news

Jagga Chopra

Articles by this Author

ਫਾਇਰ ਬ੍ਰਿਗੇਡ ਨੇ ਵਾਢੀ ਦੇ ਸੀਜ਼ਨ ਵਿਚ ਅੱਗ ਦੀਆਂ ਘਟਨਾਵਾਂ ਨੂੰ ਨਜਿੱਠਣ ਲਈ ਕੀਤੀ ਤਿਆਰੀ
  • ਫਾਇਰ-ਬ੍ਰਿਗੇਡ ਫੋਨ ਨੰਬਰ : 01871-240101, ਮੋਬਾਇਲ : 91157-96801, ਰਾਸ਼ਟਰੀ ਸਹਾਇਤਾ ਨੰਬਰ 112 ‘ਤੇ ਕਰੋ ਅੱਗ ਸਬੰਧੀ ਸੂਚਿਤ 

ਬਟਾਲਾ, 10 ਅਪ੍ਰੈਲ 2025 : ਕਮਿਸ਼ਨਰ, ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਥਾਨਕ ਫਾਇਰ ਬ੍ਰਿਗੇਡ ਵਲੋਂ ਵਾਢੀ ਦੇ ਸੀਜ਼ਨ ਵਿੱਚ ਅੱਗ ਤੋਂ ਬਚਾਅ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਗਰਮੀ ਵੱਧਣ ਕਰਕੇ ਅੱਗ ਲੱਗਣ ਦੀਆਂ ਘੱਟਨਾਵਾਂ ਵੀ

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
  • ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ

ਅੰਮ੍ਰਿਤਸਰ, 10 ਅਪ੍ਰੈਲ 2025 : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ
  • ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ

ਅੰਮ੍ਰਿਤਸਰ, 10 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ

ਪੁਲਿਸ ਨੇ 4.040 ਕਿਲੋਗ੍ਰਾਮ ਹੈਰੋਇਨ ਸਮੇਤ 8 ਤਸਕਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ 9 ਅਪ੍ਰੈਲ 2205 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀ.ਆਈ.ਏ-1 ਵੱਲੋ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਗਿਆ ਅਤੇ 8 ਮੁੱਖ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 4.040 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ

ਮੋਗਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ, ਇੱਕ ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ
  • ਦੋ ਵਿਦੇਸ਼ੀ ਹਥਿਆਰਾਂ, 9.15 ਲੱਖ ਰੁਪਏ ਦੇ ਡਰੱਗ ਮਨੀ, 15 ਜ਼ਿੰਦਾ ਕਾਰਤੂਸ ਅਤੇ ਇੱਕ ਆਈ 20 ਕਾਰ ਵੀ ਬਰਾਮਦ

ਮੋਗਾ, 9 ਅਪ੍ਰੈਲ 2025 : ਮੋਗਾ ਦੇ ਸਾਈਂ ਧਾਮ ਮੰਦਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਕੱਲ੍ਹ ਥਾਣਾ ਸਿਟੀ ਵਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ, ਗੁਰਜੰਟ ਸਿੰਘ, ਰੋਸ਼ਨ ਸਿੰਘ

'ਯੁੱਧ ਨਸ਼ਿਆਂ ਵਿਰੁੱਧ' ਦੇ 40ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ, 3.7 ਕਿਲੋ ਹੈਰੋਇਨ, 98 ਹਜ਼ਾਰ ਦੀ ਡਰੱਗ ਮਨੀ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • 77 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 437 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 9 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ

ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਹਫੜਾ-ਦਫੜੀ, 113 ਮੌਤਾਂ, ਮਲਬੇ ਹੇਠੋਂ ਬਚੇ ਲੋਕਾਂ ਦੀ ਭਾਲ ਜਾਰੀ 

ਲਾ ਰੋਮਾਨਾ, 9 ਅਪ੍ਰੈਲ 2025 : ਡੋਮਿਨਿਕਨ ਰੀਪਬਲਿਕ ਵਿੱਚ ਮੰਗਲਵਾਰ ਸਵੇਰੇ (ਸਥਾਨਕ ਸਮੇਂ ਅਨੁਸਾਰ) ਇੱਕ ਨਾਈਟ ਕਲੱਬ ਦੀ ਛੱਤ ਡਿੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਇੱਕ ਮੇਰੇਂਗੂ ਕੰਸਰਟ ਦੌਰਾਨ ਵਾਪਰਿਆ ਜਿਸ ਵਿੱਚ ਸਿਆਸਤਦਾਨ, ਖਿਡਾਰੀ ਅਤੇ ਹੋਰ ਲੋਕ ਸ਼ਾਮਲ ਹੋਏ ਸਨ। ਇਸ ਹਾਦਸੇ ਵਿੱਚ ਲਗਭਗ 113 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 150 ਲੋਕ ਜ਼ਖਮੀ

ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਇਆ
  • ਵਿਦਿਆਰਥੀਆ ਨਾਲ ਰੱਖਣਗੇ ਰੈਗੂਲਰ ਰਾਬਤਾ, ਸਕੂਲ ਦੇ ਸਰਬਪੱਖੀ ਵਿਕਾਸ ਨੂੰ ਦੇਣਗੇ ਹੁਲਾਰਾ
  • ਸਕੂਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਕੰਮਾਂ ਦਾ ਕੀਤਾ ਉਦਘਾਟਨ
  • ਕਿਹਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਨਵੇਂ ਦਿਸਹੱਦੇ ਕਾਇਮ ਕੀਤੇ

ਹੁਸ਼ਿਆਰਪੁਰ, 9 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ
  • ਜ਼ਿਲ੍ਹੇ ਦੇ ਸਕੂਲਾਂ ’ਚ 50 ਕਰੋੜ ਦੀ ਰਾਸ਼ੀ ਨਾਲ ਬਿਹਤਰ ਪ੍ਰਬੰਧ, ਬੁਨਿਆਦੀ ਢਾਂਚਾ ਬਣਾਇਆ ਯਕੀਨੀ
  • ਪੰਜਾਬ ਸਰਕਾਰ ਵਲੋਂ ਬਜਟ ’ਚ ਰੱਖੇ ਕਰੀਬ 18 ਹਜ਼ਾਰ ਕਰੋੜ ਰੁਪਏ ਨਾਲ ਸਿੱਖਿਆ ਖੇਤਰ ’ਚ ਹੋਣਗੇ ਵੱਡੇ ਸੁਧਾਰ

ਹੁਸ਼ਿਆਰਪੁਰ, 9 ਅਪ੍ਰੈਲ 2025 : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ