- ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 4 ਸਕੂਲਾਂ ਚ ਕਰੀਬ 65 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੁਰਦਾਸਪੁਰ, 09 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਲਿਆ ਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ