- ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ
- ਲੋਕਾਂ ਦੇ ਇਲਾਜ ਤੋਂ ਪ੍ਰਗਟਾਈ ਸੰਤੁਸ਼ਟੀ
ਕੋਟਕਪੂਰਾ 31 ਮਾਰਚ 2025 : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ