news

Jagga Chopra

Articles by this Author

ਵਿਧਾਇਕ ਜੋੜਾਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫ਼ੀ! ਕਿਹਾ ਅਧਿਆਪਕ ਸਾਡੇ ਗੁਰੂ ਹਨ

ਪਟਿਆਲਾ, 10 ਅਪ੍ਰੈਲ 2025 : ਪਟਿਆਲਾ ਵਿੱਚ ਹੋਏ ਸਿੱਖਿਆ ਕ੍ਰਾਂਤੀ ਸੰਮੇਲਨ ਦੌਰਾਨ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਸਬਕ ਸਿਖਾਉਣ ਦਾ ਮੁੱਦਾ ਗਰਮਾ ਗਿਆ ਸੀ। ਹੁਣ ਉਸਨੇ ਇਸ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਗੁਰੂ ਹਨ। ਜੇਕਰ ਮੇਰੀ ਟਿੱਪਣੀ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਮੰਗਦਾ

ਮੱਧ ਪ੍ਰਦੇਸ਼ 'ਚ ਵਾਪਰੇ ਵੱਖ ਵੱਖ ਸੜਕ ਹਾਦਸਿਆਂ ਵਿੱਚ 8 ਮੌਤਾਂ, ਕਈ ਜਖ਼ਮੀ
  • ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਤਿੰਨ ਲੋਕਾਂ ਦੀ ਮੌਤ

ਨਰਸਿੰਘਪੁਰ, 10 ਅਪ੍ਰੈਲ 2025 : ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਦੇ ਸੁਆਤਲਾ ਥਾਣਾ ਖੇਤਰ ਵਿੱਚ ਇੱਕ ਅਣਪਛਾਤੇ ਵਾਹਨ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਵਿੱਚ ਸਵਾਰ ਪਿਤਾ, ਪੁੱਤਰ ਅਤੇ ਸਹੁਰੇ ਦੀ ਮੌਤ ਹੋ ਗਈ। ਉਸੇ ਸਮੇਂ, ਇੱਕ ਕੁੜੀ ਗੰਭੀਰ ਜ਼ਖਮੀ ਹੋ ਗਈ ਅਤੇ

ਨਾਈਜੀਰੀਆ ਦੇ 23 ਰਾਜਾਂ ਵਿੱਚ ਫੈਲ ਖ਼ਤਰਨਾਕ ਬਿਮਾਰੀ, ਹੁਣ ਤੱਕ 151 ਮੌਤਾਂ, ਸਥਿਤੀ ਕਾਬੂ ਤੋਂ ਬਾਹਰ

ਲਾਗੋਸ, 10 ਅਪ੍ਰੈਲ 2025 : ਨਾਈਜੀਰੀਆ ਵਿੱਚ ਤੇਜ਼ੀ ਨਾਲ ਫੈਲ ਰਹੀ ਮੈਨਿਨਜਾਈਟਿਸ ਬਿਮਾਰੀ ਹੁਣ ਤੱਕ 151 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਉੱਥੋਂ ਦੇ ਸਿਹਤ ਅਧਿਕਾਰੀ ਇਸ ਪ੍ਰਕੋਪ ਨੂੰ ਕਾਬੂ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਬਿਮਾਰੀ ਨਾਲ ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰੀ ਖੇਤਰ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਸਨ ਅਤੇ ਬੱਚੇ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ

ਜੱਥੇਦਾਰ ਰਣਧੀਰ ਸਿੰਘ ਚੀਮਾ ਦੀ ਅੰਗੀਠਾ ਸੰਭਾਲਣ ਦੀ ਰਸਮ ਮੌਕੇ ਪਹੁੰਚੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ

ਬ੍ਰਹਮਾ ਜੀ ਨੇ ਬ੍ਰਹਿਮੰਡ ਦੀ ਰਚਨਾ ਕੀਤੀ ਪਰ ਬ੍ਰਹਮਾ ਵੀ ਪੰਜਾਬ ਵਿਧਾਨ ਸਭਾ ਦਾ ਮੁਲਾਂਕਣ ਨਹੀਂ ਕਰ ਸਕਣਗੇ : ਅਮਿਤ ਸ਼ਾਹ 

ਨਵੀਂ ਦਿੱਲੀ, 10 ਅਪ੍ਰਠੈਲ 2025 : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇੱਕ ਇੰਟਰਵਿਊ ਦੌਰਾਨ, ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸਖ਼ਤ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬ੍ਰਹਮਾ ਜੀ ਨੇ

ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਪਿਸਤੌਲ, 33 ਲੱਖ ਦੀ ਨਗਦੀ ਸਮੇਤ ਤਿੰਨ ਨੂੰ ਕੀਤਾ ਕਾਬੂ

ਅੰਮ੍ਰਿਤਸਰ, 10 ਅਪ੍ਰੈਲ 2025 :  ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ

ਡੀਐਸਪੀ ਅਤੇ ਐਸਐਚਓ ਦੇ ਸਾਹਮਣੇ ਐਸਆਈ ਨੂੰ ਉਸਦੇ ਹੀ ਰਿਵਾਲਵਰ ਨਾਲ ਮਾਰੀ ਗੋਲੀ, ਮੌਤ
  • ਖੰਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ‘ਚ ਦੋ ਧਿਰਾਂ ਦੀ ਲ਼ੜਾਈ ਦਾ ਮਸਲਾ ਸੁਲਝਾਉਣ ਲਈ ਗਈ ਸੀ ਪੁਲਿਸ

ਖਡੂਰ ਸਾਹਿਬ, 10 ਅਪ੍ਰੈਲ 2025 : ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ, ਜਿੱਥੇ ਗਲਤ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ, ਹੁਣ ਪੁਲਿਸ ਵੀ ਸੁਰੱਖਿਆ ਨਹੀਂ ਰਹੀ। ਇਸ ਤਰ੍ਹਾਂ ਦੀ ਇੱਕ ਤਾਜਾ ਘਟਨਾਂ ਖੰਡੂਰ ਸਾਹਿਬ ਤੋਂ

ਕੈਬਨਿਟ ਮੰਤਰੀ ਸੌਂਦ ਅਤੇ ਡੀਸੀ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ
  • ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਮੁਕੰਮਲ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
  • ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ ਅਦਾਇਗੀ 

ਖੰਨਾ, 10 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ 2025 : ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ ਵਿਚ ਕਿਸੇ ਤਰ੍ਹਾਂ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਿੰਡ ਵਾਸੀਆਂ ਦੀ 40 ਸਾਲ ਪੁਰਾਣੀ ਮੰਗ ਪੂਰੀ ਕਰਦਿਆਂ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ

ਬਟਾਲਾ, 10 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਨੌਸ਼ਹਿਰਾ ਮੱਝਾ ਸਿੰਘ ਦੇ ਪਿੰਡ ਵਾਸੀਆਂ ਦੀ 40 ਸਾਲ ਪੁਰਾਣੀ ਮੰਗ ਪੂਰੀ ਕਰਦਿਆਂ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਜੇ ਕੁਮਾਰ ਐਕਸੀਅਨ ਜਲ ਸਪਲਾਈ