news

Jagga Chopra

Articles by this Author

ਛੱਤੀਸਗੜ੍ਹ 'ਚ ਸੁਰੱਖਿਆ ਕਰਮੀਆਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ, 16 ਨਕਸਲੀਆਂ ਨੂੰ ਮਾਰਿਆ

ਸੁਕਮਾ, 29 ਮਾਰਚ 2025 : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਸੁਰੱਖਿਆ ਕਰਮੀਆਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਹੁਣ ਤੱਕ 16 ਨਕਸਲੀ ਮਾਰੇ ਜਾ ਚੁੱਕੇ ਹਨ। ਇੰਸਾਸ ਅਤੇ ਐਸਐਲਆਰ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਮਰਨ ਵਾਲੇ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ। ਹੁਣ ਤੱਕ ਇੱਕ ਸਾਲ ਦੇ ਅੰਦਰ 410 ਨਕਸਲੀ ਮਾਰੇ

ਪਿੰਡ ਬੋਰਾਂ ਵਿਖੇ ਨਸ਼ਿਆਂ ਖਿਲਾਫ ਮਿੱਟੀ ਰੁਦਨ ਕਰੇ ਨਾਟਕ ਦਾ ਮੰਚਨ

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਬੋਰਾਂ ਵਿਖੇ ਬੀਡੀਪੀਓ ਖੇੜਾ ਚੰਦ ਸਿੰਘ ਦੀ ਯੋਗ ਅਗਵਾਈ  ਗ੍ਰਾਮ ਪੰਚਾਇਤ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ  ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਮਿੱਟੀ ਰੁਦਨ ਕਰੇ ਨਾਟਕ ਕਰਵਾਇਆ ਗਿਆ l ਇਸ ਮੌਕੇ ਤੇ ਬੀਡੀਪੀਓ ਚੰਦ ਸਿੰਘ ਅਤੇ ਪੰਚਾਇਤ ਅਫਸਰ ਭਗਵਾਨ ਸਿੰਘ ਵੱਲੋਂ ਲੋਕਾਂ ਨੂੰ ਯੁੱਧ ਨਸ਼ਿਆਂ

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 28 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ

ਜ਼ਿਲਾ ਡੀ ਐਡੀਕਸ਼ਨ ਅਤੇ ਰੀਹੈਬਲੀਟੇਸ਼ਨ ਸੋਸਾਇਟੀ ਦੀ ਅਹਿਮ ਮੀਟਿੰਗ ਹੋਈ
  • 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ,: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ

ਤਰਨ ਤਾਰਨ, 28 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲਾ ਡੀ-ਐਡੀਕਸ਼ਨ ਅਤੇ ਰੀਹੈਬਿਲੀਟੇਸ਼ਨ ਸੁਸਾਇਟੀ

ਨਵੇਂ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਹੋਰ ਦਾਖਲਾ ਵਧਾਇਆ ਜਾਵੇ : ਸਤਨਾਮ ਸਿੰਘ ਬਾਠ
  • ਸਮੂਹ ਸਕੂਲ ਮੁੱਖੀਆਂ ਨੂੰ 31 ਮਾਰਚ ਤੱਕ ਸਾਰੀਆਂ ਗ੍ਰਾਂਟਾਂ ਵਰਤਣ ਦੇ ਆਦੇਸ਼ ਜਾਰੀ - ਬਾਠ
  • ਮੈਗਾ ਮਾਪੇ ਅਧਿਆਪਕ ਮਿਲਣੀ ਬੜੇ ਸੁਚੱਜੇ ਢੰਗ ਨਾਲ ਕਰਵਾਈ ਜਾਵੇ

ਤਰਨ ਤਾਰਨ 28 ਮਾਰਚ 2025 : ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਨੂੰ ਲਗਾਤਾਰ ਜਾਰੀ ਰੱਖਦਿਆਂ

ਪਿੰਡਾਂ ਵਿੱਚੋਂ ਵੀ ਮਿਲ ਰਿਹਾ ਹੈ ਸੀ.ਐਮ ਦੀ ਯੋਗਸ਼ਾਲਾ ਨੂੰ ਭਰਵਾਂ ਹੁੰਗਾਰਾ

ਬਟਾਲਾ, 28 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਦੇ ਵਿੱਚ ਵੀ ਪਹੁੰਚ ਚੁੱਕੀ ਹੈ, ਜਿਸ ਦੇ ਅੰਤਰਗਤ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਧਾਰੀਵਾਲ ਦੇ ਲਾਗੇ ਪਿੰਡ ਸੋਹਲ ਵਿੱਚ ਚੱਲ ਰਹੀ ਕਲਾਸ ਤੇ

‘ਪੋਸ਼ਣ ਵੀ ਪੜ੍ਹਾਈ ਵੀ’ ਸਕੀਮ ਤਹਿਤ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ 
  • ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ- ਰਸ਼ਪਾਲ ਕੌਰ ਸੀਡੀ.ਪੀ.ਓ

ਫ਼ਤਿਹਗੜ੍ਹ ਚੂੜੀਆਂ, 28 ਮਾਰਚ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਸ਼ਪਾਲ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ

ਚੇਅਰਮੈਨ ਬਲਬੀਰ ਸਿੰਘ ਪੰਨੂ  ਵੱਲੋਂ ਪਿੰਡ ਰੂਪੋਵਾਲੀ ਵਿੱਚ ਡਿਸਪੈਂਸਰੀ ਦਾ ਉਦਘਾਟਨ 

ਫਤਿਹਗੜ੍ਹ ਚੂੜੀਆਂ, 28 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਪਿੰਡ ਰੂਪੋਵਾਲੀ ਵਿੱਚ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ ਅਤੇ ਸਾਰੇ ਹੀ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਤੁਹਾਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਵਿੱਚ ਡਾਇਲਸਸ ਸੈਂਟਰ ਦਾ ਉਦਘਾਟਨ ਕੀਤਾ
  • ਹੁਣ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲੇਗੀ ਡਾਇਲਸਸ ਦੀ ਸਹੂਲਤ ਬਿਲਕੁਲ ਮੁਫ਼ਤ 
  • ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜੀਹ - ਰਮਨ ਬਹਿਲ

ਗੁਰਦਾਸਪੁਰ, 28 ਮਾਰਚ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਨੂੰ ਡਾਇਲਸਸ ਸੈਂਟਰ

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ
  • ਜਿ਼ਲ੍ਹੇ ਚ ਬਣਾਈ ਜਾਣਗੀਆਂ 32 ਖੇਡ ਨਰਸਰੀਆਂ, 9 ਦੀ ਕੀਤੀ ਸ਼ਨਾਖਤ

ਸ੍ਰੀ ਮੁਕਤਸਰ ਸਾਹਿਬ, 28 ਮਾਰਚ 2025 : ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ। ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼