- ਹੁਕਮ 25 ਮਈ 2025 ਤੱਕ ਰਹਿਣਗੇ ਲਾਗੂ, ਪਾਲਣਾ ਨਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਫਰੀਦਕੋਟ 1 ਅਪ੍ਰੈਲ 2025 : ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।