news

Jagga Chopra

Articles by this Author

ਥਾਈ ਪੁਲਿਸ ਦਾ ਜਹਾਜ਼ ਸਮੁੰਦਰ ਵਿੱਚ ਡਿੱਗ ਗਿਆ, 6 ਲੋਕਾਂ ਦੀ ਮੌਤ 

ਬੈਂਕਾਕ, 25 ਅਪ੍ਰੈਲ 2025 : ਥਾਈਲੈਂਡ ਦੇ ਇੱਕ ਪ੍ਰਸਿੱਧ ਤੱਟਵਰਤੀ ਸ਼ਹਿਰ ਦੇ ਨੇੜੇ ਇੱਕ ਛੋਟਾ ਪੁਲਿਸ ਜਹਾਜ਼ ਸਮੁੰਦਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਰਾਇਲ ਥਾਈ ਪੁਲਿਸ ਦੇ ਬੁਲਾਰੇ ਆਰਚਯੋਨ ਕ੍ਰੈਥੋਂਗ ਨੇ ਕਿਹਾ ਕਿ ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਵਾਪਰੀ ਸੀ

ਵਿਧਾਇਕ ਮਾਣੂੰਕੇ ਵੱਲੋਂ ਮਿਡ-ਡੇਅ-ਮੀਲ ਵਰਕਰਾਂ ਕੋਲੋਂ ਕਰਵਾਇਆ ਲੀਲ੍ਹਾਂ ਤੇ ਰਸੂਲਪੁਰ (ਢਾਹਾ) ਦੇ ਸਕੂਲਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਜਗਰਾਉਂ, 25 ਅਪ੍ਰੈਲ 2025 : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਹਲਕੇ ਦੇ ਪਿੰਡ ਲੀਲ੍ਹਾਂ ਮੇਘ ਸਿੰਘ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਲੱਖ 08 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰਸੂਲਪੁਰ (ਢਾਹਾ) ਵਿਖੇ 2 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਦਾ ਉਦਘਾਟਨ

'ਰਾਜਾਂ ਵਿੱਚ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰੋ ਅਤੇ ਉਨ੍ਹਾਂ ਨੂੰ ਵਾਪਸ ਭੇਜੋ', ਸ਼ਾਹ ਨੇ ਸਾਰੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ

ਨਵੀਂ ਦਿੱਲੀ, 25 ਅਪ੍ਰੈਲ 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੂੰ ਆਪਣੇ-ਆਪਣੇ ਰਾਜਾਂ ਵਿੱਚ ਸਾਰੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਜਲਦੀ ਪਾਕਿਸਤਾਨ ਵਾਪਸੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ। ਸ਼ਾਹ ਨੇ ਕਈ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ ਅਤੇ ਹੋਰਾਂ

ਸੁਪਰੀਮ ਕੋਰਟ ਨੇ ਐਨਡੀਪੀਐਸ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਜ਼ਮਾਨਤ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਰੱਦ 

ਚੰਡੀਗੜ੍ਹ, 25 ਅਪ੍ਰੈਲ 2025 : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਅਰਵਿੰਦ ਕੁਮਾਰ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਨਿਯਮਤ ਜ਼ਮਾਨਤ ਵਿੱਚ ਦਖਲ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 122 ਯੋਗ ਕਲਾਸਾਂ - ਯੋਗਾ ਕੋਆਰਡੀਨੇਟਰ
  • ਲਗਭਗ 6000 ਲੋਕ ਲੈ ਰਹੇ ਹਨ ਰੋਜ਼ਾਨਾ ਲਾਭ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ 'ਤੇ ਆਪਣੇ

"ਅੱਗ ਸੁਰੱਖਿਆ ਹਫ਼ਤੇ" ਤਹਿਤ ਬਲਾਕ ਵਿੱਚ ਮੌਕ ਡਰਿੱਲ ਦਾ ਆਯੋਜਨ

ਫਾਜ਼ਿਲਕਾ, 25 ਅਪ੍ਰੈਲ 2025 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, "ਅੱਗ ਸੁਰੱਖਿਆ ਹਫ਼ਤਾ" ਪ੍ਰੋਗਰਾਮ ਤਹਿਤ, ਬਲਾਕ ਖੂਈਖੇੜਾ ਵਿੱਚ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਇੱਕ ਮੌਕ ਡਰਿੱਲ ਦਾ

ਫਾਇਰ ਸੇਫਟੀ ਹਫਤੇ ਸਬੰਧੀ ਕੀਤਾ ਜਾਗਰੂਕਤਾ ਪ੍ਰੋਗਰਾਮ, ਕਿਤੀ ਗਈ ਮੋਕ ਡਰਿੱਲ

ਫਾਜ਼ਿਲਕਾ 25 ਅਪ੍ਰੈਲ 2025 : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ  ਡਾ.  ਪੰਕਜ  ਚੌਹਾਨ ਦੀ ਅਗਵਾਈ ਵਿਚ ਸੀ  ਐਚ ਸੀ ਡੱਬਵਾਲਾ ਕਲਾਂ ਵਿਖੇ ਫਾਇਰ ਸੇਫ਼ਟੀ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਅਤੇ ਮੋਕ ਡਰਿੱਲ ਗਤੀਵਿਧੀ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸਐਮਓ ਡਾ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ  ਸਰਕਾਰੀ ਐਮ ਆਰ  ਕਾਲਜ  ਫਾਜਿਲਕਾ ਵਿਖੇ  ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ
  • ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਮਲੇਰੀਆ ਬਿਮਾਰੀ ਪ੍ਰਤੀ ਜਾਗਰੂਕ ਕਰਨਾ: ਡਾ ਸੁਨੀਤਾ ਕੰਬੋਜ
  • ਵਿਦਿਆਰਥੀਆਂ ਵਿੱਚ ਕਰਵਾਏ ਗਏ ਕੁਇਜ਼ ਕੰਪੀਟੀਸ਼ਨ

ਫਾਜ਼ਿਲਕਾ 25 ਅਪ੍ਰੈਲ, 2025 : ਡਾਕਟਰ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆਂ ਦਿਵਸ ਦੇ ਸਬੰਧ

ਫਾਜ਼ਿਲਕਾ ਅਤੇ ਜਲਾਲਾਬਾਦ ਨਗਰ ਕੌਂਸਲਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
  • ਰਾਤ ਸਮੇਂ ਵੀ ਕੀਤੀ ਜਾ ਰਹੀ ਹੈ ਸਫਾਈ

ਜਲਾਲਾਬਾਦ 25 ਅਪ੍ਰੈਲ 2025 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਅਤੇ ਜਲਾਲਾਬਾਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਾਤ ਸਮੇਂ ਵੀ ਸਫਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਅਤੇ ਜਲਾਲਾਬਾਦ ਦੇ ਕਾਰਜ ਸਾਧਕ

ਅਰੁਣ ਨਾਰੰਗ ਵੱਲੋਂ 4 ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਅਬੋਹਰ, 25 ਅਪ੍ਰੈਲ 2025 : ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਆਪਣੇ ਬੱਚਿਆਂ ਨੂੰ ਨਿਯਮਿਤ ਤੌਰ 'ਤੇ ਸਕੂਲ ਭੇਜ ਕੇ ਅਤੇ ਸਕੂਲ ਦੇ ਅਧਿਆਪਕਾਂ ਦਾ ਸਾਥ ਦੇ ਕੇ ਆਮ ਜਨਤਾ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਇਸ ਹੰਭਲੇ ਦਾ ਹਿੱਸਾ ਬਣ ਸਕਦੀ ਹੈ। ਇਹ ਪ੍ਰਗਟਾਵਾ ਅਬੋਹਰ ਦੇ ਸਾਬਕਾ ਵਿਧਾਇਕ ਸ੍ਰੀ