- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਬੁਲੰਦੀਆਂ ਨੂੰ ਛੂਹ ਰਿਹੈ ਸਿੱਖਿਆ ਖੇਤਰ
ਧਰਮਕੋਟ 9 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਦੋ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 67.91 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਤਿੰਨ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ