- ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ 'ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ, 1 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ