ਜਲੰਧਰ, 25 ਅਪ੍ਰੈਲ 2025 : ਜਲੰਧਰ ਦਿਹਾਤੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ 02 ਨਸ਼ਾ ਤਸਕਰ ਕਾਬੂ, 04 ਕਿੱਲੋ 200 ਗ੍ਰਾਮ ਅਫੀਮ ਬਰਾਮਦ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਭੋਗਪੁਰ ਥਾਣਾ ਅੱਡਾ ਲਾਂਧਰਾ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ
news
Articles by this Author

ਚੰਡੀਗੜ੍ਹ, 26 ਅਪ੍ਰੈਲ 2025 : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਏਕੀਕ੍ਰਿਤ

ਸਹਾਰਨਪੁਰ, 25 ਅਪ੍ਰੈਲ 2025 : ਮੁਜ਼ੱਫਰਨਗਰ-ਸਹਾਰਨਪੁਰ ਸਟੇਟ ਹਾਈਵੇਅ 'ਤੇ ਜਡੌਦਾ ਜਾਟ ਨੇੜੇ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਧਮਾਕਾ ਹੋਇਆ। ਇਸ ਹਾਦਸੇ ਵਿੱਚ ਕਈ ਮਜ਼ਦੂਰਾਂ ਦੀ ਮੌਤ ਹੋ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸਦੀ ਆਵਾਜ਼ ਨੇੜਲੇ ਪਿੰਡਾਂ ਵਿੱਚ ਵੀ ਸੁਣਾਈ ਦਿੱਤੀ। ਜਦੋਂ ਪਿੰਡ ਵਾਸੀ ਮੌਕੇ 'ਤੇ ਪਹੁੰਚੇ, ਤਾਂ ਫੈਕਟਰੀ ਤੋਂ

- ਖਰੀਦ ਕੀਤੀ ਕਣਕ ਦੀ 915.62 ਕਰੋੜ ਰੁਪਏ ਦੀ ਹੋਈ ਅਦਾਇਗੀ
ਮੋਗਾ, 25 ਅਪ੍ਰੈਲ 2025 : ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 5,18,954 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,69,905

ਅਬੂਜਾ, 26 ਅਪ੍ਰੈਲ 2025 : (ਏਪੀ) : ਨਾਈਜੀਰੀਆ ਦੇ ਉੱਤਰ-ਪੱਛਮੀ ਜ਼ਮਫਾਰਾ ਰਾਜ ਦੇ ਇਕ ਮਾਈਨਿੰਗ ਪਿੰਡ ਵਿਚ ਬੰਦੂਕਧਾਰੀਆਂ ਨੇ 20 ਲੋਕਾਂ ਦੀ ਹੱਤਿਆ ਕਰ ਦਿੱਤੀ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਐਮਨੈਸਟੀ ਇੰਟਰਨੈਸ਼ਨਲ ਨਾਈਜੀਰੀਆ ਨੇ ਉਸੇ ਦਿਨ X 'ਤੇ ਇੱਕ ਪੋਸਟ ਵਿੱਚ ਕਿਹਾ ਕਿ ਵੀਰਵਾਰ ਦੁਪਹਿਰ ਦੇ ਕਰੀਬ ਬੰਦੂਕਧਾਰੀ ਦਾਨ ਗੁਲਾਬੀ ਜ਼ਿਲ੍ਹੇ ਦੇ ਗੋਬੀਰਾਵਾ ਚਾਲੀ ਪਿੰਡ

ਤਹਿਰਾਨ, 26 ਅਪ੍ਰੈਲ 2025 : ਈਰਾਨ ਦੇ ਬੰਦਰ ਅੱਬਾਸ ਬੰਦਰਗਾਹ 'ਤੇ ਇੱਕ ਵੱਡੇ ਧਮਾਕੇ ਦੀਆਂ ਖ਼ਬਰਾਂ ਹਨ। ਮੌਕੇ ਤੋਂ ਆ ਰਹੀਆਂ ਰਿਪੋਰਟਾਂ ਅਨੁਸਾਰ ਧਮਾਕਾ ਬਹੁਤ ਸ਼ਕਤੀਸ਼ਾਲੀ ਦੱਸਿਆ ਜਾ ਰਿਹਾ ਹੈ। ਦੱਖਣ-ਪੱਛਮੀ ਈਰਾਨ ਦੇ ਬੰਦਰ ਅੱਬਾਸ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸਦੇ ਕਾਰਨ ਅਜੇ ਤੱਕ ਅਣਜਾਣ ਹਨ। ਪਰ ਤਾਜ਼ਾ ਰਿਪੋਰਟਾਂ ਵਿੱਚ, 516 ਲੋਕਾਂ ਦੇ ਗੰਭੀਰ ਜ਼ਖਮੀ ਹੋਣ

ਨੂਹ, 26 ਅਪ੍ਰੈਲ 2025 : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਫਿਰੋਜ਼ਪੁਰ ਝਿਰਕਾ ਪੁਲਿਸ ਸਟੇਸ਼ਨ ਦੀ ਹੱਦ ਅਧੀਨ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇਬਰਾਹਿਮਬਾਸ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਪਿਕ-ਅੱਪ ਵਾਹਨ ਨੇ ਸਫਾਈ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਛੇ ਸਫਾਈ

- ਖੇਤੀਬਾੜੀ ਮੰਤਰੀ ਦਾ ਐਲਾਨ, ਪਾਤੜਾਂ ਨੂੰ ਜਲਦ ਮਿਲੇਗਾ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ, ਤਿਆਰੀਆਂ ਮੁਕੰਮਲ
- ਮਹਿੰਗਾ ਸਿੰਘ ਬਰਾੜ ਨੇ ਖੇਤੀਬਾੜੀ ਮੰਤਰੀ ਖੁੱਡੀਆਂ, ਵਿਧਾਇਕ ਬਾਜੀਗਰ, ਜੌੜਾਮਾਜਰਾ, ਕੋਹਲੀ, ਚੇਅਰਮੈਨ ਬਰਸਟ ਤੇ ਹੋਰਨਾਂ ਦੀ ਮੌਜੂਦਗੀ ‘ਚ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ
- ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਹਮੇਸ਼ਾ ਮਾਣ

ਚੰਡੀਗੜ੍ਹ, 26 ਅਪ੍ਰੈਲ 2025 : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੀ ਕੁੜੱਤਣ ਦਾ ਅਸਰ ਕਰਤਾਰਪੁਰ ਲਾਂਘੇ ਤੇ ਪਿਆ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਾ ਹੈ, ਪਰ ਉਧਰ ਜਾਣ ਵਾਲੇ ਸ਼ਰਧਾਲੂਆਂ ਵਿੱਚ ਦੀ ਗਿਣਤੀ ’ਚ ਕਾਫੀ ਗਿਰਾਵਟ ਆਈ ਹੈ।

- ਡਿਪਟੀ ਸਪੀਕਰ ਨੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 25 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ