- ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ : ਐੱਸਐੱਸਪੀ
ਰੂਪਨਗਰ, 30 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ