news

Jagga Chopra

Articles by this Author

ਕਰਨਾਟਕ 'ਚ ਕਾਰ ਅਤੇ ਬੱਸ ਦੀ ਟੱਕਰ, ਚਾਰ ਲੋਕਾਂ ਦੀ ਮੌਤ

ਯਾਦਗੀਰ, 11 ਅਪਰੈਲ 2025, ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਕਾਰ ਅਤੇ ਇੱਕ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਰਾਸ਼ਟਰੀ ਰਾਜਮਾਰਗ 150A 'ਤੇ ਮਦਰਕੀ ਪਿੰਡ ਨੇੜੇ ਵਾਪਰਿਆ।

ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਸੌਂਦ
  • ਪੰਜਾਬ ਸਿੱਖਿਆ ਕ੍ਰਾਂਤੀ"
  • ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
  • ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 
  • ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ
ਪੁਲਿਸ ਕਮਿਸ਼ਨਰ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਅਤੇ ਸਾਈਬਰ ਸੈੱਲ ਦਾ ਅਚਨਚੇਤ ਨਿਰੀਖਣ ਕੀਤਾ
  • ਬਜ਼ੁਰਗਾਂ ਅਤੇ ਔਰਤਾਂ ਪ੍ਰਤੀ ਸੰਵੇਦਨਸ਼ੀਲਤਾ ਦੀ ਅਪੀਲ ਕੀਤੀ, ਸਫਾਈ ਅਤੇ ਜਨਤਕ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇ

ਲੁਧਿਆਣਾ, 11 ਅਪ੍ਰੈਲ, 2025 :ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ੁੱਕਰਵਾਰ ਨੂੰ ਸਰਾਭਾ ਨਗਰ ਪੁਲਿਸ ਸਟੇਸ਼ਨ ਅਤੇ ਸਾਈਬਰ ਸੈੱਲ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਡਿਊਟੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਜਨਤਕ ਭਲਾਈ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ : ਲਾਲਜੀਤ ਭੁੱਲਰ
  • ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
  • ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਦਿੱਤੀ ਗਈ ਸਿਖਲਾਈ
  • ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ
ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ
  • ਵਿਧਾਇਕ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ
  • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ

ਹੁਸ਼ਿਆਰਪੁਰ, 11 ਅਪ੍ਰੈਲ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20

ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧ : ਕਟਾਰੂਚੱਕ
  • ਮੰਤਰੀ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨਐਫਐਸਏ ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇਵਾਈਸੀ ਸਥਿਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ

ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ 'ਚ 24.87 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
  • ਕਿਹਾ, ਪੁਰਾਣੀਆਂ ਪਾਰਟੀਆਂ ਨੇ ਰਾਜ 'ਚ ਗੈਂਗਸਟਰਵਾਦ ਤੇ ਨਸ਼ੇ ਲਿਆਂਦੇ ਜਦੋਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਿੱਖਿਆ, ਸਿਹਤ ਤੇ ਰੋਜਗਾਰ ਦੀ ਕ੍ਰਾਂਤੀ ਲਿਆਂਦੀ

ਪਟਿਆਲਾ, 11 ਅਪ੍ਰੈਲ 2025 : ਪੰਜਾਬ

ਪੰਜਾਬ ਕੈਬਨਿਟ ਨੇ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ

ਚੰਡੀਗੜ੍ਹ, 11 ਅਪ੍ਰੈਲ 2025 : ਪੰਜਾਬ ਕੈਬਨਿਟ ਨੇ ਵਕੀਲਾਂ ਅਤੇ ਮੈਡੀਕਲ ਪ੍ਰੋਫ਼ੈਸਰਾਂ ਦੇ ਹੱਕ 'ਚ ਵੱਡਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਫੈਕਲਟੀ ਸਟਾਫ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਪਿਛਲੀ ਸੇਵਾਮੁਕਤੀ ਦੀ ਉਮਰ ਦੇ ਨੇੜੇ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ, 18 ਕਿਲੋ ਹੈਰੋਇਨ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ
  • ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ
ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ : ਹਰਜੋਤ ਬੈਂਸ
  • 75 ਸਾਲਾਂ ਵਿਚ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀਂ ਕਰ ਸਕੀ, ਉਹ ਹੁਣ ਆਪ ਸਰਕਾਰ ਨੇ ਕਰਕੇ ਦਿਖਾਇਆ
  • ਕਾਂਗਰਸ ਅਤੇ ਅਕਾਲੀਆਂ ਨੇ ਆਪਣੇ ਲਈ ਬਣਾਏ ਫਾਰਮ ਹਾਊਸ; ‘ਆਪ’ ਦੀ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਬਣਵਾਏ ਸਾਫ਼-ਸੁਥਰੇ ਬਾਥਰੂਮ : ਸਿੱਖਿਆ ਮੰਤਰੀ
  • ਸਿੱਖਿਆ ਮੰਤਰੀ ਦਾ ਵਿਰੋਧੀਆਂ ਨੂੰ ਸਵਾਲ - ਉਸ ਵੇਲੇ ਉਨ੍ਹਾਂ ਦੀ ਸ਼ਰਮ ਕਿੱਥੇ ਸੀ, ਜਦੋਂ