- ਵਿਰੋਧੀ ਧਿਰ ਨੂੰ ਇਸ ਮੁੱਦੇ ਉਤੇ ਸਰਕਾਰ ਨਾਲ ਭਿੜਨ ਦੀ ਬਜਾਏ ਸਹਿਯੋਗ ਕਰਨਾ ਚਾਹੀਦਾ : ਕੇਂਦਰੀ ਮੰਤਰੀ ਰਿਜਿਜੂ
ਨਵੀਂ ਦਿੱਲੀ, 3 ਅਪ੍ਰੈਲ 2025 : ਵਕਫ਼ ਸੋਧ ਬਿੱਲ 2024 ਜੋ ਲੋਕ ਸਭਾ ਵਿਚ ਪਾਸ ਹੋ ਗਿਆ, ਨੂੰ ਅੱਜ ਰਾਜ ਸਭਾ ਵਿਚ ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਪੇਸ਼ ਕਰਦਿਆਂ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਜੇਪੀਸੀ ਨੇ ਇਸ ਸਬੰਧ ਵਿਚ ਬਹੁਤ ਕੰਮ ਕੀਤਾ ਹੈ।