਨੂੰਮਾਨ ਜਯੰਤੀ ਦੇ ਮੌਕੇ ਤੇ ਸਕੂਲੀ ਬੱਚਿਆਂ ਨੇ ਹਨੂੰਮਾਨ ਚਾਲੀਸਾ ਗਾਈ

- 38922 ਅਨੁਸੂਚਿਤ ਜਾਤੀ ਅਤੇ 20136 ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਹੋਏ ਫਾਇਦੇਮੰਦ
- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 12 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024

- ਪੀ.ਏ.ਯੂ. ਵਿੱਚ ਹੋਈ ਸਰਕਾਰ ਕਿਸਾਨ ਮਿਲਣੀ ਵਿੱਚ ਪਾਣੀ ਸੰਭਾਲ ਤਕਨੀਕਾਂ ਬਾਰੇ ਵਿਚਾਰਾਂ ਹੋਈਆਂ
ਲੁਧਿਆਣਾ 12 ਅਪ੍ਰੈਲ, 2025 : ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ

- ਪੁਲਿਸ ਵੱਲੋਂ ਸਖ਼ਤ ਨਾਕਾਬੰਦੀ -ਸ਼ੱਕੀਆਂ ਦੀ ਕੀਤੀ ਜਾਂਚ
ਬਟਾਲਾ, 12 ਅਪ੍ਰੈਲ 2025 : ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਐਸ ਐਸ ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਡੇਰਾ ਬਾਬਾ ਨਾਨਕ ਦੀ ਦੂਜੀ ਰੱਖਿਆ ਲਾਈਨ 'ਤੇ ਨਾਕਿਆਂ ਦਾ ਨਿਰੀਖਣ ਕਰਨ ਲਈ ਰਾਤ ਦੇ ਆਪ੍ਰੇਸ਼ਨ 'ਸਤਰਕ' ਦੀ ਅਗਵਾਈ ਕੀਤੀ ਅਤੇ ਜ਼ਿਲ੍ਹਾ ਦੇ ਅੰਦਰ ਨਾਕਿਆਂ 'ਤੇ ਪੁਲਿਸ ਦੀ

ਬਟਾਲਾ, 12 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਨੌਸ਼ਹਿਰਾ ਮੱਝਾਂ ਸਿੰਘ ਵਿਖੇ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਮਸੀਹੀ ਪਾਰਕ ਅਤੇ ਜੰਝ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁੁਰਮੀਤ ਸਿੰਘ ਚਾਹਲ, ਬੀਡੀਪੀਓ, ਸਰਪੰਚ ਮਨਦੀਪ ਕੋਰ,ਜਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ ਅਤੇ ਪਾਰਟੀ ਦੀ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 11 ਅਪ੍ਰੈਲ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ