news

Jagga Chopra

Articles by this Author

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲਗਾਏ ਜਾ ਰਹੇ ਹਨ ਪਿੰਡ ਪੱਧਰੀ ਕੈਂਪ -ਡਾ. ਨਵਤੇਜ ਸਿੰਘ
  • ਕਿਸਾਨ ਕਾਮਨ ਸਰਵਿਸ ਸੈਂਟਰਾਂ ਤੋਂ ਕੇ ਵਾਈ ਸੀ ਕਰਵਾ ਕੇ ਸਕੀਮ ਦਾ ਲਾਭ ਪ੍ਰਾਪਤ ਕਰਨ : ਯਾਦਵਿੰਦਰ ਸਿੰਘ 

ਖਡੂਰ ਸਾਹਿਬ, 07 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ

ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ 'ਤੇ ਲਗਾਈ ਪਾਬੰਦੀ

ਤਰਨ ਤਾਰਨ, 07 ਅਪ੍ਰੈਲ 2025 : ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ ਅਤੇ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ

ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ : ਹਰਪਾਲ ਚੀਮਾ
  • ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਸੰਗਰੂਰ, 7 ਅਪ੍ਰੈਲ

ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ : ਹਰਜੋਤ ਬੈਂਸ
  • ਹਰਜੋਤ ਬੈਂਸ ਨੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ
  • ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ
  • ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ
ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਲੀਡਰਸ਼ਿਪ 'ਤੇ ਲਾਏ ਗੰਭੀਰ ਦੋਸ਼ 

ਅੰਮ੍ਰਿਤਸਰ, 7 ਅਪ੍ਰੈਲ, 2025 :  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫਾ ਪੱਤਰ ਵਿੱਚ, ਉਨ੍ਹਾਂ ਨੇ ਪਾਰਟੀ ਦੀ ਲੀਡਰਸ਼ਿਪ ਅਤੇ ਦਿਸ਼ਾ-ਨਿਰਦੇਸ਼ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੀਰ ਮੁਹੰਮਦ ਨੇ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਭ ਤੋਂ ਉੱਚਾ ਹੈ।" ਉਨ੍ਹਾਂ ਅਕਾਲੀ ਦਲ ਸਰਕਾਰ 'ਤੇ

2007 ਦੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਅਤੇ ਐਸਪੀ ਨੂੰ 5 ਸਾਲ ਦੀ ਸਜ਼ਾ

ਮੋਹਾਲੀ, 7 ਅਪ੍ਰੈਲ 2025 : ਕਰੀਬ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ। ਜਾਣਕਾਰੀ ਅਨੁਸਾਰ, ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ

ਸਿਲੰਡਰ, ਪੈਟਰੋਲ -ਡੀਜ਼ਲ ਹੋਇਆ ਮਹਿੰਗਾ! ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ

ਨਵੀਂ ਦਿੱਲੀ, 7 ਅਪ੍ਰੈਲ, 2025 : ਕੇਂਦਰ ਸਰਕਾਰ ਨੇ ਮੰਗਲਵਾਰ ਤੋਂ ਡੀਜ਼ਲ ਅਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵੇਲੇ, ਸਰਕਾਰ ਪੈਟਰੋਲ 'ਤੇ 19.90 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲੈਂਦੀ ਹੈ। ਮੰਗਲਵਾਰ ਤੋਂ, ਇਸਨੂੰ ਵਧਾ ਕੇ 21.90 ਰੁਪਏ ਪ੍ਰਤੀ ਲੀਟਰ ਕੀਤਾ ਜਾਵੇਗਾ। ਇਸੇ ਤਰ੍ਹਾਂ, ਡੀਜ਼ਲ 'ਤੇ ਮੌਜੂਦਾ ਐਕਸਾਈਜ਼ ਡਿਊਟੀ

ਸਿੱਖਿਆ ਵਿੱਚ ਨੌਜਵਾਨ ਮਨਾਂ ਨੂੰ ਡਾਕਟਰਾਂ, ਵਿਦਵਾਨਾਂ, ਇੰਜੀਨੀਅਰਾਂ ਅਤੇ ਸਿਵਲ ਸੇਵਕਾਂ ਵਿੱਚ ਢਾਲਣ ਦੀ ਸ਼ਕਤੀ ਹੈ : ਮੁੰਡੀਆਂ
  • ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
  • ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਰਿਹਾ ਹੈ

ਲੁਧਿਆਣਾ, 7 ਅਪ੍ਰੈਲ 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਉਚਾਈਆਂ 'ਤੇ

8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ : ਡਾ. ਬਲਜੀਤ ਕੌਰ
  • ਪੋਸ਼ਣ ਪਖਵਾੜੇ ਦੌਰਾਨ ਪੋਸ਼ਣ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਦੇ ਖਾਤਮੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਵਿਆਪੀ ਮੁਹਿੰਮ ਸ਼ੁਰੂ

ਚੰਡੀਗੜ੍ਹ, 7 ਅਪ੍ਰੈਲ 2025 : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਕੈਬਨਿਟ ਮੰਤਰੀ ਸੌਂਦ
  • ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 17,762 ਕਰੋੜ ਰੁਪਏ ਰੱਖੇ ਹਨ
  • ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ

ਖੰਨਾ, 7 ਅਪ੍ਰੈਲ 2025 : ਬਦਲਦੇ ਪੰਜਾਬ ਦੀ